News

ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

*ਅਨੁਸੂਚਿਤ ਜਾਤੀਆਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹਾ ਹਾਂ-ਜਸਵੀਰ ਸਿੰਘ ਗੜ੍ਹੀ* ਮਾਨਸਾ, 08 ਜੂਨ: ਦੇਸ਼ ਕਲਿੱਕ ਬਿਓਰੋ           ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ‘ਪੜ੍ਹੋ – ਜੁੜੋ – ਸੰਘਰਸ਼ ਕਰੋ’ ਦਾ ਇੱਕ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ, ਸਾਨੂੰ ਇਸ ਸੰਦੇਸ਼ ‘ਤੇ ਅਮਲ […]

Continue Reading

DSGMC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ. ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 8 ਜੂਨ, 2025, ਦੇਸ਼ ਕਲਿੱਕ ਬਿਓਰੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੇ ਪਿਛਲੇ ਹਫਤੇ ਹੋਏ ਦੇਹਾਂਤ ‘ਤੇ ਦਿਲੀ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਦੀ ਯਾਦ ਵਿੱਚ ਰੱਖੇ ਗਏ ਭੋਗ ਤੇ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਏ ਜੋ ਪੰਜਾਬ ਦੇ […]

Continue Reading

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

5 ਟਨ ਪ੍ਰਤੀ ਘੰਟੇ ਦੀ ਸਮਰੱਥਾ ਵਾਲਾ ਪਲਾਂਟ ਅਬੋਹਰ ਵਿੱਚ ਸਤੰਬਰ 2025 ਤੱਕ ਹੋਵੇਗਾ ਕਾਰਜਸ਼ੀਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 8 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ […]

Continue Reading

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ

ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਮਾਮਲੇ ਵਿਚ ਵਿਚ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ […]

Continue Reading

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ SGPC ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ : ਮੁੱਖ ਮੰਤਰੀ

ਅਕਾਲੀਆਂ ਨੇ ਸਿਆਸੀ ਅਤੇ ਧਾਰਮਿਕ ਤੌਰ ’ਤੇ ਪੰਜਾਬ ਨੂੰ ਲੁੱਟਿਆ ਅੰਮ੍ਰਿਤਸਰ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ। […]

Continue Reading

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ : ਮੁੱਖ ਮੰਤਰੀ

ਕਰਜ਼ੇ ’ਤੇ ਲੀਕ ਫੇਰ ਕੇ ਮਾਣ-ਸਤਿਕਾਰ ਬਹਾਲ ਕੀਤਾ, ‘ਆਪ’ ਸਰਕਾਰ ਨੇ ਐਸ.ਸੀ. ਭਾਈਚਾਰੇ ਦਾ ਜੀਵਨ ਪੱਧਰ ਸੰਵਾਰਨ ਲਈ ਨਵਾਂ ਅਧਿਆਏ ਲਿਖਿਆ ਹੁਣ ਕਿਸੇ ਦਾ ਸੋਸ਼ਣ ਨਹੀਂ ਹੁੰਦਾ ਸਗੋਂ ਬਰਾਬਰੀ ਅਤੇ ਵੱਧ ਅਧਿਕਾਰ ਦਿੱਤੇ ਜਾ ਰਹੇ ਹਨ-ਮਾਨ ਸਰਕਾਰ ਨੇ ਡਾ. ਅੰਬੇਦਕਰ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਿਆਅੰਮ੍ਰਿਤਸਰ, 8 ਜੂਨ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਵਿੱਚ ਹੁਣ ਕੋਈ ਧਰਨਾ ਜਾਂ ਪ੍ਰਦਰਸ਼ਨ ਨਹੀਂ ਕਰ ਸਕੇਗਾ। ਧਰਨੇ ਪ੍ਰਦਰਸ਼ਨ, ਭਾਸ਼ਣ ਦੇਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਲਗਾਈ ਗਈ ਹੈ। ਮਾਨਸਾ, 08 ਜੂਨ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਵਿੱਚ ਹੁਣ ਕੋਈ ਧਰਨਾ […]

Continue Reading

ਅੰਮ੍ਰਿਤਸਰ : ਫੈਕਟਰੀ ’ਚ ਲੱਗੀ ਭਿਆਨਕ ਅੱਗ, ਇਕ ਵਿਅਕਤੀ ਦੀ ਮੌਤ

ਅੰਮ੍ਰਿਤਸਰ, 8 ਜੂਨ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਵਿੱਚ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅਨਗੜ੍ਹ ਖੇਤਰ ਵਿੱਚ ਇਕ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਇਕ ਵਿਅਕਤੀ ਦੀ ਹੋਣ ਹੋਣ ਦੀ ਖਬਰ ਹੈ। ਅੱਗ ਉਤੇ ਕਾਬੂ ਪਾਉਣ ਲਈ ਫਾਇਰਬਿਗ੍ਰੇਡ ਦੀਆਂ ਗੱਡੀਆਂ ਮੌਕੇ […]

Continue Reading

ਸੜਕ ਹਾਦਸੇ ’ਚ ਦੋ ਦੋਸਤਾਂ ਦੀ ਮੌਤ

ਜਲੰਧਰ, 8 ਜੂਨ, ਦੇਸ਼ ਕਲਿੱਕ ਬਿਓਰੋ : ਜਲੰਧਰ ਜ਼ਿਲ੍ਹੇ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਾਇਆ ਦੇ ਬੋਪਾਰਾਏ ਨਹਿਰ ਪੁਲ ਉਤੇ ਇਕ ਮੋਟਰਸਾਈਕਲ ਉਤੇ ਸਵਾਰ ਦੋ ਦੋਸਤਾਂ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵੇਂ ਮੋਟਰਸਾਈਕਲ […]

Continue Reading

AGTF ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ : ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਗ੍ਰਿਫਤਾਰ ਕਰ ਕਰ ਲਿਆ। ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੀਲਸਨ ਮਸੀਹ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਸੀਹ, ਬਟਾਲਾ ਦੇ ਪਿੰਡ ਘੁਮਾਣ ਵਿਖੇ ਹੋਏ […]

Continue Reading