News

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 14 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।  ਰਾਜਪਾਲ ਨੇ ਸੂਬੇ ਵਿੱਚ ਕਾਨੂੰਨ […]

Continue Reading

ਭਾਜਪਾ ਮਹਿਲਾ ਮੋਰਚਾ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 14 ਜੂਨ 2025, ਦੇਸ਼ ਕਲਿੱਕ ਬਿਓਰੋ : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਿਆ। ਜਿਸ ਵਿੱਚ 7 ਮਈ 2025 ਨੂੰ ਇੱਕ ਭਿਆਨਕ ਹਾਦਸੇ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ ਸੱਤ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਵੈਨ ਡਰਾਈਵਰ ਦੀ ਦਿਲ […]

Continue Reading

ਭਾਜਪਾ ਆਗੂਆਂ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਰਤਾ ਵੀ ਸਮਝ ਨਹੀਂ, ਉਹ ਸਿਰਫ਼ ਤਣਾਅ ਪੈਦਾ ਕਰਨਾ ਚਾਹੁੰਦੇ ਹਨ : ਦੀਪਕ ਬਾਲੀ

ਆਪ ਦੇ ਸੂਬਾ ਜਨਰਲ ਸਕੱਤਰ ਦੀਪਕ ਬਾਲੀ ਨੇ ਭਾਜਪਾ ਆਗੂ ਤਰੁਣ ਚੁੱਘ ਦੀਆਂ ਲੈਂਡ ਪੂਲਿੰਗ ਨੀਤੀ ‘ਤੇ ਗੁੰਮਰਾਹਕੁੰਨ ਟਿੱਪਣੀਆਂ ਦੀ ਕੀਤੀ ਸਖ਼ਤ ਆਲੋਚਨਾ ਕਿਹਾ- ਲੈਂਡ ਪੂਲਿੰਗ ਨੀਤੀ ਕਿਸਾਨ-ਪੱਖੀ, ਪਾਰਦਰਸ਼ੀ ਅਤੇ ਸਵੈ-ਇੱਛਤ ਯੋਜਨਾ, ਇਸ ਤੋਂ ਸਿਰਫ਼ ਲੈਂਡ ਮਾਫ਼ੀਆ ਹਨ ਪ੍ਰੇਸ਼ਾਨ ਚੰਡੀਗੜ੍ਹ, 14 ਜੂਨ, ਦੇਸ਼ ਕਲਿੱਕ ਬਿਓਰ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ […]

Continue Reading

ਪੰਜਾਬ ‘ਚ ਬਿਨਾਂ FIR ਦਰਜ ਕੀਤੇ ਜਾਂਚ ਸ਼ੁਰੂ ਕਰਨ ਦੀ ਪੁਰਾਣੀ ਪ੍ਰਣਾਲੀ ਹੁਣ ਪੂਰੀ ਤਰ੍ਹਾਂ ਖਤਮ, DGP ਨੇ ਹਾਈਕੋਰਟ ‘ਚ ਦਿੱਤੀ ਜਾਣਕਾਰੀ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੁਲਿਸ ਵੱਲੋਂ ਸ਼ਿਕਾਇਤਾਂ ‘ਤੇ ਬਿਨਾਂ ਐਫਆਈਆਰ ਦਰਜ ਕੀਤੇ ਜਾਂਚ ਸ਼ੁਰੂ ਕਰਨ ਦੀ ਪੁਰਾਣੀ ਪ੍ਰਣਾਲੀ ਹੁਣ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡੀਜੀਪੀਜ਼ ਵੱਲੋਂ ਦਾਇਰ ਹਲਫਨਾਮਿਆਂ ਰਾਹੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੀ ਗਈ ਹੈ।ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤਿੰਨੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਇਹ […]

Continue Reading

ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਦਿੱਤੇ ਰਾਜਨੀਤੀ ‘ਚ ਸਰਗਰਮ ਹੋਣ ਦੇ ਸੰਕੇਤ

ਅੰਮ੍ਰਿਤਸਰ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਰਾਜਨੀਤੀ ਵਿੱਚ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਜਿਕਰਯੋਗ ਹੈ ਕਿ ਹਾਲ ਹੀ ‘ਚ ਸਿੱਧੂ ‘ਦ ਕਪਿਲ ਸ਼ਰਮਾ ਸ਼ੋਅ’ ਵਿੱਚ ਵਾਪਸੀ ਦੀਆਂ ਖ਼ਬਰਾਂ ਕਾਰਨ ਸੁਰਖੀਆਂ ਵਿੱਚ ਸਨ। ਪਰ ਅੱਜ ਸ਼ਨੀਵਾਰ ਨੂੰ ਦਿੱਤੇ ਗਏ ਇੱਕ ਬਿਆਨ […]

