ਮਹਿਲਾ ਪੱਤਰਕਾਰ ਨੂੰ ਅਪਸ਼ਬਦ ਬੋਲਣ ਵਾਲੇ ਨੂੰ ਗ੍ਰਿਫਤਾਰ ਨਾ ਕਰਨ ਵਿਰੁੱਧ ਬਸਪਾ ਨੇ ਦਿੱਤਾ ਧਰਨਾ
ਸ੍ਰੀ ਚਮਕੌਰ ਸਾਹਿਬ, 7 ਅਗਸਤ, ਦੇਸ਼ ਕਲਿੱਕ ਬਿਓਰੋ : ਮਹਿਲਾ ਪੱਤਰਕਾਰ ਨੂੰ ਅਪਸ਼ਬਦ ਬੋਲਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਹੋਣ ਦੇ ਬਾਵਜੂਦ ਗ੍ਰਿਫਤਾਰ ਨਾ ਕਰਨ ਵਿਰੁੱਧ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਪੁਲਿਸ ਥਾਣਾ ਸ੍ਰੀ ਚਮਕੌਰ ਸਾਹਿਬ ਅੱਗੇ ਧਰਨਾ ਦਿੱਤਾ ਗਿਆ। ਬਸਪਾ ਵੱਲੋਂ ਅੱਜ ਨਰਿੰਦਰ ਸਿੰਘ ਬਡਵਾਲੀ ਜ਼ਿਲ੍ਹਾ ਜਨਰਲ ਸਕੱਤਰ ਰੋਪੜ ਦੀ ਅਗਵਾਈ ਵਿੱਚ ਧਰਨਾ ਦਿੱਤਾ […]
Continue Reading
