News

ਮੋਹਾਲੀ ਪੁਲਿਸ ਵੱਲੋਂ ਕਤਲ, ਬਲਾਤਕਾਰ ਤੇ ਨਸ਼ਾ ਤਸਕਰੀ ਮਾਮਲਿਆਂ ‘ਚ ਲੋੜੀਂਦੇ ਬਦਮਾਸ਼ ਦਾ Encounter

ਮੋਹਾਲੀ, 16 ਜੂਨ, ਦੇਸ਼ ਕਲਿਕ ਬਿਊਰੋ :ਮੋਹਾਲੀ ਪੁਲਿਸ ਨੇ ਐਤਵਾਰ ਰਾਤ ਨੂੰ ਹੋਏ ਮੁਕਾਬਲੇ ਤੋਂ ਬਾਅਦ ਕਤਲ, ਬਲਾਤਕਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਲਗਭਗ 10 ਰਾਉਂਡ ਫਾਇਰਿੰਗ ਹੋਈ।ਬਦਮਾਸ਼ ਦੀ ਪਛਾਣ ਸੰਦੀਪ ਕੁਮਾਰ ਵਜੋਂ […]

Continue Reading

ਪੰਜਾਬ ‘ਚ ਅੱਜ ਕਈ ਥਾਈਂ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ, 16 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 4.9 ਡਿਗਰੀ ਘੱਟ ਗਿਆ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਰਿਹਾ, ਜਿੱਥੇ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।ਅੱਜ 12 ਜ਼ਿਲ੍ਹਿਆਂ ਵਿੱਚ […]

Continue Reading

ਜਲੰਧਰ : ਗੋਲੀ ਲੱਗਣ ਕਾਰਨ ਬੈਂਕ ਦੇ ਸਕਿਓਰਟੀ ਗਾਰਡ ਦੀ ਮੌਤ

ਜਲੰਧਰ, 16 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪਿੰਡ ਰੁੜਕਾ ਕਲਾਂ ਵਿੱਚ ਇੱਕ ਬੈਂਕ ਸੁਰੱਖਿਆ ਗਾਰਡ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਗੋਲੀ ਸੁਰੱਖਿਆ ਗਾਰਡ ਨੂੰ ਉਸ ਸਮੇਂ ਲੱਗੀ ਜਦੋਂ ਉਹ ਆਪਣੀ ਡਬਲ-ਬੈਰਲ ਬੰਦੂਕ ਸਾਫ਼ ਕਰ ਰਿਹਾ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਅਨੂਪ ਸੰਘੇੜਾ ਪੁੱਤਰ ਦਵਿੰਦਰ ਸਿੰਘ, […]

Continue Reading

ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ Ex CM ਵਿਜੇ ਰੂਪਾਨੀ ਦਾ ਸਸਕਾਰ ਅੱਜ

ਅਹਿਮਦਾਬਾਦ, 16 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਜਿਨ੍ਹਾਂ ਦੀ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ, ਦੀ ਲਾਸ਼ ਦੀ ਐਤਵਾਰ ਨੂੰ ਪਛਾਣ ਹੋ ਗਈ। ਅੱਜ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ, ਜਿਸ ਨੂੰ ਚਾਰਟਰਡ ਜਹਾਜ਼ ਰਾਹੀਂ ਰਾਜਕੋਟ ਲਿਜਾਇਆ ਜਾਵੇਗਾ। ਅੰਤਿਮ ਸਸਕਾਰ ਇੱਥੇ ਦੁਪਹਿਰ 3 […]

Continue Reading

PM ਮੋਦੀ ਅੱਜ ਕੈਨੇਡਾ ਜਾਣਗੇ, ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਵੇਗੀ ਪਹਿਲੀ ਮੁਲਾਕਾਤ

