5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ
ਬਠਿੰਡਾ, 24 ਜੁਲਾਈ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਸੈਕਸ਼ਨ 8 (1) ਤਹਿਤ 5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਹਨ। ਜਾਰੀ ਹੁਕਮ ਅਨੁਸਾਰ ਐਮਐਸ ਵੀਜ਼ਾ ਗੁਰੂ ਇੰਟਰਨੈਸ਼ਨਲ ਡਾ. ਮਹੇਸ਼ਵਰੀ ਰੋਡ ਨੇੜੇ 100 ਫੁੱਟ ਰੋਡ ਬਠਿੰਡਾ […]
Continue Reading
