ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ
ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਪਾਗ ਵੱਲੋਂ ਪ੍ਰਬੰਧਕੀ ਪੱਖਾ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਪਾਗ ਵੱਲੋਂ ਪ੍ਰਬੰਧਕੀ ਪੱਖਾ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ 29 ਸਤੰਬਰ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ […]
Continue Readingਚੰਡੀਗੜ੍ਹ, 29 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਧਾਨ ਸਭਾ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਗਰਮ ਅਤੇ ਪਹਿਲਾਂ ਤੋਂ ਹੀ ਬਣਾਈ ਗਈ ਸਿਹਤ ਰਣਨੀਤੀ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੀ ਬਿਮਾਰੀ ਦੇ ਪ੍ਰਕੋਪ ਨੂੰ ਸਫਲਤਾਪੂਰਵਕ ਟਾਲ ਦਿੱਤਾ ਹੈ। ਇਸ ਦੇ ਨਾਲ ਹੀ […]
Continue Readingਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾ ਪ੍ਰਧਾਨ ਮੰਤਰੀ ਕੋਲ ਨਿਯੁਕਤ ਕੀਤੇ ਨੁਮਾਇੰਦਿਆਂ ਨੂੰ ਮਿਲਣ ਦਾ ਸਮਾਂ ਹੈ ਪਰ ਚੁਣੇ ਹੋਏ ਨੁਮਾਇੰਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ‘ਅਣਐਲਾਨਿਆ ਰਾਸ਼ਟਰਪਤੀ ਰਾਜ’ ਲਾਗੂ ਕਰਨ ਦੀ ਸਖ਼ਤ ਆਲੋਚਨਾਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਹੜ੍ਹ ਪੀੜਤ ਲੋਕਾਂ […]
Continue Readingਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਸਰਕਾਰ ਵੱਲੋਂ ਮੰਗਲਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਵਾਲੇ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਐਲਾਨੀਆਂ ਗਜ਼ਟਿਡ ਛੁੱਟੀਆਂ ਮੁਤਾਬਕ 7 ਅਕਤੂਬਰ 2025 ਦਿਨ ਮੰਗਲਵਾਰ ਨੂੰ ਜਨਮ ਦਿਹਾੜਾ ਮਹਾਰਿਸ਼ੀ ਵਾਲੀਮੀਕਿ ਜੀ ਦੀ ਛੁੱਟੀ ਦਾ ਐਲਾਨ […]
Continue Readingਡਾ. ਰਵਜੋਤ ਸਿੰਘ ਨੇ ਪੇਸ਼ ਕੀਤਾ ਬਿੱਲ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱ ਕਬਿਓਰੋ : ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ […]
Continue Readingਪ੍ਰਤਾਪ ਸਿੰਘ ਬਾਜਵਾ ਦੇ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ “ਜਲ ਸਰੋਤ ਵਿਭਾਗ ਨੇ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ” ਕਿਹਾ, ਮਾਨ ਸਰਕਾਰ ਨੇ ਡਰੇਨਾਂ ਦੀ ਸਫ਼ਾਈ ਲਈ ਜੋ ਕੰਮ ਕੀਤਾ, ਉਹ ਪਿਛਲੇ 70 ਸਾਲ ਵਿੱਚ ਨਹੀਂ ਹੋਇਆ ਸਾਡੀ ਸਰਕਾਰ ਨੇ ਟੇਲਾਂ […]
Continue Readingਚੰਡੀਗੜ੍ਹ, 29 ਸਤੰਬਰ :ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਅਣਮਿੱਥੇ ਸਮੇਂ ਦਿੱਤੇ ਹੜਤਾਲ ਦੇ ਸੱਦੇ ਉਤੇ ਅੱਜ ਪਹਿਲਾ ਦਿਨ ਕਾਮਯਾਬ ਰਿਹਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਪ੍ਰਧਾਨ ਹਰਜੀਤ ਕੌਰ, ਜਨਰਲ ਸਕੱਤਰ ਸੁਭਾਸ਼ ਰਾਣੀ, ਕੌਮੀ ਪ੍ਰਧਾਨ ਊਸ਼ਾ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮਨਦੀਪ ਕੁਮਾਰੀ ਨੇ ਕਿਹਾ […]
Continue Readingਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਨੂੰ “ਰੰਗਲਾ, ਸਿਹਤਮੰਦ, ਅਤੇ ਭਵਿੱਖ ਲਈ ਤਿਆਰ” ਬਣਾਉਣ ਦੀ ਮੁਹਿੰਮ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ, ਫੋਰਟਿਸ ਹੈਲਥਕੇਅਰ ਨੇ ਮੋਹਾਲੀ ਵਿੱਚ ਆਪਣੇ ਕੈਂਪਸ ਦੇ ਵਿਸਥਾਰ ਲਈ ₹900 ਕਰੋੜ ਦਾ ਐਲਾਨ ਕੀਤਾ ਹੈ। ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਨਿਵੇਸ਼ ਤਹਿਤ 400 ਤੋਂ ਵੱਧ ਨਵੇਂ ਬੈੱਡ […]
Continue Readingਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ, ਆਸ਼ਾ ਵਰਕਰਾਂ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ। ਡਾ. ਬਲਬੀਰ ਸਿੰਘ ਨੇ ਕਿਹਾ ਹੜ੍ਹਾਂ ਦੌਰਾਨ ਸਾਡੇ ਸਿਹਤ ਵਿਭਾਗ ਦੇ ਹਰ ਕਰਮਚਾਰੀ ਨੇ ਨਿੱਠ […]
Continue Reading