News

ਸੈਨ ਫਰਾਂਸਿਸਕੋ ਤੋਂ ਮੁੰਬਈ ਆ ਰਹੇ ਏਅਰ ਇੰਡੀਆ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਯਾਤਰੀ ਉਤਾਰੇ

ਕੋਲਕਾਤਾ, 17 ਜੂਨ, ਦੇਸ਼ ਕਲਿਕ ਬਿਊਰੋ :San Francisco to Mumbai ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਅੱਜ ਮੰਗਲਵਾਰ ਸਵੇਰੇ ਤਕਨੀਕੀ ਖਰਾਬੀ ਆ ਗਈ, ਜਿਸ ਕਾਰਨ ਯਾਤਰੀਆਂ ਨੂੰ ਕੋਲਕਾਤਾ ਹਵਾਈ ਅੱਡੇ ‘ਤੇ ਉਤਾਰਨਾ ਪਿਆ।ਫਲਾਈਟ ਨੰਬਰ AI180 ਕੋਲਕਾਤਾ ਰਾਹੀਂ ਮੁੰਬਈ ਜਾ ਰਹੀ ਸੀ। ਬੋਇੰਗ 777-200LR (ਵਰਲਡਲਾਈਨਰ) ਜਹਾਜ਼ ਅੱਜ 17 ਜੂਨ ਨੂੰ ਸਵੇਰੇ 12:45 ਵਜੇ ਕੋਲਕਾਤਾ […]

Continue Reading

ਪੰਜਾਬ ‘ਚ ਕਈ ਥਾਈਂ ਸਵੇਰੇ-ਸਵੇਰੇ ਮੀਂਹ ਕਾਰਨ ਗਰਮੀ ਤੋਂ ਰਾਹਤ, ਹਨੇਰੀ-ਬਾਰਿਸ਼ ਦਾ Yellow Alert ਜਾਰੀ

ਚੰਡੀਗੜ੍ਹ, 17 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਸਵੇਰੇ ਪੰਜਾਬ ‘ਚ ਕਈ ਥਾਈਂ ਹਲਕੀ ਬਾਰਿਸ਼ ਹੋ ਰਹੀ ਹੈ।ਇਸ ਕਾਰਨ ਤਾਪਮਾਨ ਘਟਿਆ ਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ।ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਵੀ ਗਰਜ-ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ […]

Continue Reading

ਡੋਨਾਲਡ ਟਰੰਪ G7 ਸੰਮੇਲਨ ਵਿਚਾਲੇ ਛੱਡ ਵਾਪਸ ਅਮਰੀਕਾ ਪਰਤਣਗੇ, ਤਹਿਰਾਨ ਤੁਰੰਤ ਖਾਲੀ ਕਰਨ ਦੀ ਦਿੱਤੀ ਚਿਤਾਵਨੀ

ਓਟਾਵਾ, 17 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ-ਈਰਾਨ ਤਣਾਅ ਦਾ ਪ੍ਰਭਾਵ G7 ਸੰਮੇਲਨ (G7 summit) ‘ਤੇ ਵੀ ਦਿਖਾਈ ਦੇ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸੰਮੇਲਨ ਨੂੰ ਵਿਚਕਾਰ ਛੱਡ ਕੇ ਕੁਝ ਸਮੇਂ ਬਾਅਦ ਅਮਰੀਕਾ ਵਾਪਸ ਆ ਰਹੇ ਹਨ।ਵ੍ਹਾਈਟ ਹਾਊਸ ਨੇ ਕਿਹਾ ਕਿ ਟਰੰਪ ਨੇ ਇਹ ਫੈਸਲਾ ਮੱਧ ਪੂਰਬ ਵਿੱਚ ਤਣਾਅ ਕਾਰਨ ਲਿਆ ਹੈ। ਹਾਲਾਂਕਿ, ਉਨ੍ਹਾਂ ਨੇ […]

Continue Reading

Air India Plane Crash : ਅਮਰੀਕੀ ਕੰਪਨੀ ਦੇ ਅਧਿਕਾਰੀ ਵੀ ਜਾਂਚ ‘ਚ ਜੁਟੇ

Air India Plane Crash : ਅਮਰੀਕੀ ਕੰਪਨੀ ਦੇ ਅਧਿਕਾਰੀ ਵੀ ਜਾਂਚ ‘ਚ ਜੁਟੇਅਹਿਮਦਾਬਾਦ, 17 ਜੂਨ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਜਿਨ੍ਹਾਂ ਨੇ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਆਪਣੀ ਜਾਨ ਗਵਾਈ ਸੀ, ਦਾ ਸੋਮਵਾਰ ਰਾਤ ਨੂੰ ਕਰੀਬ 10 ਵਜੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ, ਗੁਜਰਾਤ ਦੇ ਮੁੱਖ ਮੰਤਰੀ-ਰਾਜਪਾਲ […]

Continue Reading

ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਚੋਣ ਕਮਿਸ਼ਨ ਹੁਣ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟ ਕਰੇਗਾ

