News

ਸ਼ਿਮਲਾ ‘ਚ ਭਾਰੀ ਮੀਂਹ ਕਾਰਨ 5 ਮੰਜ਼ਿਲਾ ਇਮਾਰਤ ਢਹਿ ਢੇਰੀ

ਸ਼ਿਮਲਾ: 30 ਜੂਨ, ਦੇਸ਼ ਕਲਿੱਕ ਬਿਓਰੋਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਕਾਰਨ ਸ਼ਿਮਲਾ ਦੇ ਮਾਥੂ ਕਲੋਨੀ ਖੇਤਰ ਵਿੱਚ ਇੱਕ 5 ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ। ਪ੍ਰਸ਼ਾਸ਼ਨ ਵੱਲੋਂ ਇਮਾਰਤ ਦੀ ਹਾਲਤ ਨੂੰ ਦੇਖਦਿਆਂ ਇਸ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਗਿਆ ਸੀ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾ ਲਿਆ ਗਿਆ। ਚਮਿਆਨਾ […]

Continue Reading

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੱਦੀ ਕੋਰ ਕਮੇਟੀ ਮੀਟਿੰਗ

ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ (SAD core committee meeting) ਅੱਜ ਹੋਣ ਜਾ ਰਹੀ ਹੈ।ਮੀਟਿੰਗ ਦੀ ਪ੍ਰਧਾਨਗੀ ਮੁੱਖ ਸੁਖਬੀਰ ਸਿੰਘ ਬਾਦਲ (Sukhbir Singh Badal) ਕਰਨਗੇ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਜਾ ਰਹੀ […]

Continue Reading

ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹਿਮਾਚਲ ਰਵਾਨਾ

ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ ਸਿੰਘ ਗਿੱਲ ਨੇ ਵਿਜੀਲੈਂਸ […]

Continue Reading

ਪੰਜਾਬ ‘ਚ ਅੱਜ ਮੀਂਹ ਪੈਣ ਦਾ Orange ਤੇ Yellow Alert ਜਾਰੀ

ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦਿੱਤੀ ਹੋਈ ਹੈ। ਜੂਨ ਮਹੀਨੇ ਵਿੱਚ ਹੋਈ ਬਾਰਿਸ਼ (rain) ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ। ਮੌਸਮ (weather) ਵਿਭਾਗ ਦੇ ਅਨੁਸਾਰ, 29 ਜੂਨ ਤੱਕ, ਸੂਬੇ ਵਿੱਚ ਆਮ ਨਾਲੋਂ 26 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਅੱਜ, ਸੋਮਵਾਰ ਨੂੰ, ਸੂਬੇ […]

Continue Reading

ਅਮਰੀਕਾ ‘ਚ ਵਿਆਹ ਕਰਵਾਉਣ ਗਈ ਭਾਰਤੀ ਕੁੜੀ ਹੋਈ ਗਾਇਬ, ਅਮਰੀਕਨ ਪੁਲਿਸ ਕਰ ਰਹੀ ਰਿਸ਼ਤੇਦਾਰਾਂ ਦੀ ਭਾਲ

ਨਵੀਂ ਦਿੱਲੀ, 30 ਜੂਨ, ਦੇਸ਼ ਕਲਿਕ ਬਿਊਰੋ :ਇੱਕ 24 ਸਾਲਾ ਸਿਮਰਨ ਨਾਂ ਦੀ ਭਾਰਤੀ ਕੁੜੀ (Indian girl) ਦੇ ਅਮਰੀਕਾ (US) ਵਿੱਚ ਗਾਇਬ ਹੋਣ (Missing) ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਸਿਮਰਨ ਨਿਊ ਜਰਸੀ ਵਿਖੇ ਨੂੰ ਵਿਆਹ ਕਰਵਾਉਣ ਲਈ ਭਾਰਤ ਤੋਂ ਆਈ ਸੀ। ਇਥੇ ਉਸਨੂੰ ਅਖੀਰ ਵਾਰੀ ਵੇਖਿਆ ਗਿਆ।ਸਥਾਨਕ ਲਿੰਡਨਵੋਲਡ ਪੁਲਿਸ ਨੂੰ ਇਸ ਮਾਮਲੇ […]

Continue Reading

ਸੰਗਰੂਰ : ਰਸੋਈ ‘ਚ ਚਾਹ ਬਣਾਉਣ ਦੌਰਾਨ ਸਿਲੰਡਰ ‘ਚ ਧਮਾਕਾ, ਪਤੀ ਦੀ ਮੌਤ, ਪਤਨੀ ਤੇ ਪੁੱਤ ਜ਼ਖਮੀ

ਸੰਗਰੂਰ, 30 ਜੂਨ, ਦੇਸ਼ ਕਲਿਕ ਬਿਊਰੋ :Sangrur: Gas Cylinder Explosion: ਸੰਗਰੂਰ ਦੇ ਨਜ਼ਦੀਕੀ ਪਿੰਡ ਉੱਪਲੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ।ਰਸੋਈ ‘ਚ ਚਾਹ ਬਣਾਉਣ ਦੌਰਾਨ ਗੈਸ ਸਿਲੰਡਰ ਵਿੱਚ ਧਮਾਕਾ ਹੋ ਗਿਆ।ਇਸ ਧਮਾਕੇ ਕਾਰਨ ਪਤੀ ਦੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖ਼ਮੀ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ (55), ਜੋ ਕਿ ਸਕੂਲ ਵੈਨ ਵਿੱਚ ਕੰਡਕਟਰੀ ਕਰਦਾ […]

Continue Reading

SGPC ਖਿਲਾਫ ਹਾਈਕੋਰਟ ਪਹੁੰਚੇ ਗਿਆਨੀ ਰਘਬੀਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ, ਦੇਸ਼ ਕਲਿੱਕ ਬਿਓਰੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦਾ ਅਹੁਦਾ ਖੋਹੇ ਜਾਣ ਦਾ ਖਦਸ਼ਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ (Giani Raghbir Singh) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ […]

Continue Reading

ਕਰਨਲ ਨੂੰ ਥੱਪੜ ਮਾਰਨ ਵਾਲਾ ਇੰਸਪੈਕਟਰ ਲਾਈਨ ਹਾਜ਼ਰ

ਲਖਨਊ, 30 ਜੂਨ, ਦੇਸ਼ ਕਲਿਕ ਬਿਊਰੋ :ਬੀਤੇ ਦਿਨੀ ਕਰਨਲ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲਿਸ ਨੇ ਥੱਪੜ ਮਾਰਨ ਵਾਲੇ ਇੰਸਪੈਕਟਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।21 ਜੂਨ ਦੀ ਸਵੇਰ ਨੂੰ ਪੀਜੀਆਈ ਖੇਤਰ ਵਿੱਚ ਹਰਦੋਈ ਦੇ ਬਿਲਗ੍ਰਾਮ ਦੇ ਰਹਿਣ ਵਾਲੇ ਕਰਨਲ ਆਨੰਦ ਪ੍ਰਕਾਸ਼ ਸੁਮਨ ਨੂੰ ਕੁੱਟਣ ਅਤੇ ਉਸਦੀ ਲੱਤ ਉੱਤੇ […]

Continue Reading

ਅੱਜ ਦਾ ਇਤਿਹਾਸ

30 ਜੂਨ 1894 ਨੂੰ ਲੰਡਨ ਵਿੱਚ ਟਾਵਰ ਬ੍ਰਿਜ ਖੋਲ੍ਹਿਆ ਗਿਆ ਸੀਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 30 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ। 30 ਜੂਨ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,30-06-2025 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ […]

Continue Reading