News

ਖੰਨਾ ‘ਚ ਹਥਿਆਰ ਬਰਾਮਦ ਕਰਨ ਗਈ ਪੁਲਿਸ ਪਾਰਟੀ ‘ਤੇ ਗੈਂਗਸਟਰ ਨੇ ਚਲਾਈਆਂ ਗੋਲੀਆਂ

SHO ਜ਼ਖ਼ਮੀ, ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਰਾਵਣ ਨੂੰ ਵੀ ਲੱਗੀ ਗੋਲ਼ੀਖੰਨਾ, 18 ਜੂਨ, ਦੇਸ਼ ਕਲਿਕ ਬਿਊਰੋ :ਖੰਨਾ ਵਿੱਚ ਅੱਜ ਬੁੱਧਵਾਰ ਸਵੇਰੇ 4 ਵਜੇ ਦੇ ਕਰੀਬ ਗੈਂਗਸਟਰ ਗਗਨਦੀਪ ਉਰਫ਼ ਰਾਵਣ ਨੇ ਪੁਲਿਸ ਹਿਰਾਸਤ ਵਿੱਚ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਉਸਨੂੰ ਖੰਨਾ ਦੇ ਪਿੰਡ ਭਾਟੀਆ ਨੇੜੇ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਈ ਸੀ ਤਾਂ ਜੋ ਉਸਦੇ […]

Continue Reading

ਮਾਮੂਲੀ ਵਿਵਾਦ ਕਾਰਨ ਮਸ਼ਹੂਰ ਵਾਲੀਬਾਲ ਖਿਡਾਰੀ ਦਾ ਕਤਲ

ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ ਪੈਂਦੇ ਪਿੰਡ ਠੱਟਾ ਵਿੱਚ ਵਾਪਰੀ। ਖਡੂਰ ਸਾਹਿਬ, 18 ਜੂਨ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਵਿੱਚ ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ […]

Continue Reading

ਸ਼ੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ AAP ਦੇ ਮੰਤਰੀ ਡਾ. ਰਵਜੋਤ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ:ਸ਼ੋਸ਼ਲ ਮੀਡੀਆ ‘ਤੇ ਕੁੱਝ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ ‘ਆਪ’ ਦੇ ਮੰਤਰੀ ਡਾਕਟਰ ਰਵਜੋਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ […]

Continue Reading

ਨਾਕੇ ‘ਤੇ ਰੋਕਣ ‘ਤੇ ਬਦਮਾਸ਼ਾਂ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲ਼ੀਆਂ, SHO ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼

ਲੁਧਿਆਣਾ, 18 ਜੂਨ, ਦੇਸ਼ ਕਲਿਕ ਬਿਊਰੋ :ਸ਼ਹਿਰ ਵਿੱਚ ਕਾਰ ਸਵਾਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਨਾਕਾਬੰਦੀ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਸੀ। ਰੁਕਣ ਦੀ ਬਜਾਏ, ਕਾਰ ਸਵਾਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਦਮਾਸ਼ਾਂ ਨੇ ਐਸਐਚਓ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਕਾਰ […]

Continue Reading

PM ਮੋਦੀ ਕੈਨੇਡਾ ਤੋਂ 2 ਦਿਨਾਂ ਦੌਰੇ ‘ਤੇ ਕਰੋਏਸ਼ੀਆ ਲਈ ਰਵਾਨਾ

ਜ਼ਗਰੇਬ, 18 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਤੋਂ ਕਰੋਏਸ਼ੀਆ ਲਈ ਰਵਾਨਾ ਹੋ ਗਏ ਹਨ। ਉਹ ਬੁੱਧਵਾਰ ਸ਼ਾਮ ਨੂੰ 2 ਦਿਨਾਂ ਦੇ ਦੌਰੇ ‘ਤੇ ਕਰੋਏਸ਼ੀਆ ਪਹੁੰਚਣਗੇ। ਇਹ ਪ੍ਰਧਾਨ ਮੰਤਰੀ ਦੇ 3 ਦੇਸ਼ਾਂ ਦੇ 5 ਦਿਨਾਂ ਦੇ ਦੌਰੇ ਦਾ ਆਖਰੀ ਪੜਾਅ ਹੈ। ਪਹਿਲੀ ਵਾਰ ਕੋਈ ਭਾਰਤੀ ਪ੍ਰਧਾਨ ਮੰਤਰੀ ਕਰੋਏਸ਼ੀਆ ਦਾ ਦੌਰਾ ਕਰ ਰਿਹਾ […]