ਨਵੀਂ ਦਿੱਲੀ, 17 ਜੂਨ, ਦੇਸ਼ ਕਲਿਕ ਬਿਊਰੋ :ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਵਧਾਉਣ ਲਈ, ਚੋਣ ਕਮਿਸ਼ਨ (EC) ਹੁਣ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟ (webcast) ਕਰੇਗਾ। EC ਨੇ ਸੋਮਵਾਰ ਨੂੰ ਕਿਹਾ ਕਿ ਇਹ ਫੈਸਲਾ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਲਾਗੂ ਕੀਤਾ ਜਾਵੇਗਾ।ਵੈੱਬਕਾਸਟਿੰਗ ਡੇਟਾ ਕਮਿਸ਼ਨ ਦੀ ਅੰਦਰੂਨੀ ਵਰਤੋਂ ਲਈ ਹੋਵੇਗਾ। ਭਾਵ ਇਸਨੂੰ ਜਨਤਕ ਨਹੀਂ ਕੀਤਾ ਜਾਵੇਗਾ। ਹੁਣ ਤੱਕ […]

Continue Reading

ਅੱਜ ਦਾ ਇਤਿਹਾਸ

17 ਜੂਨ 2004 ਨੂੰ ਮੰਗਲ ਗ੍ਰਹਿ ‘ਤੇ ਧਰਤੀ ਦੀਆਂ ਚੱਟਾਨਾਂ ਨਾਲ ਮਿਲਦੇ ਜੁਲਦੇ ਪੱਥਰ ਮਿਲੇ ਸਨਚੰਡੀਗੜ੍ਹ, 17 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 17 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 17 ਜੂਨ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ17-06-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ […]

Continue Reading

ਅਸਹਿ ਗਰਮੀ ਵਿੱਚ ਮੋਹਾਲੀ ਦੇ ਲੋਕ ਬਿਨਾਂ ਬਿਜਲੀ ਦੇ ਰਾਤਾਂ ਕੱਟਣ ‘ਤੇ ਮਜਬੂਰ ਹਨ: ਬਲਬੀਰ ਸਿੱਧੂ

ਮੋਹਾਲੀ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਵਾਉਣ ਵਿੱਚ ਆਪ ਸਰਕਾਰ ਬੁਰੀ ਤਰ੍ਹਾਂ ਫੇਲ੍ਹ: ਸਾਬਕਾ ਕਾਂਗਰਸ ਮੰਤਰੀ ਭਗਵੰਤ ਮਾਨ ਦਾ 24 ਘੰਟੇ ਬਿਜਲੀ ਸਪਲਾਈ ਦਾ ਵਾਅਦਾ ਨਿਕਲਿਆ ਫੌਕਾ: ਬਲਬੀਰ ਸਿੰਘ ਸਿੱਧੂ ਮੋਹਾਲੀ, 16 ਜੂਨ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ […]

Continue Reading

ਸੁਪਰੀਮ ਕੋਰਟ ਦੇ ਨਿਯਮਾਂ ’ਚ ਅਹਿਮ ਸੋਧ, ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 16 ਜੂਨ, ਦੇਸ਼ ਕਲਿੱਕ ਬਿਓਰੋ : ਸੁਪਰੀਮ ਕੋਰਟ ਦੇ ਨਿਯਮਾਂ ਵਿੱਚ ਅਹਿਮ ਸੋਧ ਕੀਤਾ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲ ਜਾਣ ਤੋਂ ਬਾਅਦ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸੋਧ ਤੋਂ ਬਾਅਦ ਹੁਣ ਸੁਪਰੀਮ ਕੋਰਟ ਦਾ ਰਜਿਸਟਰੀ ਅਤੇ […]

Continue Reading

DC ਵੱਲੋਂ ਮੋਹਾਲੀ ਦੀਆਂ ਸੜਕਾਂ ਦੀ ਤੁਰੰਤ ਮੁਰੰਮਤ ਦੇ ਆਦੇਸ਼

ਟਰੈਫਿਕ ਨਿਯਮ ਤੋੜਨ ਵਾਲਿਆਂ ਉੱਤੇ ਸਖ਼ਤ ਕਾਰਵਾਈ ਕਰਨ ਲਈ ਆਖਿਆ ਹਾਦਸਿਆਂ ਦੀ ਜਾਣਕਾਰੀ ਈ-ਡੀਏਆਰ ‘ਚ ਦਰਜ ਕਰਨੀ ਜ਼ਰੂਰੀ ਐਸ ਏ ਐਸ ਨਗਰ, 16 ਜੂਨ: ਦੇਸ਼ ਕਲਿੱਕ ਬਿਓਰੋDC Mohali ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸਾਰੇ ਸੰਬੰਧਤ ਵਿਭਾਗਾਂ ਨੂੰ ਆਖਿਆ ਕਿ ਜਿਨ੍ਹਾਂ ਥਾਵਾਂ ਉੱਤੇ ਨਿਯਮਿਤ ਤੌਰ ‘ਤੇ ਹਾਦਸੇ ਵਾਪਰ ਰਹੇ ਹਨ, […]

Continue Reading