ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਪ’’ ਬਣਾ ਰਹੀ ਨਸ਼ਾ ਮੁਕਤ ਪੰਜਾਬ – ਕੇਜਰੀਵਾਲ
ਮੋਗਾ, 16 ਫਰਵਰੀ: ਦੇਸ਼ ਕਲਿੱਕ ਬਿਊਰੋ: ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ […]
Continue Reading