Continue Reading

ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ‘ਚ ਸੁਰੱਖਿਆ ਗਾਰਡ ਤੇ ਪੁਜਾਰੀ ਵਿਚਕਾਰ ਝੜਪ, ਥੱਪੜ ਮਾਰੇ

ਊਨਾ, 18 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ਵਿੱਚ ਇੱਕ ਸੁਰੱਖਿਆ ਗਾਰਡ ਅਤੇ ਪੁਜਾਰੀ ਵਿਚਕਾਰ ਝੜਪ ਹੋ ਗਈ। ਇਹ ਘਟਨਾ ਗਰਭ ਗ੍ਰਹਿ ਵਿੱਚ ਪ੍ਰਸ਼ਾਦ ਚੜ੍ਹਾਉਂਦੇ ਸਮੇਂ ਵਾਪਰੀ। ਦੋਸ਼ ਹੈ ਕਿ ਇੱਥੇ ਤਾਇਨਾਤ ਸੁਰੱਖਿਆ ਗਾਰਡ ਨੇ ਪੁਜਾਰੀ ਨੂੰ ਥੱਪੜ ਮਾਰਿਆ ਅਤੇ ਧੱਕਾ ਵੀ ਦਿੱਤਾ, ਜਿਸ ਕਾਰਨ ਉਹ ਛਤਰ […]

Continue Reading

ਅਸਮਾਨੋਂ ਡਿੱਗੀਆਂ ਰਾਹਤ ਦੀਆਂ ਬੂੰਦਾਂ ਨਾਲ ਪੰਜਾਬ ‘ਚ ਮੌਸਮ ਹੋਇਆ ਖੁਸ਼ਗਵਾਰ, ਅੱਜ ਵੀ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤਾਂ ਤੋਂ ਬਾਅਦ, ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ […]

Continue Reading

ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਗੁਰੂ ਘਰ ‘ਚ ਚੱਲੀਆਂ ਗੋਲ਼ੀਆਂ, 3 ਨਿਹੰਗ ਸਿੰਘਾਂ ਸਮੇਤ 4 ਜ਼ਖਮੀ

ਫਗਵਾੜਾ, 18 ਜੂਨ, ਦੇਸ਼ ਕਲਿਕ ਬਿਊਰੋ :ਫਗਵਾੜਾ ਦੇ ਪਿੰਡ ਹਰਦਾਸਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਅਤੇ ਇਸ ਦੌਰਾਨ ਤਿੰਨ ਨਿਹੰਗ ਸਿੰਘ ਤੇ ਗੋਲੀ ਚਲਾਉਣ ਵਾਲਾ ਖੁਦ ਜ਼ਖਮੀ ਹੋ ਗਿਆ। ਸਾਰੇ ਜ਼ਖਮੀਆਂ ਨੂੰ ਪਹਿਲਾਂ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ […]

Continue Reading

ਅੱਜ ਦਾ ਇਤਿਹਾਸ

18 ਜੂਨ 1980 ਨੂੰ ਸ਼ਕੁੰਤਲਾ ਦੇਵੀ ਨੇ ਦੋ 13-ਅੰਕਾਂ ਵਾਲੀਆਂ ਸੰਖਿਆਵਾਂ ਨੂੰ ਗੁਣਾ ਕਰਦਿਆਂ 28 ਸਕਿੰਟਾਂ ਵਿੱਚ ਹੀ ਸਹੀ ਉੱਤਰ ਦੇ ਦਿੱਤਾ ਸੀਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 18 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ […]

Continue Reading