News

ਅਦਾਲਤ ਅੱਜ ਸੁਣਾਏਗੀ ਸ਼ੇਖ ਹਸੀਨਾ ਖ਼ਿਲਾਫ਼ ਫੈਸਲਾ, ਬੰਗਲਾਦੇਸ਼ ‘ਚ ਹਿੰਸਾ ਭੜਕੀ 

ਢਾਕਾ, 17 ਨਵੰਬਰ, ਦੇਸ਼ ਕਲਿਕ ਬਿਊਰੋ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (78) ਵਿਰੁੱਧ ਅਪਰਾਧਾਂ ਦੇ ਮਾਮਲੇ ਵਿੱਚ ਇੱਕ ਵਿਸ਼ੇਸ਼ ਟ੍ਰਿਬਿਊਨਲ ਅਦਾਲਤ ਅੱਜ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਇਸ ਤੋਂ ਪਹਿਲਾਂ, ਦੇਸ਼ ਭਰ ਵਿੱਚ ਹਿੰਸਾ ਭੜਕ ਗਈ ਹੈ। ਸਰਕਾਰ ਨੇ ਹਾਈ ਅਲਰਟ ਐਲਾਨ ਕੀਤਾ ਹੈ। ਕਈ ਥਾਵਾਂ ‘ਤੇ ਵਾਹਨ ਸਾੜਨ, ਧਮਾਕੇ ਕਰਨ, ਪੱਥਰਬਾਜ਼ੀ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-11-2025

ਧਨਾਸਰੀ ਮਹਲਾ ੩ ॥  ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ […]

Continue Reading

ਵੱਡੀ ਖ਼ਬਰ: ਪੰਜਾਬ ਸ਼ਿਵ ਸੈਨਾ ਮੁਖੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸ਼ਿਵ ਸੈਨਾ ਮੁਖੀਆਂ ਸੰਜੀਵ ਘਨੌਲੀ ਅਤੇ ਸਚਿਨ ਘਨੌਲੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ। ਸੋਮਵਾਰ ਦੁਪਹਿਰ 2 ਵਜੇ ਦੇ ਕਰੀਬ, ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਇੱਕ ਵਟਸਐਪ ਕਾਲ ਆਈ ਜਿਸ ਵਿੱਚ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। […]

Continue Reading

CM ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਸਰਾਭਾ (ਲੁਧਿਆਣਾ), 16 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਅੱਜ ਇੱਥੇ ਰਾਜ ਪੱਧਰੀ ਸਮਾਗਮ […]

Continue Reading

ਫਿਰੋਜ਼ਪੁਰ ਤੋਂ ਅਮਰੀਕਾ ਭੇਜੇ ਜਾਣ ਵਾਲੇ ਪਾਰਸਲ ਵਿੱਚੋਂ ਮਿਲੀ ਅਫੀਮ

ਫਿਰੋਜ਼ਪੁਰ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਫਿਰੋਜ਼ਪੁਰ ਤੋਂ ਅਮਰੀਕਾ ‘ਚ ਭੇਜੇ ਜਾਣ ਵਾਲੇ ਪਾਰਸਲ ਵਿੱਚੋਂ ਅਫੀਮ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਹ ਅਫੀਮ ਫਿਰੋਜ਼ਪੁਰ ਤੋਂ ਕੈਲੀਫੋਰਨੀਆ (ਅਮਰੀਕਾ) ਭੇਜੀ ਜਾ ਰਹੀ ਸੀ, ਜੋ ਕਿ ਇੱਕ ਪਾਰਸਲ ਵਿੱਚੋਂ ਬਰਾਮਦ ਕੀਤੀ ਗਈ। ਇਹ ਬਰਾਮਦਗੀ ਲੁਧਿਆਣਾ ਵਿੱਚ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਜ਼ੋਨਲ ਯੂਨਿਟ ਵੱਲੋਂ ਕੀਤੀ ਗਈ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 260ਵੇਂ ਦਿਨ ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 260ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 46 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ “ਹਿਮ ਪ੍ਰਭਾ” ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ […]

Continue Reading

ਧਰਮਿੰਦਰ ਦੀ ਸਿਹਤ ਵਿੱਚ ਸੁਧਾਰ, ਪਰਿਵਾਰ ਸ਼ਾਨਦਾਰ ਢੰਗ ਨਾਲ ਮਨਾਏਗਾ 90ਵਾਂ ਜਨਮਦਿਨ

ਮੁੰਬਈ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਸੂਤਰਾਂ ਅਨੁਸਾਰ, ਉਹ ਪਹਿਲਾਂ ਨਾਲੋਂ ਬਿਹਤਰ ਹਨ ਅਤੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋ ਜਾਣਗੇ। ਉਨ੍ਹਾਂ ਦਾ ਪਰਿਵਾਰ ਅਤੇ ਮੈਡੀਕਲ ਟੀਮ ਉਨ੍ਹਾਂ ਦੀ ਪੂਰੀ ਦੇਖਭਾਲ ਕਰ ਰਹੀ ਹੈ। ਅੱਗੇ ਇਹ ਵੀ ਦੱਸ ਦਈਏ ਕਿ ਅਗਲੇ […]

Continue Reading

ਸਪੀਕਰ ਨੇ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ […]

Continue Reading

ਫਗਵਾੜਾ ‘ਚ ਈਡੀ ਨੇ ਇੱਕ ਨਿੱਜੀ ਫਰਮ ‘ਤੇ ਮਾਰਿਆ ਛਾਪਾ

ਫਗਵਾੜਾ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਫਗਵਾੜਾ ‘ਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਇੱਕ ਨਿੱਜੀ ਫਰਮ ‘ਤੇ ਛਾਪਾ ਮਾਰਿਆ ਹੈ। ਇਹ ਛਾਪਾ ਫੇਮਾ (ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ) ਦੀ ਉਲੰਘਣਾ ‘ਤੇ ਮਾਰਿਆ ਗਿਆ ਹੈ। ਜਲੰਧਰ ਜ਼ੋਨਲ ਦਫ਼ਤਰ ਦੀ ਇੱਕ ਟੀਮ ਨੇ ਚਾਰ ਥਾਵਾਂ ‘ਤੇ ਤਲਾਸ਼ੀ ਲਈ। ਇਹ ਦੱਸਿਆ ਗਿਆ ਹੈ ਕਿ ਫਗਵਾੜਾ ਸ਼ਹਿਰ ਦੇ ਚਾਰ ਸਥਾਨਾਂ […]

Continue Reading