News

ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ ਵਿਸ਼ੇ ਤੇ ਕਰਨਾਟਕ ਵਿੱਚ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਲਿਆ ਗਿਆ ਭਾਗਮੋਹਾਲੀ, 20 ਜੂਨ, 2025, ਦੇਸ਼ ਕਲਿੱਕ ਬਿਓਰੋ ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਕੌਸਾਂਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ […]

Continue Reading

ਆਪਸੀ ਝਗੜੇ ਕਾਰਨ ਦੋਸਤਾਂ ਨੇ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ

ਸੁਨਾਮ, 20 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਪਿੰਡ ਸ਼ਾਹਪੁਰ ਕਲਾਂ ਵਿੱਚ ਕੁਝ ਨੌਜਵਾਨਾਂ ਨੇ ਆਪਣੇ ਹੀ ਦੋਸਤ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਵੀਰਵਾਰ […]

Continue Reading

ਈਜ਼ੀ ਜਮਾਂਬੰਦੀ ਪੋਰਟਲ ਨੇ ਤਿੰਨ ਸਾਲ ਤੋਂ ਰੁਕਿਆ ਇੰਤਕਾਲ ਦਾ ਕੰਮ ਇੱਕ ਹੀ ਦਿਨ ਵਿੱਚ ਹੱਲ ਕਰਵਾਇਆ

ਅੰਮ੍ਰਿਤਸਰ, 20 ਜੂਨ 2025, ਦੇਸ਼ ਕਲਿੱਕ ਬਿਓਰੋ : ਹਾਲ ਹੀ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਨੂੰ ਆਸਾਨ ਬਣਾਉਣ ਲਈ ਸ਼ੁਰੂ ਕੀਤੇ ਗਏ ਇਜੀ ਜਮਾਂਬੰਦੀ ਪੋਰਟਲ ਨੇ ਪ੍ਰੋ ਅਵਤਾਰ ਸਿੰਘ ਉੱਪਲ ਦਾ ਤਿੰਨ ਸਾਲਾਂ ਤੋਂ ਰੁਕਿਆ ਇੰਤਕਾਲ ਦਾ ਕੰਮ ਇੱਕ ਹੀ ਦਿਨ ਵਿੱਚ ਹੱਲ ਕਰ ਦਿੱਤਾ। ਅੱਜ ਜਦ ਡਿਪਟੀ […]

Continue Reading

ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਖੰਨਾ , 20 ਜੂਨ, ਦੇਸ਼ ਕਲਿਕ ਬਿਊਰੋ :ਅੱਜ ਪ੍ਰਸ਼ਾਸਨ ਨੇ ਖੰਨਾ ਵਿੱਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਹ ਉਸਾਰੀ ਨਸ਼ਾ ਤਸਕਰ ਅਮਰੀਕ ਸਿੰਘ ਦੀ ਸੀ। ਪੁਲਿਸ ਅਤੇ ਨਗਰ ਪੰਚਾਇਤ ਦੀ ਟੀਮ ਨੇ ਐਸਐਸਪੀ ਡਾ. ਜੋਤੀ ਯਾਦਵ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ।ਐਸਪੀ (ਹੈੱਡਕੁਆਰਟਰ) ਤੇਜਬੀਰ ਸਿੰਘ ਹੁੰਦਲ ਦੇ ਅਨੁਸਾਰ, ਅਮਰੀਕ ਸਿੰਘ […]

Continue Reading

ਨਸ਼ਿਆਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਯੁੱਧ ਜਾਰੀ ਰਹੇਗਾ-ਬਲਤੇਜ ਪੰਨੂ

ਨਸ਼ਾ ਮੁਕਤੀ ਮੋਰਚਾ ਦੇ ਸਟੇਟ ਕਨਵੀਨਰ ਵੱਲੋਂ ਟੀਮ ਨਾਲ ਨਸ਼ਾ ਛੁਡਾਊ ਕੇਂਦਰ ਫਰੀਦਕੋਟ ਦਾ ਦੌਰਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਮਰੀਜਾਂ ਦੇ ਇਲਾਜ ਤੇ ਪੁਨਰਵਾਸ ਲਈ ਪੁਖਤਾ ਪ੍ਰਬੰਧ ਕੀਤੇ ਗਏ-ਪੰਨੂ ਫਰੀਦਕੋਟ 20 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ […]

