ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 16 ਜੂਨ ਨੂੰ ਲਗਾਇਆ ਜਾ ਰਿਹੈ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 13 ਜੂਨ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨਿਤ ਕੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 16 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 3 ਕੰਪਨੀਆਂ ਭਾਗ ਲੈਣ ਜਾ ਰਹੀਆ ਹਨ, ਜਿਸ ਵਿੱਚ ਗਰੋ ਇੰਡੀਗੋ ਪ੍ਰਾਈਵੇਟ ਲਿਮੀ. ਵੱਲੋਂ […]
Continue Reading
