News

ਮੰਤਰੀ ਮੰਡਲ ਵੱਲੋਂ ਸੀ. ਡੀ. ਪੀ. ਓਜ਼ ਦੀਆਂ 16 ਖਾਲੀ ਅਸਾਮੀਆਂ ਬਹਾਲ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੀ ਡੀ ਪੀ ਓਜ਼ ਦੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬੱਚਿਆਂ ਨਾਲ ਸਬੰਧਤ ਸੂਬਾ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ […]

Continue Reading

ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ, ਪੜ੍ਹੋ ਹੋਰ ਲਏ ਕਿਹੜੇ-ਕਿਹੜੇ ਫੈਸਲੇ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੰਤਰੀ […]

Continue Reading

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਮਿੱਥ ਕੇ ਕਤਲ ਦੀ ਵਾਰਦਾਤ ਨੂੰ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਮੱਧ ਪ੍ਰਦੇਸ਼ (ਐਮਪੀ) ਅਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ ਨੌਂ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ […]

Continue Reading

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ ਪੰਜਾਬ ਪੁਲਿਸ ਵੱਲੋਂ 113 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 259ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 348 […]

Continue Reading

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ […]

Continue Reading

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ !

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਪ੍ਰਦੂਸ਼ਣ ਨਾਲ ਗ੍ਰਸਤ ਪੰਜਾਬ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਨਵੇਂ ਅਤੇ ਚਮਕਦਾਰ ਯੁੱਗ ਵਿੱਚ ਦਾਖਲ ਹੋ ਗਿਆ ਹੈ, ਜਿੱਥੇ ਸੂਬੇ ਦਾ ਵਿਕਾਸ ਹੁਣ ਫੈਕਟਰੀ ਦੇ ਧੂੰਏਂ ‘ਤੇ ਨਹੀਂ, ਸਗੋਂ ਸਾਫ਼ ਹਵਾ, ਸਾਫ਼ ਪਾਣੀ ਅਤੇ ਸਿਹਤਮੰਦ ਜੀਵਨ ‘ਤੇ ਨਿਰਭਰ ਕਰਦਾ ਹੈ। ਪੰਜਾਬ ਵਿੱਚ, ਲੋਕਾਂ ਦੀ ਸਿਹਤ, […]

Continue Reading

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮਿਹਨਤੀ ਕਿਸਾਨਾਂ ਲਈ ਇਹ ਸੀਜ਼ਨ ਉਮੀਦ, ਮਿਹਨਤ ਅਤੇ ਭਰੋਸੇ ਦੀ ਜਿੱਤ ਲੈ ਕੇ ਆਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਖਰੀਦ ਵਿੱਚ ਨਵਾਂ ਇਤਿਹਾਸ ਰਚਦਿਆਂ 150 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਖਰੀਦ ਲਿਆ ਹੈ। ਇਹ […]

Continue Reading

ਜੋਧਪੁਰ ਵਿੱਚ 17 ਦਿਨਾਂ ਦੇ ਬੱਚੇ ਦਾ ਕਤਲ

ਜੋਧਪੁਰ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਜੋਧਪੁਰ ਵਿੱਚ 17 ਦਿਨਾਂ ਦੇ ਬੱਚੇ ਦੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਵਜੰਮੇ ਬੱਚੇ ਦੀਆਂ ਚਾਰ ਮਾਸੀਆਂ ‘ਤੇ ਬੱਚੇ ਦੇ ਕਤਲ ਦਾ ਦੋਸ਼ ਹੈ। ਚਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਬੱਚੇ ਦੇ ਪਿਤਾ ਦਾ ਦੋਸ਼ ਹੈ […]

Continue Reading

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ […]

Continue Reading