News

ਸੁਖਬੀਰ ਬਾਦਲ ਨੇ ਪਾਰਟੀ ਛੱਡ ਕੇ ਜਾਣ ਵਾਲਿਆਂ ਨੂੰ ਕਿਹਾ, ’ਮੈਂ’ਤੁਸੀਂ ਹੱਥ ਜੋੜ ਕੇ ਮੁਆਫੀ ਮੰਗਦਾ, ਵਾਪਸ ਆ ਜਾਓ, ਪਾਰਟੀ ਮਜ਼ਬੂਤ ਕਰੀਏ’

ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਥੇ ਹੋਈ। ਮੀਟਿੰਗ ਵਿੱਚ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਾਈ ਭਾਵੁਕ ਪੋਸਟ

ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ਉਤੇ ਭਾਵੁਕ ਪੋਸਟ ਪਾਈ ਗਈ ਹੈ। ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਬੁੱਤ ਕੋਲ ਖੜ੍ਹੇ ਦੀ ਫੋਟੇ ਸਾਂਝੀ ਕਰਦੇ ਹੋਏ ਹੋਏ ਲਿਖਿਆ ਹੈ, ਸੁਣ ਬੇਟਾ, ਅੱਜ ਫਿਰ ਤੇਰੇ ਕੋਲ ਆਇਆ ਹਾਂ..।

Continue Reading

ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧੀਆਂ

ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ, ਕਾਰਵਾਈ ਲਈ DGP ਨੂੰ ਲਿਖਿਆਚੰਡੀਗੜ੍ਹ, 7 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧ ਵਿੱਚ ਕਾਰਵਾਈ ਲਈ ਪੰਜਾਬ ਦੇ ਡੀਜੀਪੀ […]

Continue Reading

ਸਰਹੱਦ ਪਾਰ ਤੋਂ ਤਸਕਰੀ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ

ਅੰਮ੍ਰਿਤਸਰ, 7 ਅਗਸਤ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਨੂੰ ਰੋਕ ਦਿੱਤਾ ਹੈ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਟਲੀ ਵਿੱਚ […]

Continue Reading

ਕੰਨ ’ਚ ਜ਼ਹਿਰ ਪਾ ਕੇ ਮਾਰਿਆ ਪਤੀ, ਪ੍ਰੇਮੀ ਨਾਲ ਮਿਲ ਕੇ YouTube ਤੋਂ ਲਿਆ ਆਈਡੀਆ

ਪਤਨੀ ਵੱਲੋਂ ਪਤੀ ਨੂੰ ਕਤਲ ਕਰਨ ਦਾ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਔਰਤ ਨੇ ਪ੍ਰੇਮ ਲਈ ਆਪਣੀ ਪਤੀ ਦੀ ਜਾਨ ਲੈ ਲਈ। ਪਤੀ ਨੂੰ ਮੌਤ ਦੇ ਘਾਟ ਉਤਾਰਨ ਦਾ ਤਰੀਕਾ ਵੀ ਯੂਟਿਊਬ ਤੋਂ ਸਿਖਿਆ। ਨਵੀਂ ਦਿੱਲੀ, 7 ਅਗਸਤ, ਦੇਸ਼ ਕਲਿੱਕ ਬਿਓਰੋ : ਪਤਨੀ ਵੱਲੋਂ ਪਤੀ ਨੂੰ ਕਤਲ ਕਰਨ ਦਾ ਦਿਲ ਕੰਬਾਊ ਘਟਨਾ ਸਾਹਮਣੇ ਆਈ […]

