ਪੰਜਾਬ ਪੁਲਿਸ ਦੇ 2 ASI ਤੇ 1 ਕਾਂਸਟੇਬਲ ਮੁਅੱਤਲ
ਲੁਧਿਆਣਾ, 27 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਜੋਧਾਂ ਥਾਣੇ ਦੇ ਦੋ ਏਐਸਆਈ ਅਤੇ ਇੱਕ ਕਾਂਸਟੇਬਲ ਨੂੰ ਮੁਅੱਤਲ ਕਰਕੇ ਲੁਧਿਆਣਾ ਦਿਹਾਤੀ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਐਸਐਸਪੀ ਅੰਕੁਰ ਗੁਪਤਾ ਨੇ ਏਐਸਆਈ ਹਰਪ੍ਰੀਤ ਸਿੰਘ, ਏਐਸਆਈ ਹਰਜੀਤ ਸਿੰਘ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ ਵਿੱਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਹਨ।ਇਹ ਮਾਮਲਾ […]
Continue Reading
