News

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਭਾਈਚਾਰਕ ਸਾਂਝ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਟੇਕ ਫਾਊਂਡੇਸ਼ਨ ਨਾਲ ਭਾਈਵਾਲੀ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਚੰਡੀਗੜ੍ਹ, 10 ਜੂਨ: ਦੇਸ਼ ਕਲਿੱਕ ਬਿਓਰੋ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ […]

Continue Reading

ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ 16,192 ਮੈਗਾਵਾਟ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ: ਬਿਜਲੀ ਮੰਤਰੀ ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ  ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ […]

Continue Reading

ਅੰਮ੍ਰਿਤਸਰ ਵਿੱਚ 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਮੁੱਖ ਸਰਗਨਾ ਅਰਸ਼ਦੀਪ ਸਿੰਘ ਨੇ ਜੇਲ੍ਹ ਵਿੱਚੋਂ ਸਰਹੱਦ ਪਾਰ ਆਪਣੇ ਸਬੰਧਾਂ ਨਾਲ ਸਿੰਡੀਕੇਟ ਚਲਾਇਆ: ਡੀਜੀਪੀ ਗੌਰਵ ਯਾਦਵਹਵਾਲਾ ਨੈੱਟਵਰਕ ਜ਼ਰੀਏ ਦੁਬਈ ਰਾਹੀਂ ਪਾਕਿਸਤਾਨ ਭੇਜਿਆ ਗਿਆ ਨਸ਼ੀਲੇ ਪਦਾਰਥਾਂ ਤੋਂ ਕਮਾਇਆ ਪੈਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ […]

Continue Reading

ਮਹਿਲਾ ਚੋਰ ਗਿਰੋਹ ਵੱਲੋਂ ਲੱਖਾਂ ਰੁਪਏ ਦਾ ਰੈਡੀਮੇਡ ਕੱਪੜੇ ਚੋਰੀ

ਚੋਰੀ ਦੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ ਮੋਰਿੰਡਾ 10 ਜੂਨ ਭਟੋਆ  ਮੋਰਿੰਡਾ ਦੇ ਬੱਸ ਸਟੈਂਡ ਨੇੜੇ ਸਥਿਤ ਰਾਮਗੜ੍ਹੀਆ ਬਜ਼ਾਰ  ਵਿਚੋ  ਬੀਤੇ  ਐਤਵਾਰ ਨੂੰ ਦਿਨ ਦਿਹਾੜੇ ਅਣਪਛਾਤੇ ਮਹਿਲਾ  ਚੋਰ ਗਿਰੋਹ ਵੱਲੋਂ  ਦੋ ਦੁਕਾਨਾਂ ਤੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਰੈਡੀਮੇਡ ਕੱਪੜੇ ਦਾ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਚੋਰੀ ਦੀ […]

Continue Reading

ਪੈਨਸ਼ਨ ਮਹਾਂ ਸੰਘ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ 

ਚਮਕੌਰ ਸਾਹਿਬ / ਮੋਰਿੰਡਾ  10 ਜੂਨ ਭਟੋਆ           ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਸਭ ਤੋਂ ਪਹਿਲਾਂ ਜਿਨਾਂ ਸਾਥੀਆਂ ਦਾ ਜਨਮ ਦਿਨ ਇਸ ਮਹੀਨੇ ਵਿੱਚ ਆਉਂਦਾ ਹੈ, ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਸੰਘ ਦੇ ਜਨਰਲ […]

