News

ਵੱਡੀ ਤਬਾਹੀ ਤੋਂ ਬਾਅਦ ਪੰਜਾਬ ਨੂੰ ਦਿੱਤੀ ਗਈ ਰਾਹਤ ਬਹੁਤ ਘੱਟ, ਰਾਜਾ ਵੜਿੰਗ ਨੇ PM ਮੋਦੀ ਤੋਂ ਮੰਗੇ 25,000 ਕਰੋੜ ਰੁਪਏ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਹੜ੍ਹ ਰਾਹਤ ਪੈਕੇਜ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਉਮੀਦਾਂ ਸਨ, ਪਰ ਰਾਹਤ ਪੈਕੇਜ ਦਾ ਐਲਾਨ […]

Continue Reading

ਵਿਧਾਇਕ ਸਵਨਾ ਨੇ ਹੜ੍ਹ ਪੀੜ੍ਹਤ ਪਿੰਡ ਰਾਮ ਸਿੰਘ ਭੈਣੀ ਵਿਖੇ ਪਹੁੰਚ ਲੋਕਾਂ ਦਾ ਹਾਲ ਜਾਣਿਆ ਤੇ ਪਸ਼ੂਆਂ ਲਈ ਵੰਡੀ ਫੀਡ

ਫਾਜ਼ਿਲਕਾ 13 ਸਤੰਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਰਾਮ ਸਿੰਘ ਭੈਣੀ ਸਮੇਤ ਹੋਰ ਪਿੰਡਾਂ ਵਿੱਚ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਲੋਕਾਂ ਤੋਂ ਤਾਜਾਂ ਸਥਿਤੀ ਬਾਰੇ ਜਾਣਿਆ ਉੱਥੇ ਹੀ ਪਿੰਡ ਵਾਸੀਆਂ ਨੂੰ ਪਸ਼ੂਆਂ ਲਈ ਫੀਡ ਵੀ ਵੰਡੀ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹੁਣ ਹਲਕੇ ਦੇ ਹੜ੍ਹ ਪ੍ਰਭਾਵਿਤ […]

Continue Reading

ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਕੇ ਦੱਸੀ ਹੜ੍ਹ ਪ੍ਰਭਾਵਿਤ ਖੇਤਰ ’ਚ ਸਰਕਾਰ ਦੇ ਕੰਮਾਂ ਦੀ ਯੋਜਨਾ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਪ੍ਰੈਸ ਕਾਨਫਰੰਸ ਕਰਕੇ ਹੜ੍ਹ ਪ੍ਰਭਾਵਿਤ ਖੇਤਰ ਲਈ ਵਿਚ ਸਰਕਾਰ ਦੇ ਕੰਮ ਦੀ ਯੋਜਨ ਦੱਸੀ। ਮੁੱਖ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਹਰ ਪਿੰਡ ਵਿੱਚ ਜੇਸੀਬੀ, ਟਰਾਲੀ ਅਤੇ ਲੇਬਰ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਕਾਠਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ 13 ਸਤੰਬਰ, ਦੇਸ਼ ਕਲਿੱਕ ਬਿਓਰੋਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਆਈਸੀਏਆਰ-ਸੀਫੇਟ ਅਬੋਹਰ ਵੱਲੋਂ ਪਿੰਡ ਕਾਠਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਕਾਠਗੜ੍ਹ ਅਤੇ ਆਸ ਪਾਸ ਦੇ ਪਿੰਡਾਂ ਦੇ 130 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪ੍ਰਿੰਸੀਪਲ ਸਾਇੰਟਿਸਟ ਅਤੇ […]

Continue Reading

ਰੋਡਵੇਜ਼ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ, 2 ਔਰਤਾਂ ਦੀ ਮੌਤ 20 ਜ਼ਖਮੀ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਸਵੇਰੇ ਇੱਕ ਰੋਡਵੇਜ਼ ਬੱਸ ਦੀ ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਟਰੈਕਟਰ ਟਰਾਲੀ ਸੜਕ ‘ਤੇ ਪਲਟ ਗਈ। ਇਸ ਕਾਰਨ ਟਰਾਲੀ ਵਿੱਚ ਸਵਾਰ ਔਰਤਾਂ ਅਤੇ ਮਰਦ ਸੜਕ ‘ਤੇ ਡਿੱਗ ਪਏ, ਜਿਸ ਵਿੱਚ 2 ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ 20 ਜ਼ਖਮੀ ਹੋ ਗਏ। […]

