News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ10-06-2025 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ […]

Continue Reading

ਕਪਿਲ ਸ਼ਰਮਾ ਸ਼ੋਅ ‘ਚ ਫਿਰ ਨਜ਼ਰ ਆਉਣਗੇ ਨਵਜੋਤ ਸਿੱਧੂ

ਪਟਿਆਲ਼ਾ, 9 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ 5 ਸਾਲਾਂ ਬਾਅਦ ਕਾਮੇਡੀਅਨ ਕਪਿਲ ਸ਼ਰਮਾ ਨਾਲ ਫਿਰ ਨਜ਼ਰ ਆਉਣਗੇ। ਉਹ ਕਪਿਲ ਸ਼ਰਮਾ ਦੇ ਨਵੇਂ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਵਿੱਚ ਵਾਪਸੀ ਕਰ ਰਹੇ ਹਨ। ਇਸ ਸ਼ੋਅ ਦਾ ਤੀਜਾ ਸੀਜ਼ਨ 21 ਜੂਨ, 2025 ਨੂੰ ਨੈੱਟਫਲਿਕਸ ‘ਤੇ ਪ੍ਰੀਮੀਅਰ ਹੋਵੇਗਾ, […]

Continue Reading

ਭਾਜਪਾ ਨੇਤਾ ਸਰੀਨ ਵੱਲੋਂ ਲਾਏ ਝੂਠੇ ਦੋਸ਼ਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਤਰੀ ਧਾਲੀਵਾਲ ਨੇ ਦਿੱਤੀ ਚੇਤਾਵਨੀ

ਮੇਰਾ ਆਪਣਾ ਪਰਿਵਾਰ ਨਸ਼ੇ ਦਾ ਸ਼ਿਕਾਰ ਹੋਇਆ, ਮੇਰੇ ਇੱਕ ਭਤੀਜੇ ਦੀ ਓਵਰਡੋਜ਼ ਨਾਲ ਮੌਤ ਹੋ ਗਈ, ਨਸ਼ੇ ਦੇ ਦਰਦ ਬਾਰੇ ਭਾਜਪਾ ਆਗੂਆਂ ਨੂੰ ਕੀ ਪਤਾ! – ਧਾਲੀਵਾਲ ਕਿਹਾ – ਜਿਹੜੇ ਨੌਜਵਾਨ ਨਸ਼ਾ ਵੇਚਦੇ ਸੀ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਹੋਈ,ਉਨ੍ਹਾਂ ਨੂੰ ਜੇਲ੍ਹ ਭੇਜਿਆ, ਦੋ ਵਿਅਕਤੀ ਸਿਰਫ਼ ਨਸ਼ਾ ਕਰਦੇ ਸਨ, ਉਨ੍ਹਾਂ ਨੂੰ ਮੁੜ ਵਸੇਬਾ ਕੇਂਦਰ ਵਿੱਚ ਦਾਖਲ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਹੁਣ ਤੱਕ 16,348 ਗ੍ਰਿਫ਼ਤਾਰ, 622 ਕਿੱਲੋ ਹੈਰੋਇਨ ਬਰਾਮਦ, 118 ਡਰੱਗ ਮਨੀ ਨਾਲ ਬਣੀਆਂ ਜਾਇਦਾਦਾਂ ਢਾਹੀਆਂ ਗਈਆਂ: ਹਰਪਾਲ ਚੀਮਾ

ਨਸ਼ੇ ਵਿਰੁੱਧ ਅਗਲਾ ਕਦਮ: ਨਸ਼ਾ ਪੀੜਤਾਂ ਦੇ ਇਲਾਜ ਲਈ ਪੰਜਾਬ ਸਰਕਾਰ ਕਰੇਗੀ ਮਨੋਵਿਗਿਆਨੀ ਅਤੇ ਮਨੋਰੋਗ ਮਾਹਿਰਾਂ ਦੀ ਭਰਤੀ ਹਰਪਾਲ ਚੀਮਾ ਦਾ ਤਿੱਖਾ ਹਮਲਾ – ਅਕਾਲੀ ਦਲ, ਰਾਜਾ ਵੜਿੰਗ ਅਤੇ ਸੁਨੀਲ ਜਾਖੜ, ਹਮੇਸ਼ਾ ਵਾਂਗ, ਮਾਫ਼ੀਆ ਦੇ ਨਾਲ, ਪੰਜਾਬ ਨਾਲ ਧੋਖਾ ਕਰ ਰਹੇ ਹਨ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਨਹੀਂ ਛੱਡਾਂਗੇ, ਪੂਰਾ ਪੰਜਾਬ ਮਾਨ ਸਰਕਾਰ […]