Continue Reading

ਹਾਈਪਰਟੈਂਨਸ਼ਨ ਸੰਬਧੀ ਰੋਗਾਂ ਦੀ ਸਹੀ ਤਰੀਕੇ ਨਾਲ ਕੀਤੀ ਜਾਵੇ ਸਕ੍ਰੀਨਿੰਗ: ਡਾ ਕਵਿਤਾ  ਸਿੰਘ

ਸਿਹਤ ਵਿਭਾਗ ਨੇ ਹਾਈਪਰਟੈਂਸ਼ਨ ਸੰਬਧੀ ਸੀ ਐਚ ਓ  ਦੀ ਕਰਵਾਈ ਟ੍ਰੇਨਿੰਗ  ਫਾਜ਼ਿਲਕਾ  10 ਜੂਨ, ਦੇਸ਼ ਕਲਿੱਮਕ ਬਿਓਰੋ   ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ  ਦਿਸ਼ਾ ਨਿਰਦੇਸ਼ਾਂ ਅਧੀਨ ਜਿਲ੍ਹਾ ਫਾਜ਼ਿਲਕਾ  ਦੀਆਂ ਸਿਹਤ ਸੰਸਥਾਵਾਂ ਵਿਖੇ ਸਟਾਫ  ਦੀ   ਹਾਈਪਰਟੈਂਨਸ਼ਨ   ਦੀ  ਟ੍ਰੇਨਿੰਗ  ਕਾਰਵਾਈ  ਜਾ  ਰਹੀ  ਹੈ  . ਤਾਂ ਜੋ ਲੋਕਾਂ ਨੂੰ ਇਸ ਸਬੰਧੀ ਜਾਗਰੂਕਤ […]

Continue Reading

ਮਾਂਗਟ ਬਣੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ 

 ਚਮਕੌਰ ਸਾਹਿਬ / ਮੋਰਿੰਡਾ  10 ਜੂਨ ਭਟੋਆ         ਸੀਨੀਅਰ ਸਿਟੀਜਨ ਕੌਂਸਲ ਦੀ ਜਨਰਲ ਬਾਡੀ ਦੀ ਮੀਟਿੰਗ ਕੈਪਟਨ ਹਰਪਾਲ ਸਿੰਘ ਸੰਧੂਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ  ਪ੍ਰਧਾਨ ਕੈਪਟਨ ਹਰਪਾਲ ਸਿੰਘ ਵੱਲੋਂ ਸਿਹਤ ਠੀਕ ਨਾ ਰਹਿਣ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਉਪਰੰਤ ਸਮੂਹ ਮੈਂਬਰਾਂ ਵੱਲੋ  ਸਰਬਸੰਮਤੀ ਨਾਲ ਸਾਬਕਾ ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ ਨੂੰ ਕੌਂਸਲ […]

Continue Reading

ਭਾਸ਼ਾ ਵਿਭਾਗ ਦੇ ਪ੍ਰਸ਼ਨੋਤਰੀ ਮੁਕਾਬਲੇ ‘ਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਅਪੀਲ

ਸ੍ਰੀ ਮੁਕਤਸਰ ਸਾਹਿਬ, 10 ਜੂਨ, ਦੇਸ਼ ਕਲਿੱਕ ਬਿਓਰੋ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਸਵੰਤ ਸਿੰਘ ਜ਼ਫਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਮਹੀਨਾ ਅਗਸਤ-2025 ਦੌਰਾਨ ਕਰਵਾਏ ਜਾ ਰਹੇ ਹਨ। ਇਸ ਮੌਕੇ ਮਨਜੀਤ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ […]

Continue Reading

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦਾ ਕੀਤਾ Encounter, 3 ਪਿਸਤੌਲ, ਕਾਰ ਤੇ Drug Money ਬਰਾਮਦ

ਅੰਮ੍ਰਿਤਸਰ, 10 ਜੂਨ, ਦੇਸ਼ ਕਲਿਕ ਬਿਊਰੋ :ਅੱਜ ਹਥਿਆਰ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਹਥਿਆਰ ਤਸਕਰ ਜ਼ਖਮੀ ਹੋ ਗਿਆ, ਜਦੋਂ ਕਿ ਪੁਲਿਸ ਉਸਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲ ਰਹੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, ਦੋ ਜ਼ਿੰਦਾ ਕਾਰਤੂਸ, 70,000 ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ […]

Continue Reading