Continue Reading

ਰੂਸ ‘ਚ ਆਇਆ 7.4 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਮਾਸਕੋ, 13 ਸਤੰਬਰ, ਦੇਸ਼ ਕਲਿਕ ਬਿਊਰੋ :7.4 magnitude earthquake in Russia: ਰੂਸ ਦੇ ਕਾਮਚਟਕਾ ਦੇ ਤੱਟ ‘ਤੇ ਸ਼ਨੀਵਾਰ ਨੂੰ 7.4 ਤੀਬਰਤਾ ਦਾ ਭੂਚਾਲ ਆਇਆ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਨੇ ਇਹ ਜਾਣਕਾਰੀ ਦਿੱਤੀ। ਇੱਥੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਇਹ 7.4 magnitude earthquake ਕਾਮਚਟਕਾ ਦੇ ਪ੍ਰਸ਼ਾਸਕੀ ਕੇਂਦਰ, ਪੈਟ੍ਰੋਪਾਵਲੋਵਸਕ-ਕਾਮਚਟਸਕੀ ਤੋਂ 111 ਕਿਲੋਮੀਟਰ (69 ਮੀਲ) ਪੂਰਬ […]

Continue Reading

CM ਭਗਵੰਤ ਮਾਨ ਅੱਜ ਦੁਪਹਿਰ ਕਰਨਗੇ ਪ੍ਰੈਸ ਕਾਨਫਰੰਸ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਮੀਡੀਆ ਸਾਹਮਣੇ ਉਹ ਕਿਸ ਮੁੱਦੇ ‘ਤੇ ਚਰਚਾ ਕਰਨਗੇ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਅੱਜ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਸ਼ੁਰੂ ਹੋਣ […]

Continue Reading

ਲੁਧਿਆਣਾ ‘ਚ ਕਾਰੋਬਾਰੀ ਹਨੀ ਸੇਠੀ ਦੀ ਕਾਰ ‘ਤੇ ਹਮਲਾ

ਲੁਧਿਆਣਾ, 13 ਸਤੰਬਰ, ਦੇਸ਼ ਕਲਿਕ ਬਿਊਰੋ ਲੁਧਿਆਣਾ ਵਿੱਚ, ਦਿੱਲੀ ਹਾਈਵੇਅ ‘ਤੇ, ਇੱਕ ਅਣਪਛਾਤੇ ਵਿਅਕਤੀ ਨੇ ਸ਼ੋਸ਼ਲ ਮੀਡੀਆ ਪ੍ਰਭਾਵਕ ਅਤੇ ਜੁੱਤੀਆਂ ਦੇ ਕਾਰੋਬਾਰੀ ਹਨੀ ਸੇਠੀ ਦੀ ਕਾਰ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਬਦਮਾਸ਼ ਇੱਕ ਸਕਾਰਪੀਓ ਕਾਰ ਵਿੱਚ ਬੈਠਾ ਸੀ। ਜਿਵੇਂ ਹੀ ਹਨੀ ਸੇਠੀ ਦੀ ਕਾਰ ਉਸਦੀ ਕਾਰ ਦੇ ਨੇੜੇ ਪਹੁੰਚੀ, ਉਹ ਅਚਾਨਕ ਕਾਰ ਤੋਂ ਬਾਹਰ […]

Continue Reading

ਇੰਗਲੈਂਡ ‘ਚ ਸਿੱਖ ਕੁੜੀ ਨਾਲ ਸਮੂਹਿਕ ਬਲਾਤਕਾਰ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਇੰਗਲੈਂਡ ਦੇ ਓਲਡਬਰੀ ਪਾਰਕ ਵਿੱਚ ਪੰਜਾਬੀ ਮੂਲ ਦੀ ਸਿੱਖ ