News

ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਬਿਨਾਂ ਜ਼ਰੂਰੀ ਕੰਮ ਧੁੱਪ ਵਿਚ ਨਾ ਨਿਕਲਿਆ ਜਾਵੇ, ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਜ਼ਰੂਰੀ ਮੋਹਾਲੀ, 10 ਜੂਨ: ਦੇਸ਼ ਕਲਿੱਕ ਬਿਓਰੋ ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ।       ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ […]

Continue Reading

ਆਸਟ੍ਰੀਆ ਦੇ ਇੱਕ ਹਾਈ ਸਕੂਲ ‘ਚ ਗੋਲੀਬਾਰੀ, 11 ਲੋਕਾਂ ਦੀ ਮੌਤ 28 ਜ਼ਖਮੀ

ਵਿਆਨਾ, 10 ਜੂਨ, ਦੇਸ਼ ਕਲਿਕ ਬਿਊਰੋ :Shooting at Austria’s school: ਅੱਜ ਮੰਗਲਵਾਰ ਸਵੇਰੇ ਆਸਟ੍ਰੀਆ ਦੇ ਸ਼ਹਿਰ ਗ੍ਰਾਜ਼ ਦੇ ਇੱਕ ਹਾਈ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 28 ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਬਹੁਤ ਗੰਭੀਰ ਹੈ। ਕੁਝ ਲੋਕਾਂ ਦੇ ਸਿਰ ਵਿੱਚ ਵੀ ਗੋਲੀ ਲੱਗੀ […]

Continue Reading

ਕੌੜਿਆਂਵਾਲੀ ਦੇ ਸਰਕਾਰੀ ਸਕੂਲ ਨੇ ਰਚਿਆ ਇਤਿਹਾਸ: IIT JEE ‘ਚ ਜਸ਼ਨਦੀਪ ਦੀ ਕਾਮਯਾਬੀ ‘ਤੇ ਮੁੱਖ ਮੰਤਰੀ ਵੱਲੋਂ ਵਿਸ਼ੇਸ ਸਨਮਾਨ

ਫਾਜ਼ਿਲਕਾ: 10 ਜੂਨ, ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੇ ਸਰਹੱਦੀ ਪਿੰਡ ਕੌੜਿਆਂਵਾਲੀ ‘ਚ ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਲਈ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਇੱਥੋਂ ਦੇ ਬਾਰਵੀਂ ਕਲਾਸ ਸਾਇੰਸ ਸਟਰੀਮ ਨਾਨ ਮੈਡੀਕਲ ਦੇ ਪਿੰਡ ਬਾਧਾ ਦੇ ਰਹਿਣ ਵਾਲੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਆਈਆਈਟੀ-ਜੇਈਈ ਐਡਵਾਂਸ ਵਰਗੀ ਮੁਸ਼ਕਲ ਰਾਸ਼ਟਰੀ ਪ੍ਰੀਖਿਆ […]

Continue Reading

ਨਦੀ ’ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ

ਅਤਿ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਨਦੀ ’ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਟੋਂਕ, 10 ਜੂਨ, ਦੇਸ਼ ਕਲਿੱਕ ਬਿਓਰੋ : ਅਤਿ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਨਦੀ ’ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ […]

Continue Reading

PM ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਸਰੀ ‘ਚ ਮੰਦਰ ਕਮੇਟੀ ਪ੍ਰਧਾਨ ਦੀ ਰਿਹਾਇਸ਼ ‘ਤੇ ਫਾਇਰਿੰਗ, 20 ਲੱਖ ਡਾਲਰ ਫਿਰੌਤੀ ਮੰਗੀ

ਓਟਾਵਾ, 10 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ, ਸਰੀ ਇਲਾਕੇ ਵਿੱਚ ਸਥਿਤ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਦਿਨ ਪਹਿਲਾਂ ਉਕਤ ਜਾਇਦਾਦ ਦੇ ਮਾਲਕ ਨੂੰ ਲਗਭਗ 20 ਲੱਖ ਡਾਲਰ ਦੀ ਮੰਗ ਕਰਨ ਵਾਲਾ ਫਿਰੌਤੀ ਦਾ ਫੋਨ ਆਇਆ ਸੀ।ਇਹ […]

Continue Reading

ਪੰਜਾਬ ਸਰਕਾਰ ਵੱਲੋਂ Fast Track Punjab ਪੋਰਟਲ ਲਾਂਚ

ਮੋਹਾਲੀ: 10 ਜੂਨ, ਦੇਸ਼ ਕਲਿੱਕ ਬਿਓਰੋ Fast Track Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਸੀ ਐਮ ਅਰਵਿੰਦ ਕੇਜਰੀਵਾਲ ਨੇ ਪੰਜਾਬ ਉਦਯੋਗ ਕ੍ਰਾਂਤੀ’ ਤਹਿਤ Fast Track Punjab ਪੋਰਟਲ ਲਾਂਚ ਕੀਤਾ। ਇਸ ਮੌਕੇ CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ‘ਚ ਨਿਵੇਸ਼ ਕਰਨ ਲਈ ਉਦਯੋਗਪਤੀਆਂ ਨੂੰ ਬਿਹਤਰ ਤੇ ਆਸਾਨ […]

