ਏਡੀਸੀ ਨੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
· ਤਿਆਰੀਆਂ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਕੋਤਾਹੀ ਨਾ ਵਰਤੀਂ ਜਾਵੇ · ਸਮਾਂ ਰਹਿੰਦੇ ਹੀ ਤਿਆਰੀਆਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼ ਬਠਿੰਡਾ, 8 ਅਸਗਤ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ (15 ਅਗਸਤ 2025) […]
Continue Reading
