News

ਮੋਹਾਲੀ ਵਿਖੇ ਪਲੇਸਮੈਂਟ ਕੈਂਪ 17 ਜੂਨ ਨੂੰ

ਟ੍ਰੇਨੀ/ਮਸ਼ੀਨ ਓਪਰੇਟਰ ਦੀ ਆਸਾਮੀ ਲਈ ਕੀਤੀ ਜਾਵੇਗੀ ਭਰਤੀ ਮੋਹਾਲੀ, 16 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 17-06-2025 ਦਿਨ ਮੰਗਲਵਾਰ ਨੂੰ Placement camp ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ […]

Continue Reading

DC ਕੋਮਲ ਮਿਤਲ ਵੱਲੋਂ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼

ਡੇਂਗੂ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕੀਤੀ, ਨਿਯਮਤ ਫੋਗਿੰਗ ਅਤੇ ਉਲੰਘਣਾ ਦੇ ਚਾਲਾਨ ਕਰਨ ਲਈ ਆਖਿਆ ਨਾਗਰਿਕਾਂ ਨੂੰ ਅਪੀਲ: ਹਫ਼ਤੇ ਵਿੱਚ ਇਕ ਵਾਰੀ ਖੜੇ ਪਾਣੀ ਨੂੰ ਖਾਲੀ ਕਰੋ, ਡੇਂਗੂ ਤੋਂ ਬਚੋ ਮੋਹਾਲੀ, 16 ਜੂਨ: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਅੱਜ ਇੱਥੇ ਕਿਹਾ ਕਿ ਲੋਕਾਂ ਨੂੰ ਡੇਂਗੂ ਅਤੇ ਹੋਰ ਮੌਸਮੀ ਬੁਖਾਰ ਤੋਂ ਬਚਾਅ ਲਈ ਸੂਚਿਤ […]

Continue Reading

ਗਰਭਵਤੀ ਮਾਵਾਂ ਦੀ ਮੌਤ ਦਰ ਘਟਾਉਣ ਸਬੰਧੀ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ ਮੋਹਾਲੀ:16 ਜੂਨ, 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਕਲੀਨਿਕਾਂ ਵਿਚ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਸਬੰਧੀ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿਚ ਤੈਨਾਤ ਮੈਡੀਕਲ ਅਫ਼ਸਰਾਂ ਦੀ ਸਥਾਨਕ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਇਕ ਦਿਨਾ ਸਿਖਲਾਈ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ […]

Continue Reading

SBI ਨੇ ਵਿਆਜ਼ ਦਰਾਂ ਘਟਾਈਆਂ

ਮੁੰਬਈ, 16 ਮਈ, ਦੇਸ਼ ਕਲਿੱਕ ਬਿਓਰੋ : ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਬੈਂਕ ਭਾਰਤੀ ਸਟੇਟ ਬੈਂਕ (SBI) ਵੱਲੋਂ ਉਨ੍ਹਾਂ ਆਪਣੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿੰਨਾਂ ਬੈਂਕ ਤੋਂ ਕਰਜ਼ਾ ਲਿਆ ਗਿਆ ਹੈ। ਐਸਬੀਆਈ ਵੱਲੋਂ ਵਿਆਜ਼ ਦਰਾਂ ਘਟਾਈਆਂ ਗਈਆਂ ਹਨ। ਐਸਬੀਆਈ ਨੇ 0.50 ਫੀਸਦੀ ਵਿਆਜ਼ ਦਰਾਂ ਦੀ ਕਟੌਤੀ ਕੀਤੀ ਹੈ। ਐਸਬੀਆਈ ਦੇ ਇਸ ਫੈਸਲਾ […]

Continue Reading

ਅਨੁਸੂਚਿਤ ਜਾਤੀਆਂ ਦਾ ਕਰਜ਼ਾ ਮੁਆਫ਼ ਕਰਨਾ ਸਹੀ ਫੈਸਲਾ : ਸਹੇੜੀ

ਚਮਕੌਰ ਸਾਹਿਬ /ਮੋਰਿੰਡਾ  16 ਜੂਨ ਭਟੋਆ          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਕੇ ਇਤਿਹਾਸਕ ਫੈਸਲਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਮਕੌਰ ਸਾਹਿਬ ਦੇ ਚੇਅਰਮੈਨ ਸਕਿੰਦਰ ਸਿੰਘ ਸਹੇੜੀ ਨੇ ਕਿਹਾ ਕਿ […]

Continue Reading

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 16 ਜੂਨ-ਦੇਸ਼ ਕਲਿੱਕ ਬਿਓਰੋਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ DC ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਸਖ਼ਤ ਨਿਗਰਾਨੀ ਰੱਖੀ ਜਾਵੇ – ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ […]

Continue Reading

ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਅੰਮ੍ਰਿਤਸਰ, 16 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। […]

Continue Reading

ਮਾਨਸਾ: 21 ਸਾਲਾ ਲੜਕੀ ਖੂਹ ‘ਚ ਡਿੱਗੀ, ਬਚਾਅ ਕਾਰਜ ਜਾਰੀ

ਮਾਨਸਾ: 16 ਜੂਨ, ਦੇਸ਼ ਕਲਿੱਕ ਬਿਓਰੋਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿੱਚ 21 ਸਾਲਾ ਲੜਕੀ ਖੂਹ ਵਿੱਚ ਡਿੱਗ ਪਈ। ਲੜਕੀ ਆਪਣੀ ਮਾਸੀ ਦੇ ਘਰ ਆਈ ਸੀ ਅਤੇ ਅੱਜ ਸਵੇਰੇ ਇਹ ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੀ ਸੀ ਕਿ ਅਚਾਨਕ ਇੱਕ ਪੁਰਾਣੇ ਖੂਹ ਵਿੱਚ ਡਿੱਗ ਪਈ। ਲੜਕੀ ਦੀ ਪਛਾਣ ਕਿਸ਼ਨਪੁਰਾ ਦੀ ਰਹਿਣ ਵਾਲੀ 21 ਸਾਲਾ ਸ਼ਾਜ਼ੀਆ […]

Continue Reading

ਬਠਿੰਡਾ ‘ਚ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਬਠਿੰਡਾ, 16 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਸਵੇਰੇ ਬਠਿੰਡਾ ਦੇ ਥਰਮਲ ਕਲੋਨੀ ਦੇ ਗੇਟ ਨੰਬਰ 2 ‘ਤੇ ਚਾਹ ਪੀਣ ਆਏ ਇੱਕ ਨੌਜਵਾਨ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੂੰ ਦੋ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਮੁਲਜ਼ਮ ਮੌਕੇ ਤੋਂ ਭੱਜ ਗਏ। ਜ਼ਖਮੀ ਦੀ ਪਛਾਣ ਲਲਿਤ ਅਰੋੜਾ ਵਜੋਂ ਹੋਈ […]

Continue Reading