News

ਚੰਡੀਗੜ੍ਹ ‘ਚ ਸਵੇਰੇ-ਸਵੇਰੇ 12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਚਲਾਈ

ਚੰਡੀਗੜ੍ਹ, 19 ਜੂਨ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਸੈਕਟਰ 53-54 ਦੀ ਆਦਰਸ਼ ਕਲੋਨੀ ਵਿੱਚ ਨਾਜਾਇਜ਼ ਕਬਜ਼ੇ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨ ਦੀ ਟੀਮ ਭਾਰੀ ਪੁਲਿਸ ਫੋਰਸ, ਬੁਲਡੋਜ਼ਰ ਅਤੇ ਐਂਬੂਲੈਂਸਾਂ ਨਾਲ ਮੌਕੇ ‘ਤੇ ਪਹੁੰਚੀ। ਇੱਥੇ ਲਗਭਗ 12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਸਾਰੇ […]

Continue Reading

ਲੁਧਿਆਣਾ ਉਪ ਚੋਣ : AAP ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਤੇ BJP ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ

ਲੁਧਿਆਣਾ, 19 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਗੁਰੂ ਨਾਨਕ ਪਬਲਿਕ ਸਕੂਲ ਪਹੁੰਚੇ। ਜਦੋਂ ਕਿ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿੱਚ […]

Continue Reading

ਜਲੰਧਰ : ਦੋ ਗੁੱਟਾਂ ਵਿਚਾਲੇ ਗੋਲੀਬਾਰੀ, ਨੌਜਵਾਨ ਦੀ ਮੌਤ 4 ਜ਼ਖ਼ਮੀ

ਨਕੋਦਰ, 19 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਨਕੋਦਰ ਇਲਾਕੇ ਦੇ ਸ਼ੰਕਰ ਬਾਈਪਾਸ ਟੀ-ਪੁਆਇੰਟ ‘ਤੇ ਦੇਰ ਸ਼ਾਮ ਦੋ ਗੁੱਟਾਂ ਵਿਚਕਾਰ ਭਾਰੀ ਗੋਲੀਬਾਰੀ ਹੋਈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਨੌਜਵਾਨ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਨਕੋਦਰ ਪੁਲਿਸ […]

Continue Reading

ਸਵਿਫਟ ਡਿਜਾਇਰ ਕਾਰ ਖੜ੍ਹੇ ਵਾਹਨ ਨਾਲ ਟਕਰਾਈ, ਬੱਚੇ ਤੇ ਔਰਤ ਸਣੇ 9 ਲੋਕਾਂ ਦੀ ਮੌਤ

ਪੁਣੇ, 19 ਜੂਨ, ਦੇਸ਼ ਕਲਿਕ ਬਿਊਰੋ :ਇੱਕ ਸੜਕ ਹਾਦਸੇ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ 6 ਸਾਲ ਦਾ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ।ਹਾਦਸੇ ਸਮੇਂ ਇੱਕ ਤੇਜ਼ ਰਫ਼ਤਾਰ ਕਾਰ ਇੱਕ ਖੜ੍ਹੇ ਪਿਕਅੱਪ ਵਾਹਨ ਨਾਲ ਟਕਰਾ ਗਈ। ਇਹ ਹਾਦਸਾ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਜੇਜੂਰੀ-ਮੋਰੇਗਾਂਵ ਰੋਡ ‘ਤੇ ਸਥਿਤ ਇੱਕ ਹੋਟਲ ਦੇ ਸਾਹਮਣੇ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਕਈ ਦਿਨ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 19 ਜੂਨ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਬਾਰੇ ਅਲਰਟ ਜਾਰੀ ਕੀਤਾ ਹੈ। 21-22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 3.6 ਡਿਗਰੀ ਸੈਲਸੀਅਸ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਅੱਜ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਲੁਧਿਆਣਾ, 19 ਜੂਨ, ਦੇਸ਼ ਕਲਿਕ ਬਿਊਰੋ :Ludhiana West ਵਿਧਾਨ ਸਭਾ ਸੀਟ ‘ਤੇ ਅੱਜ ਉਪ ਚੋਣ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਸੀਟ ‘ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਇਹ ਉਪ ਚੋਣ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਚਾਰ […]

Continue Reading

ਅੱਜ ਦਾ ਇਤਿਹਾਸ

19 ਜੂਨ 1970 ਨੂੰ ਕਾਂਗਰਸੀ ਨੇਤਾ Rahul Gandhi ਦਾ ਜਨਮ ਹੋਇਆ ਸੀਚੰਡੀਗੜ੍ਹ, 19 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 19 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 19 ਜੂਨ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-06-2025 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ […]

Continue Reading

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ — ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪੇ੍ਰਰਿਆ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ  ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ […]

Continue Reading