Continue Reading

ਵਿਸ਼ਵ ਖ਼ੂਨਦਾਨੀ ਦਿਵਸ ਮੌਕੇ 113 ਯੂਨਿਟ ਖ਼ੂਨ ਇਕੱਤਰ

*ਖ਼ੂਨਦਾਨ ਕਰਕੇ ਬਚਾਈ ਜਾ ਸਕਦੀ ਹੈ ਕੀਮਤੀ ਜਾਨ-ਸਿਵਲ ਸਰਜਨ* *ਕਿਹਾ, ਸਮਾਜ ਸੇਵੀ ਸੰਸਥਾਵਾਂ ਖੂਨਦਾਨ ਕੈਂਪ ਲਗਾ ਕੇ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ* ਮਾਨਸਾ, 14 ਜੂਨ:     ਵਿਸ਼ਵ ਖੂਨ ਦਾਨ ਦਿਵਸ ਦੇ ਮੌਕੇ ਨੇਕੀ ਫਾਉਂਡੇਸ਼ਨ ਬੁਢਲਾਡਾ ਦੇ ਸਹਿਯੋਗ ਨਾਲ ਮਨਦੀਪ ਸ਼ਰਮਾ ਦੀ ਅਗਵਾਈ ਵਿਚ ਡੀ.ਪੀ.ਐਸ. ਜਿੰਮ ਬੁਢਲਾਡਾ ਵਿਖੇ ਮੈਗਾ ਖ਼ੂਨ ਦਾਨ ਕੈਂਪ ਲਗਾਇਆ ਗਿਆ।    […]

Continue Reading

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਮੋਹਾਲੀ, 14 ਜੂਨ: ਦੇਸ਼ ਕਲਿੱਕ ਬਿਓਰੋਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ “20 ਸਾਲਾਂ ਦੀ ਸੇਵਾ ਦਾ ਜਸ਼ਨ: ਧੰਨਵਾਦ ਖੂਨ ਦਾਨੀਆਂ!” ਥੀਮ ਹੇਠ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਡਾ. ਸੁਨੀਤਾ ਭਗਤ, ਸੰਯੁਕਤ ਨਿਰਦੇਸ਼ਕ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਪੰਜਾਬ (ਪੀ.ਐੱਸ.ਏ.ਸੀ.ਐੱਸ.) ਨੇ ਖ਼ੂਨ ਦਾਨ ਦੇ ਮਹੱਤਵ ਅਤੇ ਲੋਕ ਭਲਾਈ […]

Continue Reading

ਪੈਨਸ਼ਨਰਾਂ ਵੱਲੋਂ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ

ਚਮਕੌਰ ਸਾਹਿਬ / ਮੋਰਿੰਡਾ  14 ਜੂਨ ਭਟੋਆ           ਪੰਜਾਬ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਵਿਖੇ ਹੋਈ, ਜਿਸ ਵਿੱਚ ਅਹਿਮਦਾਬਾਦ ਵਿਖੇ ਹੋਏ ਜਹਾਜ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਦੋ ਮਿੰਟ ਦਾ ਮੋਨ […]

Continue Reading

RTO ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

12 ਵਾਹਨਾਂ ਦੇ 6 ਲੱਖ ਦੇ ਚਲਾਨ ਕੀਤੇ ਮੋਹਾਲੀ, 14 ਜੂਨ: ਦੇਸ਼ ਕਲਿੱਕ ਬਿਓਰੋਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਖੇਤਰੀ ਟ੍ਰਾਂਸਪੋਰਟ ਦਫ਼ਤਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 12 ਵਾਹਨਾਂ ਨੂੰ ਉਲੰਘਣਾ ਦੇ ਚਲਾਨ ਜਾਰੀ ਕੀਤੇ ਗਏ, ਜੋ 6 ਲੱਖ ਰੁਪਏ ਦੇ ਬਣਦੇ ਹਨ। […]

Continue Reading

ਪੰਜਾਬ ‘ਚ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ

ਅੰਮ੍ਰਿਤਸਰ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸੜਕ ਕਿਨਾਰੇ ਮਿਲੀ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ।ਇਹ ਘਟਨਾ ਅੰਮ੍ਰਿਤਸਰ ਦੇ ਕੰਪਨੀ ਬਾਗ ਨੇੜੇ ਸੜਕ ਕਿਨਾਰੇ ਵਾਪਰੀ।ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨਰਿੰਦਰ […]

Continue Reading