ਨਵੀਂ ਦਿੱਲੀ, 16 ਜੂਨ, ਦੇਸ਼ ਕਲਿਕ ਬਿਊਰੋ :ਅੱਜ ਪ੍ਰਧਾਨ ਮੰਤਰੀ ਮੋਦੀ ਦੇ ਸਾਈਪ੍ਰਸ ਦੌਰੇ ਦਾ ਦੂਜਾ ਦਿਨ ਹੈ। ਉਹ 15 ਜੂਨ ਨੂੰ ਸਾਈਪ੍ਰਸ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ।ਅੱਜ ਪ੍ਰਧਾਨ ਮੰਤਰੀ ਮੋਦੀ ਦਾ ਸਾਈਪ੍ਰਸ ਦੇ ਰਾਸ਼ਟਰਪਤੀ ਮਹਿਲ ਵਿੱਚ ਰਸਮੀ ਤੌਰ […]

Continue Reading

ਅੱਜ ਦਾ ਇਤਿਹਾਸ

16 ਜੂਨ 2012 ਨੂੰ ਸਾਫਟ ਡਰਿੰਕ ਕੰਪਨੀ ਕੋਕਾ ਕੋਲਾ ਨੇ 60 ਸਾਲਾਂ ਬਾਅਦ ਮਿਆਂਮਾਰ ‘ਚ ਕਾਰੋਬਾਰ ਸ਼ੁਰੂ ਕੀਤਾ ਸੀਚੰਡੀਗੜ੍ਹ, 16 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 16 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 16 ਜੂਨ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 16-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸ਼ੁਰੂਆਤੀ ਗੇੜ ਵਿੱਚ 7 ਵਿਦਿਆਰਥੀਆਂ ਨੇ ਲਿਆ ਦਾਖਲਾ; ਕੋਰਸ ਵਿੱਚ ਦਾਖਲੇ 15 ਅਗਸਤ ਤੱਕ ਖੁੱਲ੍ਹੇ: ਹਰਜੋਤ ਬੈਂਸ ਮੁਲਕ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 50 ਫ਼ੀਸਦੀ ਟਿਊਸ਼ਨ ਫੀਸ ਅਤੇ ਮਾਸਿਕ ਵਜ਼ੀਫੇ ਦਾ ਮਿਲੇਗਾ ਲਾਭ ਚੰਡੀਗੜ੍ਹ, 15 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

• ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਮਾਨ ਸਰਕਾਰ ਦੀ ਮਿਆਰੀ ਸਿੱਖਿਆ ਪ੍ਰਤੀ ਵਚਨਬੱਧਤਾ ਦੀ ਮਿਸਾਲ: ਬੈਂਸ • ਸਿੱਖਿਆ ਮੰਤਰੀ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 15 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ […]

Continue Reading

ਘਰਾਂ ਚੋਂ ਕੂੜਾ ਨਾ ਚੁੱਕਣਾ ਕਾਰਪੋਰੇਸ਼ਨ ਦੀ ਲਾਪਰਵਾਹੀ : ਨਾਗਰਿਕ ਚੇਤਨਾ ਮੰਚ

ਬਠਿੰਡਾ: 15 ਜੂਨ, ਦੇਸ਼ ਕਲਿੱਕ ਬਿਓਰੋ ਨਾਗਰਿਕ ਚੇਤਨਾ ਮੰਚ ਨੇ ਬਠਿੰਡੇ ਸ਼ਹਿਰ ਦੀਆਂ ਗਲੀਆਂ ਵਿੱਚ ਥਾਂ ਥਾਂ ਜਮਾ ਹੋਏ ਪਏ ਕਚਰੇ ਅਤੇ ਕੂੜੇ ਪ੍ਰਤੀ ਅਵੇਸਲੀ ਹੋਈ ਨਗਰ ਕਾਰਪੋਰੇਸ਼ਨ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਲੋਕਾਂ ਨੂੰ ਬਿਮਾਰੀਆਂ ਦੇ ਮਾੜੇ ਅਸਰਾਂ ਤੋਂ ਬਚਾਇਆ ਜਾ ਸਕੇ l […]

Continue Reading