News

ਆਂਗਣਵਾੜੀ ਵਰਕਰ ਦੇ ਖਾਤੇ ’ਚ ਆਏ 1 ਅਰਬ 23 ਲੱਖ ਰੁਪਏ

ਦੇਸ਼ ਕਲਿੱਕ ਬਿਓਰੋ ਦੀਵਾਲੀ ਦੇ ਦਿਨ ਇਕ ਆਂਗਣਵਾੜੀ ਵਰਕਰ ਨਾਲ ਕਿਸਮਤ ਨੇ ਅਜਿਹਾ ਖੇਡ ਖੇਡੀ ਕਿ ਚਰਚਾ ਦਾ ਵਿਸ਼ਾ ਬਣ ਗਈ। ਆਂਗਣਵਾੜੀ ਵਰਕਰ ਦੇ ਖਾਤੇ ਵਿੱਚ 1 ਅਰਬ 23 ਲੱਖ ਤੋਂ ਜ਼ਿਆਦਾ ਪੈਸੇ ਖਾਤੇ ਵਿੱਚ ਆ ਗਏ। ਬਿਹਾਰ ਜ਼ਿਲ੍ਹੇ ਦੇ ਛਾਤਾਪੁਰ ਬਲਾਕ ਵਿੱਚ ਦੀਵਾਲੀ ਵਾਲੇ ਦਿਨ ਗਵਾਲਪਾੜਾ ਪੰਚਾਇਤ ਦੇ ਵਾਰਡ ਨੰਬਰ 14 ਦੀ ਆਂਗਣਵਾੜੀ ਵਰਕਰ […]

Continue Reading

ਵੱਡੀ ਖਬਰ: ਇੰਦੌਰ ‘ਚ ਆਸਟ੍ਰੇਲੀਆਈ ਮਹਿਲਾ ਕ੍ਰਿਕਟਰਾਂ ਨਾਲ ਛੇੜਛਾੜ, ਨੌਜਵਾਨ ਗ੍ਰਿਫ਼ਤਾਰ

ਇੰਦੌਰ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਖੇਡਣ ਲਈ ਇੰਦੌਰ ਆਈ ਆਸਟ੍ਰੇਲੀਆਈ ਟੀਮ ਦੀਆਂ ਦੋ ਖਿਡਾਰਨਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਦੀ ਭਾਲ ਲਈ ਪੰਜ ਥਾਣਿਆਂ ਦੀ ਇੱਕ ਟੀਮ ਬਣਾਈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤੋਂ ਇਸ ਸਮੇਂ […]

Continue Reading

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੁੜ ਹੋਈ ਦਸਤਾਰਬੰਦੀ, ਨਿਹੰਗ ਜਥੇਬੰਦੀਆਂ ਵੀ ਨਾਰਾਜ਼ਗੀ ਛੱਡ ਹੋਈਆਂ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। […]

Continue Reading

ਬਾਲੀਵੁਡ ਅਦਾਕਾਰ ਸਤੀਸ਼ ਸ਼ਾਹ ਨਹੀਂ ਰਹੇ

ਮੁੰਬਈ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਬਾਲੀਵੁਡ ਅਦਾਕਾਰ ਸਤੀਸ਼ ਸ਼ਾਹ ਦਾ ਸ਼ਨੀਵਾਰ ਦੁਪਹਿਰ 2:30 ਵਜੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਉਨ੍ਹਾਂ ਦੇ ਮੈਨੇਜਰ ਨੇ ਦੱਸਿਆ ਕਿ ਸ਼ਾਹ ਦੀ ਦੇਹ ਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਐਤਵਾਰ ਨੂੰ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਦਿੱਲੀ/ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ […]

Continue Reading

ਰੋਹਿਤ ਦੇ ਸੈਂਕੜੇ ਅਤੇ ਕੋਹਲੀ ਦੀ ਰਿਕਾਰਡ ਤੋੜ ਪਾਰੀ ਸਦਕਾ ਭਾਰਤ ਨੇ ਆਸਟ੍ਰੇਲੀਆ ਨੂੰ ਤੀਜੇ ਵਨਡੇ ਵਿੱਚ 9 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਰੋਹਿਤ ਸ਼ਰਮਾ ਦੇ ਸੈਂਕੜੇ ਅਤੇ ਵਿਰਾਟ ਕੋਹਲੀ ਦੀ ਰਿਕਾਰਡ ਤੋੜ ਪਾਰੀ ਦੀ ਬਦੌਲਤ, ਭਾਰਤ ਨੇ ਤੀਜੇ ਵਨਡੇ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਹਾਰ ਦੇ ਬਾਵਜੂਦ, ਆਸਟ੍ਰੇਲੀਆ ਨੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ ਹੈ। ਮਿਸ਼ੇਲ ਮਾਰਸ਼ ਨੇ ਲਗਾਤਾਰ ਤੀਜੀ ਵਾਰ […]

