News

ਜਗਨਨਾਥ ਰੱਥ ਯਾਤਰਾ ਦੌਰਾਨ ਅੱਤ ਦੀ ਭੀੜ ਤੇ ਗਰਮੀ ਕਾਰਨ 600 ਲੋਕ ਬਿਮਾਰ

ਪੁਰੀ, 28 ਜੂਨ, ਦੇਸ਼ ਕਲਿਕ ਬਿਊਰੋ :ਪੁਰੀ ਵਿੱਚ ਸ਼ੁਰੂ ਹੋਈ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਲਗਭਗ 10 ਲੱਖ ਸ਼ਰਧਾਲੂ ਪਹੁੰਚੇ ਸਨ। ਪਰ ਤੇਜ਼ ਗਰਮੀ ਅਤੇ ਅੱਤ ਦੀ ਭੀੜ ਵਿੱਚ ਫਸਣ ਕਾਰਨ, ਲਗਭਗ 600 ਲੋਕ ਬਿਮਾਰ ਹੋ ਗਏ। ਕਈ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ।ਪੁਰੀ ਦੇ ਸੀਡੀਐਮਓ ਡਾ. ਕਿਸ਼ੋਰ ਸਤਪਥੀ ਨੇ ਕਿਹਾ ਕਿ ਕੁਝ […]

Continue Reading

ਮਸ਼ਹੂਰ ਰੀਮਿਕਸ ਗੀਤ ‘ਕਾਂਟਾ ਲਗਾ’ ਦੀ ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦੀ ਮੌਤ

ਮੁੰਬਈ, 28 ਜੂਨ, ਦੇਸ਼ ਕਲਿਕ ਬਿਊਰੋ :ਮਸ਼ਹੂਰ ਰੀਮਿਕਸ ਗੀਤ ‘ਕਾਂਟਾ ਲਗਾ’ ਦੀ ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ (Shefali Jariwala) ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ, ਸ਼ੇਫਾਲੀ ਨੂੰ ਸ਼ੁੱਕਰਵਾਰ ਰਾਤ ਨੂੰ ਅੰਧੇਰੀ ਵੈਸਟ (ਮੁੰਬਈ) ਦੇ ਬੇਲੇਵਿਊ ਹਸਪਤਾਲ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਲਿਆਂਦਾ ਗਿਆ ਸੀ। ਸ਼ੇਫਾਲੀ ਨੂੰ ਉਸਦੇ ਪਤੀ ਅਦਾਕਾਰ ਪਰਾਗ ਤਿਆਗੀ ਅਤੇ ਤਿੰਨ […]

