News

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ ‘ਅੰਤਿਮ ਅਰਦਾਸ’ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 26 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ […]

Continue Reading

ਪੁਸ਼ਕਰ ਮੇਲੇ ’ਚ ਖਿੱਚ ਦਾ ਕੇਂਦਰ ਬਣੀ ਪੰਜਾਬ ਦੀ ਨਗੀਨਾ, ਕੀਮਤ 1 ਕਰੋੜ ਰੁਪਏ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਸ਼ਕਰ ਪਸ਼ੂ ਮੇਲੇ ਵਿੱਚ ਪੰਜਾਬ ਦੀ ਨਗੀਨਾ ਲੋਕਾਂ ਦੇ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸਿਰਫ 31 ਮਹੀਨਿਆਂ ਦੀ ਨਗੀਨਾ ਦੀ ਖੁਰਾਕ ਵੀ ਖਾਸ ਹੈ। ਰਾਜਸਥਾਨ ਦੇ ਪੁਸ਼ਕਰ ਪਸ਼ੂ ਮੇਲੇ ਵਿੱਚ ਬਠਿੰਡਾ ਤੋਂ ਇਕ ਨਗੀਨਾ ਨਾ ਦੀ ਘੋੜੀ ਪਹੁੰਚੀ ਹੈ। ਇਸ ਘੋੜੀ ਦੀ ਉਚਾਈ 63.5 ਇੰਚ ਹੈ। […]

Continue Reading

ਵੱਡੀ ਲਾਪਰਵਾਹੀ: ਪੰਜ ਬੱਚਿਆਂ ਨੂੰ HIV ਪਾਜ਼ੀਟਿਵ ਖੂਨ ਚੜ੍ਹਾਇਆ, ਸਿਵਲ ਸਰਜਨ ਸਮੇਤ ਕਈ ਅਧਿਕਾਰੀ ਸਸਪੈਂਡ

ਝਾਰਖੰਡ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਝਾਰਖੰਡ ਦੇ ਚਾਈਬਾਸਾ ਦੇ ਸਦਰ ਹਸਪਤਾਲ ਵਿੱਚ ਸਿਹਤ ਵਿਭਾਗ ਅੰਦਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਥੈਲੇਸੀਮੀਆ ਤੋਂ ਪੀੜਤ ਪੰਜ ਬੱਚਿਆਂ ਦੀ HIV ਰਿਪੋਰਟ ਪਾਜ਼ੀਟਿਵ ਆਈ ਹੈ, ਕਾਰਨ ਹੈ ਕਿ ਉਨ੍ਹਾਂ ਨੂੰ ਗਲਤੀ ਨਾਲ HIV ਪਾਜ਼ੀਟਿਵ ਖੂਨ ਚੜ੍ਹਾ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਦੇ ਹੋਏ […]

Continue Reading

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਚੰਡੀਗੜ੍ਹ, ਅਕਤੂਬਰ 26: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ […]

Continue Reading

ਵਰਿੰਦਰ ਘੁੰਮਣ ਦੇ ਨਾਮ ‘ਤੇ ਰੱਖਿਆ ਗਿਆ ਪਾਰਕ ਦਾ ਨਾਂਅ: ਧੀ ਨੇ ਕੀਤਾ ਉਦਘਾਟਨ

ਜਲੰਧਰ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਜਲੰਧਰ ਦੇ ਅਫਸਰ ਕਲੋਨੀ ਵਿੱਚ ਇੱਕ ਪਾਰਕ ਦਾ ਨਾਮ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਧੀ ਨੇ ਇਸ ਪਾਰਕ ਦਾ ਉਦਘਾਟਨ ਕੀਤਾ। ਆਪਣੇ ਪਿਤਾ ਨੂੰ ਯਾਦ ਕਰਦੇ ਹੋਏ, ਘੁੰਮਣ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਖਾਸ ਹੈ। ਉਨ੍ਹਾਂ ਦੇ […]

Continue Reading

ਜਦੋਂ ਨੇਤਾਵਾਂ ਨੂੰ ਆਉਣ ‘ਚ ਹੋਈ ਦੇਰ ਤਾਂ ਔਰਤਾਂ ਸਿਰਾਂ ‘ਤੇ ਕੁਰਸੀਆਂ ਚੱਕ ਕੇ ਘਰਾਂ ਨੂੰ ਲੈ ਗਈਆਂ