Continue Reading

ਕਾਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਬੋਹਰ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣਾ ਘਰ ਢਾਹਉਂਦੇ ਸਮੇਂ 11 ਹਜ਼ਾਰ ਬੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ। ਇਹ ਘਟਨਾ ਅਬੋਹਰ ਵਿੱਚ ਇਕ ਪੁਰਾਣਾ ਘਰ ਤੋੜਦੇ ਸਮੇਂ ਵਾਪਰੀ। ਮ੍ਰਿਤਕ ਦੀ ਪਹਿਚਾਣ ਸ਼ਕਤੀ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦਾ ਸੀ। ਅੱਜ ਸਚਖੰਡ […]

Continue Reading

ਮੋਹਾਲੀ ‘ਚ ਛੱਠ ਮਹਾਪਰਵ 27 ਤੇ 28 ਅਕਤੂਬਰ ਨੂੰ ਮਨਾਇਆ ਜਾਵੇਗਾ

ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ, ਫੇਜ਼ 1, ਮੋਹਾਲੀ ਨੇ ਛੱਠ ਮਹਾਪਰਵ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਮੋਹਾਲੀ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ, ਫੇਜ਼ 1, ਮੋਹਾਲੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਆਉਣ ਵਾਲੇ ਛੱਠ ਮਹਾਪਰਵ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਹੋਈ। ਇਹ ਫੈਸਲਾ ਕੀਤਾ ਗਿਆ ਕਿ ਪਿਛਲੇ ਸਾਲ […]

Continue Reading

ਰੇਲਵੇ ਲਾਈਨ ਵਾਸਤੇ ਜ਼ਮੀਨ ਐਕਵਾਇਰ ਕਰਨ ਲਈ ਨੋਟੀਫਿਕੇਸ਼ਨ ਜਾਰੀ, ਕੇਂਦਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਬਣਨ ਵਾਲੀ ਨਵੀਂ ਰੇਲਵੇ ਲਾਈਨ ਵਾਸਤੇ ਜ਼ਮੀਨ ਐਕਵਾਇਰ ਕਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪੁਰਾ-ਮੋਹਾਲੀ ਬਣਨ ਵਾਲੀ ਰੇਲਵੇ ਲਾਈਨ ਵਾਸਤੇ ਜ਼ਮੀਨ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਪੱਤਰ ਲਿਖ ਕੇ ਜ਼ਮੀਨ ਐਕਵਾਇਰ ਕਰਨ ਵਾਸਤੇ ਸਹਿਯੋਗ ਮੰਗਿਆ ਹੈ। ਤਿੰਨ […]

Continue Reading

ਬੈਂਕ ’ਚ 4 ਕਰੋੜ ਰੁਪਏ, ਪਰ ਦੁਖੀ ਹੈ ਇਹ ਵਿਅਕਤੀ

ਕੰਜੂਸੀ ਕਰਕੇ ਜੋੜਿਆ ਪੈਸਾ, ਹੁਣ ਹੋ ਰਿਹਾ ਪਛਤਾਵਾ ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਮੀਰ ਹੋਣਾ ਹਰ ਇਨਸਾਨ ਦਾ ਸੁਪਨਾ ਹੁੰਦਾ ਹੈ। ਕਈ ਲੋਕ ਪੈਸਾ ਜੋੜਨ ਲਈ ਆਪਣਾ ਸਭ ਕੁਝ ਗੁਆ ਦਿੰਦੇ ਹਨ ਤੰਗੀਆਂ ਤੁਰਸੀਆਂ ਨਾਲ ਪੈਸੇ ਇਕੱਠੇ ਕਰਦੇ ਹਨ। ਪ੍ਰੰਤੂ ਬੈਂਕਾਂ ਵਿੱਚ ਕਰੋੜਾਂ ਰੁਪਏ ਹੋਣ ਦੇ ਬਾਵਜੂਦ ਆਦਮੀ ਨੂੰ ਆਰਾਮ ਨਹੀਂ ਮਿਲਦਾ। ਅਜਿਹੀ […]

Continue Reading