ਬਾਗਬਾਨੀ ਵਿਭਾਗ ਸਾਲ 2025 ਦਾ ਲੇਖਾ-ਜੋਖਾ
ਚੰਡੀਗੜ, ਦਸੰਬਰ 24: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ […]
Continue Reading