Continue Reading

ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ ਫਰੰਟ ਵੱਲੋਂ 14 ਨੂੰ ਲੁਧਿਆਣਾ ਵਿਖੇ ਹੱਲਾ ਬੋਲ ਰੈਲੀ

ਮੋਰਿੰਡਾ, 9 ਜੂਨ (ਭਟੋਆ)  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਪਿੰਡ ਤੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੀ ਆਪ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਤੋਂ ਪਾਸਾ ਵੱਟ ਲਿਆ l ਸ. ਭਗਤ ਸਿੰਘ ਨੇ ਹਮੇਸ਼ਾ ਫਾਸਿਸਟ(ਪੂੰਜੀਵਾਦੀ) ਸਰਕਾਰਾਂ ਖਿਲਾਫ ਅਪਣੀ ਲੜਾਈ ਲੜੀ , ਪਰ ਭਗਤ ਸਿੰਘ ਦੀ […]

Continue Reading

ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ

• ਜਿਹੜੇ ਲੋਕ ਸੋਚਦੇ ਸਨ ਕਿ ਉਨ੍ਹਾਂ ਕੋਲ ਲੁੱਟ ਦਾ ਦੈਵੀ ਅਧਿਕਾਰ ਹੈ, ਉਹ ਹੁਣ ਗ਼ੈਰ ਪ੍ਰਸੰਗਕ ਹੋਏ• ਪਟਿਆਲਾ ਦੇ ਸ਼ਾਸਕ ਸਿਰਫ਼ ਆਪਣੇ ਵਿਕਾਸ ਲਈ ਪ੍ਰੇਸ਼ਾਨ ਸਨ• ਅਕਾਲੀਆਂ ਵੱਲੋਂ ਆਪਣੇ ਸਵਾਰਥਾਂ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕਰਨ ਦੀ ਨਿੰਦਾ ਦੂਧਨ ਸਾਧਾਂ (ਪਟਿਆਲਾ), 9 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ […]

Continue Reading

CM ਮਾਨ ਅਤੇ ਕੇਜਰੀਵਾਲ ਕੱਲ੍ਹ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

CM ਮਾਨ ਅਤੇ ਕੇਜਰੀਵਾਲ ਕੱਲ੍ਹ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ *ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਉਣ ਲਈ ਚੁੱਕਿਆ ਕਦਮ* *ਕਾਰੋਬਾਰ ਕਰਨ ਵਿੱਚ ਸੌਖ ਨੂੰ ਸਿਰਫ਼ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਾਉਣ ਦਾ ਦਾਅਵਾ* ਚੰਡੀਗੜ੍ਹ, 9 ਜੂਨ: ਦੇਸ਼ ਕਲਿੱਕ ਬਿਓਰੋਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ […]

Continue Reading

ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਢੰਗ ਨਾਲ ਬਣਾਇਆ ਜਾਵੇ ਯਕੀਨੀ:  ਡਾ ਬਲਜੀਤ ਕੌਰ

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਬੱਚਿਆਂ ਦੀ ਗੈਰ-ਕਾਨੂੰਨੀ ਅਡਾਪਸ਼ਨ ‘ਤੇ ਲਗੇਗੀ ਰੋਕ –ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਗੈਰ-ਕਾਨੂੰਨੀ ਅਡਾਪਸ਼ਨ ਦੀ ਸੂਚਨਾ 24 ਘੰਟਿਆਂ ਵਿੱਚ ਦੇਣ ਦੇ ਦਿੱਤੇ ਹੁਕਮ ਚੰਡੀਗੜ੍ਹ, 9 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ […]

Continue Reading

CM ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

• ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ• ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀਦੂਧਨ ਸਾਧਾਂ (ਪਟਿਆਲਾ), 9 ਜੂਨ: ਦੇਸ਼ ਕਲਿੱਕ ਬਿਓਰੋ ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ […]

Continue Reading

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ

ਫਾਜ਼ਿਲਕਾ ਨਰਮੇ ਦੀ ਕਾਸ਼ਤ ਵਿੱਚ ਸੂਬੇ ਭਰ ਵਿੱਚੋਂ ਮੋਹਰੀ •ਮਹਿਜ਼ 9 ਦਿਨਾਂ ਵਿੱਚ 54 ਹਜ਼ਾਰ ਏਕੜ ਤੋਂ ਵੱਧ ਰਕਬੇ ਵਿੱਚ ਹੋਈ ਮੱਕੀ ਦੀ ਬਿਜਾਈ: ਖੇਤੀਬਾੜੀ ਮੰਤਰੀ ਚੰਡੀਗੜ੍ਹ, 9 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ […]

Continue Reading