ਬਿਹਾਰ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਐਤਵਾਰ ਨੂੰ ਬਿਹਾਰ ਦੇ ਫੋਰਬਸਗੰਜ ਦੇ ਦੀਨਦਿਆਲ ਚੌਕ ਵਿਖੇ ਐਨਡੀਏ ਦੇ ਮੁੱਖ ਚੋਣ ਦਫ਼ਤਰ ਦੇ ਉਦਘਾਟਨ ਦੌਰਾਨ ਵੱਡਾ ਹੰਗਾਮਾ ਹੋਇਆ। ਅਸਲ ‘ਚ ਇਸ ਉਦਘਾਟਨ ਸਮਾਰੋਹ ਕਈ ਨੇਤਾਵਾਂ ਨੇ ਆਉਣਾ ਸੀ, ਪਰ ਉਹ ਕਿਸੇ ਕਾਰਨ ਲੇਟ ਹੋ ਗਏ ਅਤੇ ਸਮਾਗਮ ਸਮੇਂ ਸਿਰ ਸ਼ੁਰੂ ਨਾ ਹੋ ਸਕਿਆ ਤਾਂ ਔਰਤਾਂ ਅਤੇ […]

Continue Reading

ਮੰਡੀ ਅਫਸਰ ਨੇ ਫੜਿਆ ਬਾਜਰੇ ਦਾ ਭਰਿਆ ਰਾਜਸਥਾਨ ਨੰਬਰ ਵਾਲਾ ਟਰੱਕ

ਸ੍ਰੀ ਚਮਕੌਰ ਸਾਹਿਬ /ਮੋਰਿੰਡਾ 26 ਅਕਤੂਬਰ (ਭਟੋਆ) ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਵਿੱਚ ਸਥਿਤ ਪੋਲਟਰੀ ਫਾਰਮ ਦੇ ਮਲਕਾਂ ਵੱਲੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਦੂਜੇ ਸੂਬਿਆਂ ਤੋਂ ਮੱਕੀ, ਜੌਂ ਅਤੇ ਬਾਜਰਾ ਆਦਿ ਮੰਗਵਾਉਣ ਸਮੇਂ ਵੱਡੇ ਪੱਧਰ ਤੇ ਮਾਰਕੀਟ ਕਮੇਟੀ ਅਤੇ ਰੂਰਲ ਡਿਵੈਲਪਮੈਂਟ ਫੰਡ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ […]

Continue Reading

ਮਾਨ ਸਰਕਾਰ ਕਿਸਾਨਾਂ ਦੇ ਨਾਲ: ਧਾਨ ਦੀ ਇਕ-ਇਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਲਈ ਇਕ ਹੋਰ ਵੱਡਾ ਫੈਸਲਾ ਲਿਆ ਹੈ। ਧਾਨ (ਚਾਵਲ) ਦੀ ਫਸਲ ਦੀ ਲਗਾਤਾਰ ਖਰੀਦ ਕਰਕੇ ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦੇ ਰਹੀ ਹੈ। ਮੁੱਖ ਮੰਤਰੀ ਨੇ ਸਾਫ਼ ਕਿਹਾ ਹੈ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਉਠਾਇਆ ਜਾਵੇਗਾ। ਇਸ ਵਾਰੀ […]

Continue Reading

ਆਂਗਣਵਾੜੀ ਵਰਕਰਾਂ ਦਾ ਰੋਕਿਆ ਮਾਣਭੱਤਾ ਤੁਰੰਤ ਜਾਰੀ ਕੀਤਾ ਜਾਵੇ : ਪ੍ਰਕਾਸ਼ ਕੌਰ ਸੋਹੀ, ਪ੍ਰਤਿਭਾ ਸ਼ਰਮਾ

ਬਠਿੰਡਾ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਵਰਕਰ ਹੈਲਪਰ ਸੀਟੂ ਯੂਨੀਅਨ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪ੍ਰਤਿਭਾ ਸ਼ਰਮਾ ਸਾਂਝੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਬਲਾਕ ਭਗਤਾ ਭਾਈਕਾ ਦੇ ਸਰਕਲ ਜਲਾਲ ਦੇ ਸੁਪਰਵਾਈਜ਼ਰ ਵੀਰ ਪਾਲ ਕੌਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਨਜਾਇਜ਼ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। […]

Continue Reading

ਆਪਣੇ ਸੁਰੱਖਿਆ ਕਰਮੀਆਂ ਨੂੰ ਲੈ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਪੜ੍ਹੋ ਕੀ ਕਿਹਾ

ਤਰਨਤਾਰਨ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ  ਮਨੀਸ਼ ਸਿਸੋਦੀਆਂ ਵੱਲੋਂ ਅੱਜ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਲਈ ਰੋਡ ਸ਼ੋਅ ਕੀਤੇ ਗਏ। ਉਨ੍ਹਾਂ ਵੱਲੋਂ ਅੱਜ ਪਿੰਡ ਬਾਲਾ ਚੱਕ, ਗੋਹਲਵੜ, ਕੋਟ ਦਸੰਧੀ ਮੱਲ ਆਦਿ ਪਿੰਡਾਂ ਵਿੱਚ ਰੋਡ ਸ਼ੋਅ ਕੀਤਾ ਗਿਆ।  ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ […]

Continue Reading