Continue Reading

ਦਿੱਲੀ ਵਿਖੇ ਸੱਤਵੀਂ ਮੰਜ਼ਿਲ ‘ਤੇ ਫਲੈਟ ‘ਚ ਅੱਗ ਲੱਗਣ ਕਾਰਨ ਪਿਓ ਨੇ ਬੱਚਿਆਂ ਨਾਲ ਛਾਲ ਮਾਰੀ, ਤਿੰਨਾਂ ਦੀ ਮੌਤ

ਨਵੀਂ ਦਿੱਲੀ, 10 ਜੂਨ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਸਵੇਰੇ ਦਿੱਲੀ ‘ਚ ਦਵਾਰਕਾ ਸੈਕਟਰ-13 ਦੇ ਸ਼ਬਦ ਅਪਾਰਟਮੈਂਟ ਦੇ ਸੱਤਵੀਂ ਮੰਜ਼ਿਲ ਦੇ ਫਲੈਟ ਵਿੱਚ ਅੱਗ ਲੱਗ ਗਈ।ਇਸ ਦੌਰਾਨ ਇੱਕ ਪਿਤਾ ਆਪਣੇ ਦੋ ਬੱਚਿਆਂ (ਇੱਕ ਲੜਕਾ ਅਤੇ ਇੱਕ ਲੜਕੀ) ਨਾਲ ਫਲੈਟ ਦੇ ਅੰਦਰ ਫਸ ਗਿਆ।ਆਪਣੇ ਆਪ ਨੂੰ ਬਚਾਉਣ ਲਈ ਦੋਵੇਂ ਬੱਚਿਆਂ ਨੇ ਬਾਲਕੋਨੀ ਤੋਂ ਛਾਲ ਮਾਰ ਦਿੱਤੀ। […]

Continue Reading

ਸਟਾਫ ਸਿਲੈਕਸ਼ਨ ਕਮਿਸ਼ਨ (SSC)ਵੱਲੋਂ ਵੱਖ ਵੱਖ ਪੋਸਟਾਂ ਲਈ ਅਰਜ਼ੀਆਂ ਦੀ ਮੰਗ

ਨਵੀਂ ਦਿੱਲੀ: 10 ਜੂਨ, ਦੇਸ਼ ਕਲਿੱਕ ਬਿਓਰੋSSC CGL 2025: ਸਟਾਫ ਸਿਲੈਕਸ਼ਨ ਕਮਿਸ਼ਨ (SSC)ਵੱਲੋਂ ਕੰਬਾਈਨਡ ਗ੍ਰੈਜੂਏਟ ਲੈਵਲ (CGL) ਪ੍ਰੀਖਿਆ 2025 ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਜਿਸ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। SSC ਪ੍ਰੀਖਿਆ ਕੈਲੰਡਰ 2025 ਦੇ ਅਨੁਸਾਰ, ਔਨਲਾਈਨ ਅਰਜ਼ੀ ਪ੍ਰਕਿਰਿਆ 9 ਜੂਨ ਤੋਂ ਸ਼ੁਰੂ ਹੋ ਗਈ ਹੈ ਅਪਲਾਈ ਕਰਨ ਦੀ ਆਖਰੀ ਮਿਤੀ 4 […]

Continue Reading

ਲੋਕਾਂ ਨੇ ਸਟੇਟ ਹਾਈਵੇਅ ‘ਤੇ ਟਰੈਕਟਰ ਟਰਾਲੀਆਂ ਖੜਾ ਕੇ ਕੀਤਾ ਕਬਜ਼ਾ, ਕੰਧ ਬਣਾਉਣੀ ਕੀਤੀ ਸ਼ੁਰੂ

ਚੰਡੀਗੜ੍ਹ, 10 ਜੂਨ, ਦੇਸ਼ ਕਲਿਕ ਬਿਊਰੋ :ਮੰਗਲਵਾਰ ਸਵੇਰੇ ਕੁਝ ਲੋਕਾਂ ਨੇ ਸਟੇਟ ਹਾਈਵੇਅ ਨੰਬਰ 6 ‘ਤੇ ਕਬਜ਼ਾ ਕਰ ਲਿਆ। ਉਨ੍ਹਾਂ ਨੇ ਸੜਕ ਦੇ ਵਿਚਕਾਰ ਟਰੈਕਟਰ ਟਰਾਲੀਆਂ ਖੜਾ ਕੇ ਕੰਧ ਬਣਾਉਣੀ ਸ਼ੁਰੂ ਕਰ ਦਿੱਤੀ। ਸੂਚਨਾ ਮਿਲਣ ‘ਤੇ ਨਾਇਬ ਤਹਿਸੀਲਦਾਰ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ। ਇਹ ਘਟਨਾ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਸਟੇਟ ਹਾਈਵੇਅ […]

Continue Reading

ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਪੰਜ ਤੱਤਾਂ ਵਿੱਚ ਵਿਲੀਨ, CM ਮਾਨ, ਰਾਜਾ ਵੜਿੰਗ ਸਣੇ ਕਈ ਹਸਤੀਆਂ ਪਹੁੰਚੀਆਂ

ਚੰਡੀਗੜ੍ਹ, 10 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ (68) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਅੱਜ 10 ਜੂਨ ਨੂੰ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਹ ਹੁਣ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

Continue Reading