News

ਅੱਜ ਦਾ ਇਤਿਹਾਸ

20 ਜੂਨ 1887 ਨੂੰ ਮੁੰਬਈ ਦਾ ਰੇਲਵੇ ਸਟੇਸ਼ਨ ਵਿਕਟੋਰੀਆ ਟਰਮੀਨਸ (ਹੁਣ ਛਤਰਪਤੀ ਸ਼ਿਵਾਜੀ ਟਰਮੀਨਸ) ਜਨਤਾ ਲਈ ਖੋਲ੍ਹਿਆ ਗਿਆ ਸੀਚੰਡੀਗੜ੍ਹ, 20 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 20 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।20 ਜੂਨ ਦਾ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ20-06-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ […]

Continue Reading

ਮੁੱਖ ਮੰਤਰੀ ਦਾ AI ਅਸ਼ਲੀਲ ਵੀਡੀਓ ਕੀਤਾ ਵਾਇਰਲ, ਨੌਜਵਾਨ ਗ੍ਰਿਫਤਾਰ

ਮੁੱਖ ਮੰਤਰੀ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਵਾਲੇ ਇਕ ਮੁਲਜ਼ਮ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ। ਮੁੱਖ ਮੰਤਰੀ ਦੀ ਚਰਿੱਤਰ ਨੂੰ ਖਰਾਬ ਕਰਨ ਅਤੇ ਉਸਦੇ ਨੂੰ ਬਦਨਾਮ ਕਰਨ ਦੇ ਆਰੋਪ ਵਿੱਚ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਵੀਂ ਦਿੱਲੀ, 19 ਜੂਨ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਵਾਲੇ […]

Continue Reading

ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ: ਸਿਬਿਨ ਸੀ

ਚੰਡੀਗੜ੍ਹ, 19 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 7:00 ਵਜੇ ਤੱਕ ਅਪਲੋਡ ਕੀਤੇ ਗਏ […]

Continue Reading

ਰਿਸ਼ਤੇਦਾਰੀ ‘ਚ ਗਏ ਪਰਿਵਾਰ ਦੇ ਘਰ ਲੱਖਾਂ ਦੀ ਚੋਰੀ 

ਮੋਰਿੰਡਾ, 19 ਜੂਨ (ਭਟੋਆ)  ਮੋਰਿੰਡਾ ਦੀ ਜੌਲੀ ਮਾਰਕੀਟ ਦੇ ਨੇੜੇ ਇੱਕ ਮਕਾਨ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਲਗਭਗ ਦੋ ਲੱਖ ਰੁਪਏ ਦੀ ਕੀਮਤ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੋਰਿੰਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ  ਜਤਿੰਦਰ ਸਿੰਘ ਨੇ ਦੱਸਿਆ ਕਿ […]

Continue Reading

ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ਼ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ

30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦੇ 1 ਦੇਸੀ ਕੱਟੇ ਸਮੇਤ 10 ਮੈਗਜੀਨ ਤੇ 11 ਜਿੰਦਾ ਕਾਰਤੂਸ ਬਰਾਮਦਪਟਿਆਲਾ, 19 ਜੂਨ: ਦੇਸ਼ ਕਲਿੱਕ ਬਿਓਰੋਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦਾ ਇੱਕ ਦੇਸੀ ਕੱਟਾ ਅਤੇ 10 ਮੈਗਜੀਨ ਸਮੇਤ 11 […]

Continue Reading

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਤਰੱਕੀਆਂ

ਚੰਡੀਗੜ੍ਹ, 19 ਜੂਨ, ਦੇਸ਼ ਕਲਿੱਕ ਬਿਓਰੋ : ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਸਕੂਲ […]

Continue Reading

ਲੋਕ ਨਿਰਮਾਣ ਮੰਤਰੀ ਵਲੋਂ ਸੂਬੇ ‘ਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਚੰਡੀਗੜ੍ਹ,19 ਜੂਨ, ਦੇਸ਼ ਕਲਿੱਕ ਬਿਓਰੋ :  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ  30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ  ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ […]

Continue Reading

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ : ਡਾ. ਬਲਜੀਤ ਕੌਰ

‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ ਚੰਡੀਗੜ੍ਹ, 19 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ […]

Continue Reading

ਕਾਲੋਨੀ ਉਤੇ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ, 12 ਏਕੜ ਜ਼ਮੀਨ ਖਾਲੀ ਕਰਵਾਈ

ਚੰਡੀਗੜ੍ਹ, 19 ਜੂਨ, ਦੇਸ਼ ਕਲਿੱਕ ਬਿਓਰੋ : ਖੂਬਸੂਰਤ ਸ਼ਹਿਰ ਨੂੰ ਸਲਮ ਫਰੀ ਬਣਾਉਣ ਲਈ ਪ੍ਰਸ਼ਾਸਨ ਦਾ ਪੀਲਾ ਪੰਜਾ ਅੱਜ ਲੋਕਾਂ ਦੀਆਂ ਰਿਹਾਇਸ਼ਾਂ ਉਤੇ ਚਲਿਆ। ਸੈਕੜੇ ਝੁੱਗੀਆਂ ਨੂੰ ਅੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤੋੜ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸੈਕਟਰ 53 ਅਤੇ 54 ਦੇ ਵਿਚਕਾਰ ਸਥਿਤ ਆਦਰਸ਼ ਕਾਲੋਨੀ ਵਿੱਚ ਇੱਕ ਸਫ਼ਲ […]

Continue Reading