Continue Reading

ਜਗਦੇਵ ਸਿੰਘ ਤਲਵੰਡੀ ਦਾ ਪੀਏ ਰਹੇ ਕੁਲਦੀਪ ਸਿੰਘ ਮੁੰਡੀਆ ਦਾ ਸ਼ਰੇਆਮ ਬੇਰਹਿਮੀ ਨਾਲ ਕਤਲ

ਲੁਧਿਆਣਾ, 28 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਧਾਂਦਰਾ ਰੋਡ ਨੇੜੇ ਮਿਸਿੰਗ ਲਿੰਕ 2 ਹਾਈਵੇਅ ‘ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਕਾਰ ਵਿੱਚ ਸਫ਼ਰ ਕਰ ਰਹੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇੱਕ ਰਾਹਗੀਰ ਨੇ ਇਹ ਵੀਡੀਓ ਆਪਣੇ ਮੋਬਾਈਲ ‘ਤੇ ਬਣਾਈ। ਮ੍ਰਿਤਕ ਦਾ ਨਾਮ ਕੁਲਦੀਪ ਸਿੰਘ ਮੁੰਡੀਆ ਹੈ।ਕੁਲਦੀਪ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਅਗਲੇ ਕਈ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :Warning of heavy rain in Punjab: ਪੰਜਾਬ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਸਰਗਰਮ ਹੋਣ ਨਾਲ ਮੌਸਮ ਵਿੱਚ ਤਬਦੀਲੀ ਸਾਫ਼ ਦਿਖਾਈ ਦੇ ਰਹੀ ਹੈ। 28 ਜੂਨ ਤੋਂ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਅੱਜ 12 ਜ਼ਿਲ੍ਹਿਆਂ ਵਿੱਚ ਮੀਂਹ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ28 ਜੂਨ 1926 ਨੂੰ ਗੋਟਲੀਬ ਡੈਮਲਰ ਤੇ ਕਾਰਲ ਬੈਂਜ਼ ਨੇ ਦੋ ਕੰਪਨੀਆਂ ਨੂੰ ਮਿਲਾ ਕੇ ਮਰਸੀਡੀਜ਼-ਬੈਂਜ਼ ਦੀ ਸ਼ੁਰੂਆਤ ਕੀਤੀ ਸੀਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 28 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 28 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-06-2025 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਬੀਬੀ ਹਰਗੋਬਿੰਦ ਕੌਰ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬਣੇ ਚੰਡੀਗੜ੍ਹ 27 ਜੂਨ, ਦੇਸ਼ ਕਲਿੱਕ ਬਿਓਰੋ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੂੁੰਦੜ […]

Continue Reading

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

“ਸਾਡੇ ਬੁਜ਼ੁਰਗ ਸਾਡਾ ਮਾਣ” ਸਰਵੇਖਣ ਤੋਂ 166 ਕਰੋੜ ਰੁਪਏ ਦੀ ਵਸੂਲੀ ਹੋਈ, ਬਾਕੀ 86 ਕਰੋੜ ਰੁਪਏ ਦੀ ਤੇਜ਼ੀ ਨਾਲ ਵਸੂਲੀ ਕੀਤੀ ਜਾਵੇਗੀ: ਸਮਾਜਿਕ ਸੁਰੱਖਿਆ ਮੰਤਰੀ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਪੈਨਸ਼ਨ ਸੁਧਾਰਾਂ ਵਿੱਚ ਮੋਹਰੀ ਹੈ — 252 ਕਰੋੜ ਰੁਪਏ ਦੀ ਪਛਾਣ ਕੀਤੀ ਗਈ, 166 ਕਰੋੜ ਰੁਪਏ ਪਹਿਲਾਂ ਹੀ ਵਸੂਲ ਕੀਤੇ […]

Continue Reading

ਭਗਵੰਤ ਮਾਨ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਦੀ ਸੁਆਦੀ ਮਿੱਠੀ ਲੀਚੀ ਹੁਣ ਦੋਹਾ (ਕਤਰ) ਦੀਆਂ ਸ਼ੈਲਫ਼ਾਂ ‘ਤੇ ਵਿਕ ਰਹੀ ਚੰਡੀਗੜ੍ਹ, 27 ਜੂਨ :ਦੇਸ਼ ਕਲਿੱਕ ਬਿਓਰੋ Litchi from Pathankot-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੀਚੀ ਕਾਸ਼ਤਕਾਰਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਪੈਰ ਪਸਾਰਨ ਲਈ ਵਧਾਈ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਦੀ ਲੀਚੀ ਹੁਣ ਕੌਮੀ ਹੱਦ-ਬੰਨ੍ਹਿਆਂ ਤੋਂ ਪਾਰ […]

Continue Reading

ਮੁੰਡੀਆ ਨੇ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ਪ੍ਰਮੁੱਖ ਸਕੱਤਰ ਨੂੰ ਮਾਮਲੇ ਦੀ ਜਾਂਚ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਦਿੱਤੇ ਨਿਰਦੇਸ਼ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਕੀਤਾ ਗਿਆ ਨਿਰੀਖਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਕਾਰੀ ਕੰਮਕਾਰ ਵਿੱਚ ਢਿੱਲ-ਮੱਠ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ: ਮੁੰਡੀਆ ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ, ਦੇਸ਼ […]

Continue Reading