ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਕੀਤੇ ਨਿਰਦੇਸ਼ ਜਾਰੀ
ਫਰੀਦਕੋਟ, 7 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਨੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ, ਹਾਜ਼ਰ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਲ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰੇਕ […]
Continue Reading
