News

ਸਾਹਿਤਕਾਰ ਅਤੇ ਰੰਗਕਰਮੀ ਰਾਬਿੰਦਰ ਸਿੰਘ ਰੱਬੀ ਦੀ ਚੌਥੀ ਕਿਤਾਬ ਰਲੀਜ਼

ਮੋਰਿੰਡਾ: 19 ਜੂਨ, ਭਟੋਆ  ਸਾਹਿਤਕਾਰ, ਅਧਿਆਪਕ ਅਤੇ ਰੰਗਕਰਮੀ ਰਾਬਿੰਦਰ ਸਿੰਘ ਰੱਬੀ ਦੀ ਚੌਥੀ ਕਿਤਾਬ ‘ਆਓ, ਸ਼ੁੱਧ ਪੰਜਾਬੀ ਦਾ ਨਾਹਰਾ ਸਿਰਜੀਏ’ ਰਲੀਜ਼ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਾਹਿਤ ਸਭਾ ਰਜਿ. ਮੋਰਿੰਡਾ ਦੇ ਪ੍ਰਧਾਨ ਸੁਰਿੰਦਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਸਾਡੀ ਸਭਾ ਦੇ ਜਨਰਲ ਸਕੱਤਰ ਸ੍ਰੀ ਰੱਬੀ ਦੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡੇ ਫੈਸਲੇ

ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਫਾਇਰ ਸੁਰੱਖਿਆ ਸਰਟੀਫਿਕੇਟ ਪਹਿਲਾਂ ਇੱਕ ਸਾਲ ਲਈ […]

Continue Reading

ਲੁਧਿਆਣਾ : ਨਹਿਰ ’ਚ ਨਹਾਉਂਦੇ ਸਮੇਂ 8 ਬੱਚੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ

ਲੁਧਿਆਣਾ, 21 ਜੂਨ, ਦੇਸ਼ ਕਲਿੱਕ ਬਿਓਰੋ : ਨਹਿਰ ਵਿਚ ਨਹਾਉਂਦੇ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ 8 ਬੱਚੇ ਡੁੱਬ ਗਏ। ਸਿੰਧਵਾਂ ਕਨਾਲ ਨਹਿਰ ਦੇ ਕੰਢੇ ਉਤੇ ਬੰਨੀ ਤਾਰ ਟੁੱਟਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿੱਚ 4 ਬੱਚਿਆਂ ਨੇ ਖੁਦ ਨੂੰ ਬਚਾ ਲਿਆ, ਜਦੋਂ ਕਿ 4 ਬੱਚੇ ਪਾਣੀ ਵਿੱਚ ਲਾਪਤਾ […]

Continue Reading

ਅਹਿਮਦਾਬਾਦ ਜਹਾਜ਼ ਹਾਦਸੇ ’ਚ DGCA ਵੱਲੋਂ ਤਿੰਨ ਅਧਿਕਾਰੀਆਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ

ਨਵੀਂ ਦਿੱਲੀ, 21 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ 12 ਜੂਨ ਨੂੰ ਅਹਿਮਦਾਬਾਦ ਵਿੱਚ ਵਾਪਰੇ ਜਹਾਜ਼ ਹਾਦਸੇ ’ਚ 270 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਡੀਜੀਸੀਏ ਨੇ ਏਅਰ ਇੰਡੀਆ ਨੂੰ ਤਿੰਨ ਅਧਿਕਾਰੀਆਂ ਨੂੰ ਕੱਢਣ ਲਈ ਹੁਕਮ ਕੀਤਾ ਹੈ। ਡੀਜੀਸੀਏ ਨੇ ਏਅਰ ਇੰਡੀਆ ਨੂੰ ਕਿਹਾ ਕਿ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਗੰਭੀਰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਨਾਇਆ ਗਿਆ 11ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ

ਮੋਹਾਲੀ, 21 ਜੂਨ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਅੱਜ ਅੰਤਰ-ਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਜ਼ਿਲਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਚ ਸਵੇਰੇ 7.00 ਵਜੇ ਤੋਂ 7.45 ਵਜੇ ਤੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਯੋਗਾ ਕੈਂਪ ਵਿਚ ਸ੍ਰੀਮਤੀ ਨੀਤਿਕਾ ਵਰਮਾ, ਵਧੀਕ ਜ਼ਿਲਾ ਅਤੇ ਸੈਸ਼ਨ […]

