News

ਲੁਧਿਆਣਾ ਪੱਛਮੀ ‘ਚ ਕਾਂਗਰਸ ਅਤੇ ਭਾਜਪਾ ਨੂੰ ਝਟਕਾ, ਸੈਂਕੜੇ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਸਾਰੇ ਆਗੂਆਂ ਦਾ ਕੀਤਾ ਸਵਾਗਤ ਲੁਧਿਆਣਾ,16 ਜੂਨ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲਗਿਆ ਹੈ। ਸੋਮਵਾਰ ਨੂੰ ਕਾਂਗਰਸ ਦੇ ਸੈਂਕੜੇ ਆਗੂ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਦੀਪ ਸੰਧੂ, […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ […]

Continue Reading

’ਯੁੱਧ ਨਸ਼ਿਆਂ ਵਿਰੁੱਧ’ : ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 55 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ […]

Continue Reading

ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. […]

Continue Reading

UPI ਵਰਤੋਂ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੋਏ ਬਦਲਾਅ

ਮੁੰਬਈ, 16 ਜੂਨ, ਦੇਸ਼ ਕਲਿੱਕ ਬਿਓਰੋ : UPI ਦੀ ਵਰਤੋਂ ਕਰਕੇ ਲੈਣ ਦੇਣ ਕਰਨ ਵਾਲੇ ਕਰੋੜਾਂ ਲੋਕਾਂ ਲਈ ਇਹ ਜ਼ਰੂਰੀ ਖ਼ਬਰ ਹੈ। ਯੂਪੀਆਈ ਦੀ ਵਰਤੋਂ ਕਰਨ ਵਾਲਿਆਂ ਲਈ ਚੰਗੀ ਖਬਰ ਹੈ। 16 ਜੂਨ 2025 ਅੱਜ ਤੋਂ ਯੂਪੀਆਈ ਰਾਹੀਂ ਲੈਣ ਦੇਣ ਕਰਨ ਵਿੱਚ ਹੋਰ ਤੇਜੀ ਆਈ ਹੈ। ਭਾਰਤੀ ਰਾਸ਼ਟਰੀ ਭੁਗਤਾਨ ਨਿਗਮ (NPCI) ਨੇ ਪੇਮੈਂਟ ਲਈ ਹੁਣ […]

Continue Reading

ਪੁਲਿਸ ਦੇ 70 ਇਮਾਨਦਾਰ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਬਣਾਇਆ DSP

ਚੰਡੀਗੜ੍ਹ: 16 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਵਿਭਾਗ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਤਰੱਕੀ ਦਿੱਤੀ ਹੈ। ਪੰਜਾਬ ਦੇ70 ਪੁਲਿਸ ਅਫ਼ਸਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਇਹ ਤਰੱਕੀ ਉਨ੍ਹਾਂ ਦੇ ਸਮਰਪਣ, ਅਨੁਸ਼ਾਸਨ ਅਤੇ ਜਨਤਕ ਸੇਵਾ ਵਿੱਚ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ […]

Continue Reading

ਜਗਰਾਓਂ : ਬਾਬੇ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਚਾ ਦਰਜ

ਜਗਰਾਓਂ, 16 ਜੂਨ, ਦੇਸ਼ ਕਲਿਕ ਬਿਊਰੋ :ਸੋਸ਼ਲ ਮੀਡੀਆ ‘ਤੇ ਬਾਬਾ ਦੀ ਇੱਕ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਇੱਕ ਮਾਮਲਾ ਦਰਜ ਕੀਤਾ ਗਿਆ ਹੈ। ਜਗਰਾਉਂ ਦੇ ਤਲਵੰਡੀ ਖੁਰਦ ਪਿੰਡ ਵਿੱਚ ਸਥਿਤ ਡੇਰੇ ਦੇ ਮੁਖੀ ਸ਼ੰਕਰਾ ਨੰਦ ਦੀ ਇੱਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਵੀਡੀਓ ਵਿੱਚ ਡੇਰਾ ਮੁਖੀ ਇੱਕ ਔਰਤ ਨਾਲ ਇਤਰਾਜ਼ਯੋਗ […]

Continue Reading

ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ‘ਚ ਹੀ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ 

ਮਾਲੇਰਕੋਟਲਾ 16 ਜੂਨ – ਦੇਸ਼ ਕਲਿੱਕ ਬਿਓਰੋ              ਸੜਕ ਸੁਰੱਖਿਆ ਫੋਰਸ (Sadak Suraksha Force) ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ  ਵਿਖੇ ਇੱਕ ਸੜਕ ਦੂਰਘਟਨਾ ਦੌਰਾਨ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਗਾਲਾ ਨੇੜੇ ਇੱਕ […]

Continue Reading

ਜਲੰਧਰ ਦੇ ਕਾਰੋਬਾਰੀ ਦੀ ਨੂੰਹ ਦੀ ਲਾਸ਼ ਦਰਿਆ ‘ਚੋਂ ਮਿਲੀ

ਜਲੰਧਰ, 16 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪਲਾਈਵੁੱਡ ਕਾਰੋਬਾਰੀ ਨਰੇਸ਼ ਤਿਵਾੜੀ ਦੀ ਨੂੰਹ ਸੋਨਮ ਦੀ ਲਾਸ਼ ਗੋਇੰਦਵਾਲ ਸਾਹਿਬ ਦਰਿਆ ਵਿੱਚੋਂ ਮਿਲੀ। ਇਸਦੀ ਪੁਸ਼ਟੀ ਖੁਦ ਨਰੇਸ਼ ਤਿਵਾੜੀ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਸੀ ਕਿ ਨੂੰਹ ਸੋਨਮ ਦੀ ਲਾਸ਼ ਦਰਿਆ ਵਿੱਚੋਂ ਬਰਾਮਦ ਹੋ ਗਈ ਹੈ।ਜਿਕਰਯੋਗ ਹੈ ਕਿ ਨਰੇਸ਼ ਤਿਵਾੜੀ “ਵਿਨਟੈਕ ਪ੍ਰੀਲਮ” […]

Continue Reading