Continue Reading

ਸਰਕਾਰੀ ਸਕੂਲ ਬੂਰਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਰਿੰਡਾ: 6 ਅਗਸਤ (ਭਟੋਆ) ਸਰਕਾਰੀ ਪ੍ਰਾਇਮਰੀ ਸਕੂਲ ਬੂਰਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਸਕੂਲ ਮੁਖੀ ਮਨੀਸ਼ਾ ਕਾਲੀਆ ਨੇ ਦੱਸਿਆ ਕਿ ਤੀਆਂ ਦੇ ਤਿਉਹਾਰ ਦਾ ਸਾਡੇ ਪੰਜਾਬੀ ਸੱਭਿਆਚਾਰ ਵਿੱਚ ਖਾਸ ਮਹੱਤਵ ਹੈ।ਇਸੇ ਮੰਤਵ ਨਾਲ ਸਕੂਲ ਵਿੱਚ ਬੱਚਿਆਂ ਨਾਲ ਇਹ ਤਿਉਹਾਰ ਮਨਾਇਆ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸਦੇ ਮਹੱਤਵ ਬਾਰੇ ਦੱਸਿਆ ਜਾ ਸਕੇ।ਇਸ ਮੌਕੇ […]

Continue Reading

Breaking News : CRPF ਜਵਾਨਾਂ ਨੂੰ ਲੈ ਕੇ ਜਾ ਰਿਹਾ ਵਾਹਨ ਖਾਈ ‘ਚ ਡਿੱਗਾ, 3 ਸ਼ਹੀਦ, 15 ਜ਼ਖ਼ਮੀ

ਸ਼੍ਰੀਨਗਰ, 7 ਅਗਸਤ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਅੱਜ ਵੀਰਵਾਰ ਸਵੇਰੇ ਸੀਆਰਪੀਐਫ ਜਵਾਨਾਂ ਨੂੰ ਲੈ ਕੇ ਜਾ ਰਿਹਾ ਇੱਕ ਬੰਕਰ ਵਾਹਨ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ, ਜਦੋਂ ਕਿ 15 ਹੋਰ ਜ਼ਖਮੀ ਹੋ ਗਏ। ਪ੍ਰਸ਼ਾਸਨ ਦੇ ਅਨੁਸਾਰ, 5 ਦੀ ਹਾਲਤ ਗੰਭੀਰ ਹੈ।ਊਧਮਪੁਰ ਦੇ […]

Continue Reading

ਆਯੂਸ਼ ਵਿਭਾਗ ਵੱਲੋਂ ਪਿੰਡ ਦੁਮਣਾ ਵਿਖੇ ਮੁਫਤ ਮੈਡੀਕਲ ਕੈਂਪ 

 ਕੈਂਪ ਦੌਰਾਨ 500 ਮਰੀਜ਼ਾਂ ਦੀ ਕੀਤੀ ਗਈ ਜਾਂਚ ਮੋਰਿੰਡਾ, 7 ਅਗਸਤ (ਭਟੋਆ)  ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿੱਚ ਲਗਾਏ ਜਾ ਰਹੇ ਮੁਫਤ ਆਯੁਸ਼ ਕੈਂਪਾਂ ਦੀ ਲੜੀ ਤਹਿਤ ਵੱਖ ਵੱਖ ਥਾਵਾਂ ‘ਤੇ ਮੁਫਤ ਆਯੂਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਆਯੂਸ਼ ਵਿਭਾਗ ਪੰਜਾਬ ਵੱਲੋਂ ਪਿੰਡ ਦੁਮਣਾ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ […]

Continue Reading

ਕੈਸ਼ ਕਾਂਡ ‘ਚ ਜਸਟਿਸ ਵਰਮਾ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਵਲੋਂ ਚੁਣੌਤੀ ਪਟੀਸ਼ਨ ਰੱਦ

ਨਵੀਂ ਦਿੱਲੀ, 7 ਅਗਸਤ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਵੀਰਵਾਰ ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਪਟੀਸ਼ਨ ਵਿੱਚ ਜਸਟਿਸ ਵਰਮਾ ਨੇ ਨਕਦੀ ਘੁਟਾਲੇ ਸਬੰਧੀ ਉਨ੍ਹਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਸੀ।ਦਰਅਸਲ, ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਵਰਮਾ ਨੇ ਆਪਣੇ ਘਰ ਵਿੱਚ ਮਿਲੇ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਬੁਲਾਈ

ਚੰਡੀਗੜ੍ਹ, 7 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ ਬੁਲਾਈ ਹੈ।ਇਹ ਮੀਟਿੰਗ ਚੰਡੀਗੜ੍ਹ ਵਿੱਚ ਦੁਪਹਿਰ 12 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ। […]

Continue Reading