Continue Reading

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਮੁੱਖ ਮੰਤਰੀ ਵੱਲੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਚੰਡੀਗੜ੍ਹ, 20 ਜੂਨ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ […]

Continue Reading

ਵੱਖ ਵੱਖ ਕੰਪਨੀਆਂ ਵੱਲੋਂ ਹਫਤਾਵਰੀ ਪਲੇਸਮੈਂਟ ਕੈਂਪ 23 ਜੂਨ ਤੋਂ 27 ਜੂਨ ਤੱਕ

ਮੋਹਾਲੀ, 20 ਜੂਨ, 2025. ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਜੂਨ ਤੋਂ 27 ਜੂਨ ਤੱਕ ਪਲੇਸਮੈਂਟ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਬੇਰੋਜ਼ਗਾਰ ਨੌਜਵਾਨ ਆਪਣੀ ਯੋਗਤਾ ਅਤੇ ਸਕਿੱਲ ਦੇ ਆਧਾਰ ਤੇ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]

Continue Reading

ਜ਼ਮੀਨੀ ਵਿਵਾਦ ‘ਚ ਭੂ-ਮਾਫੀਆ ਉਤੇ ਨਜਾਇਜ਼ ਕਬਜ਼ਾ ਕਰਨ ਦਾ ਦੋਸ਼

ਪੀੜ੍ਹਤਾਂ ਵੱਲੋਂ ਸਰਕਾਰ ਅੱਗੇ ਲਗਾਈ ਮੱਦਦ ਦੀ ਗੁਹਾਰ ਮੋਹਾਲੀ, 20 ਜੂਨ, ਦੇਸ਼ ਕਲਿੱਕ ਬਿਓਰੋ : ਸੂਬਾ ਸਰਕਾਰ ਦੀਆਂ ਭੂ-ਮਾਫੀਆ ਖਿਲਾਫ਼ ਵਿੱਢੀ ਜੰਗ ਦੀਆਂ ਕੋਸ਼ਿਸ਼ਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੁਝ ਗੁੰਡਾ ਅਨਸਰਾਂ ਵਲੋਂ ਅੱਜ ਵੀ ਕਥਿਤ ਤੌਰ ਉਤੇ ਨਜਾਇਜ਼ ਕਬਜ਼ੇ ਕਰਨ ਦਾ ਸਿਲਸਿਲਾ ਜਾਰੀ ਹੈ। ਅਜਿਹਾ ਇਕ ਮਾਮਲਾ ਬਨੂੜ ਇਲਾਕੇ ਵਿਖੇ ਸਾਹਮਣੇ ਆਇਆ ਹੈ। ਅੱਜ ਇਥੇ ਮੋਹਾਲੀ […]

Continue Reading

ਹਰ ਸ਼ੁਕਰਵਾਰ ‘ਡੇਂਗੂ ‘ਤੇ ਵਾਰ’: ਪਲਾਂਟ ਨਰਸਰੀਆਂ, ਉਸਾਰੀ ਸਾਈਟਾਂ ਅਤੇ ਖਾਲੀ ਪਲਾਟਾਂ ‘ਚ ਜਾਗਰੂਕਤਾ ਮੁਹਿੰਮ

ਸਿਵਲ ਸਰਜਨ ਡਾ ਰਣਜੀਤ ਸਿੰਘ ਰਾਏ ਵੱਲੋਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ    ਮਾਨਸਾ, 20 ਜੂਨ, ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਵਿੱਚ ਡੇਂਗੂ ਦੇ ਵਧਦੇ ਖਤਰੇ ਨੂੰ ਠੱਲ੍ਹ ਪਾਉਣ ਲਈ, ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਅੱਜ ਵਿਸ਼ੇਸ਼ ਜਾਗਰੂਕਤਾ […]

Continue Reading

ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਂ ਚੈਕਿੰਗ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਡਾ. ਸੰਗੀਤਾ ਜੈਨ ਮੋਹਾਲੀ, 20 ਜੂਨ, ਦੇਸ਼ ਕਲਿੱਕ ਬਿਓਰੋ : “ਹਰ ਸ਼ੁੱਕਰਵਾਰ, ਡੇਂਗੂ “ਤੇ ਵਾਰ” ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ। ਡਾ. ਜੈਨ ਨੇ […]

Continue Reading