ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ ਪਟਿਆਲਾ ਵਲੋਂ ਸਬ-ਜੇਲ੍ਹ ਮਾਲੇਰਕੋਟਲਾ ਦੀ ਅਚਨਚੇਤ ਚੈਕਿੰਗ
ਮਾਲੇਰਕੋਟਲਾ 12 ਜੂਨ :ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ ਪਟਿਆਲਾ ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਵਲੋਂ ਐਸ.ਪੀ ਸਤਪਾਲ ਸਰਮਾ, ਡੀ.ਐਸ.ਪੀ ਸਤੀਸ਼ ਕੁਮਾਰ, […]
Continue Reading