Continue Reading

150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ

4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦਪਟਿਆਲਾ, 21 ਜੂਨ, ਦੇਸ਼ ਕਲਿੱਕ ਬਿਓਰੋ :ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ ਕੀਤੇ ਗਏ ਹਨ, ਜਿਨ੍ਹਾਂ ਕੋਲੋਂ 4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ […]

Continue Reading

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰ ਨਸ਼ਾ ਤਸਕਰੀ ਦਾ ਪਰਦਾਫਾਸ਼: ਕਰੋੜਾਂ ਦੀ ਹੀਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ: 21 ਜੂਨ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤਹਿਤ ਇੱਕ ਵੱਡੀ ਕਾਰਵਾਈ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਹਨ ਜੋ ਪਾਕਿਸਤਾਨ-ਅਧਾਰਤ ਤਸਕਰ ਨਾਲ ਸਿੱਧੇ […]

Continue Reading

ਕੰਮ ਨਾ ਮਿਲਣ ਤੋਂ ਪ੍ਰੇਸ਼ਾਨ ਐਕਟਰ ਨੇ ਕੀਤੀ ਖੁਦਕੁਸ਼ੀ

ਮੁੰਬਈ, 21 ਜੂਨ, ਦੇਸ਼ ਕਲਿੱਕ ਬਿਓਰੋ : ਕਈ ਫਿਲਮਾਂ ਅਤੇ ਲੜੀਵਾਰ ਪ੍ਰੋਗਰਾਮਾਂ ਵਿੱਚ ਅਹਿਮ ਭੂਮਿਕਾ ਨਿਭਾਅ ਚੁੱਕੇ ਐਕਟਰ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੰਮ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਚੱਲ ਰਿਹਾ ਸੀ। ਮਰਾਠੀ ਕਲਾਕਾਰ ਤੁਸ਼ਾਰ ਘਾੜੀਗਾਂਵਕਰ ਨੇ ਸ਼ੁੱਕਰਵਾਰ ਨੂੰ ਆਤਮਹੱਤਿਆ ਕਰ ਲਈ। ਮੂਲ ਰੂਪ ਵਿੱਚ […]

Continue Reading

ਸਿਹਤਮੰਦ ਅਤੇ ਨਿਰੋਗ ਜੀਵਨ ਚੰਗੀ ਸਿਹਤ ਦੀ ਪੂੰਜੀ: ਸੰਧਵਾਂ

ਕਿਹਾ ਯੋਗ ਵਿੱਚ ਰੋਗ ਦੂਰ ਕਰਨ ਦੀ ਸ਼ਕਤੀਸਪੀਕਰ ਸੰਧਵਾਂ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਕੋਟਕਪੂਰਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਚ ਸ਼ਮੂਲੀਅਤ ਕੀਤੀਕੋਟਕਪੂਰਾ,21  ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਅੱਜ 11ਵੇ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿਚ ਲਾਲਾ ਲਾਜਪਤ ਰਾਏ ਪਾਰਕ, ਕੋਟਕਪੂਰਾ ਵਿਖੇ ਰੱਖੇ ਗਏ ਪ੍ਰੋਗਰਾਮ […]

Continue Reading

ਸੀਐਮ ਦੀ ਯੋਗਸ਼ਾਲਾ ਤਹਿਤ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆਰਵਾਂ ਕੌਮਾਂਤਰੀ ਯੋਗਾ ਦਿਵਸ

ਪੰਜਾਬ ਸਰਕਾਰ ਯੋਗ ਦੇ ਪ੍ਰਸਾਰ ਲਈ ਕਰ ਰਹੀ ਹੈ ਵੱਡੇ ਉਪਰਾਲੇ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਫਾਜ਼ਿਲਕਾ, 21 ਜੂਨ, ਦੇਸ਼ ਕਲਿੱਕ ਬਿਓਰੋ11ਵਾਂ ਕੋਮਾਂਤਰੀ ਯੋਗਾ ਦਿਵਸ ਅੱਜ ਇੱਥੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਸੀਐਮ ਦੀ ਯੋਗਸ਼ਾਲਾ ਅਤੇ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, […]

Continue Reading