ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ SC ਕਮਿਸ਼ਨ ਵਲੋਂ ਜਲੰਧਰ ਦਿਹਾਤੀ ਦੇ SSP ਤੋਂ ਰਿਪੋਰਟ ਤਲਬ
ਚੰਡੀਗੜ੍ਹ, 16 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ […]
Continue Reading
