ਯੁਵਕ ਸੇਵਾਵਾਂ ਕਲੱਬ ਖੈਰਪੁਰ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਂਟ ਕੀਤੀ
ਮੋਰਿੰਡਾ 1 ਅਗਸਤ (ਭਟੋਆ) ਯੂਵਕ ਸੇਵਾਵਾਂ ਕਲੱਬ ਪਿੰਡ ਖੈਰਪੁਰ ਮੋਰਿੰਡਾ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ l ਇਸ ਸਮੇਂ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ ਨਗਰ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਬੋਲਦਿਿਆਂ ਯੁਵਕ ਸੇਵਾਵਾਂ ਕਲੱਬ ਖੈਰਪੁਰ ਦੇ ਪ੍ਰਧਾਨ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਭ ਨੂੰ ਸ਼ਹੀਦ ਊਧਮ ਸਿੰਘ […]
Continue Reading
