ਆਂਗਣਵਾੜੀ ਕੇਂਦਰਾਂ ‘ਚ ਪ੍ਰੀ ਸਕੂਲ ਰਜਿਸਟ੍ਰੇਸ਼ਨ 31 ਅਗਸਤ ਤੱਕ ਹੋਵੇਗੀ
ਆਂਗਣਵਾੜੀ ਕੇਂਦਰਾਂ ਵਿੱਚ ਨਵੇਂ ਸੈਸ਼ਨ ਲਈ ਪ੍ਰੀ ਸਕੂਲ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਮਾਪਿਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਤੋਂ ਪਹਿਲਾਂ ਬੱਚਿਆਂ ਦੀ ਦਾਖਲਾ ਪ੍ਰਕਿਰਿਆ ਪੂਰੀ ਕੀਤੀ ਜਾਵੇ। ਮਾਨਸਾ, 05 ਅਗਸਤ, ਦੇਸ਼ ਕਲਿੱਕ ਬਿਓਰੋ :ਆਂਗਣਵਾੜੀ […]
Continue Reading
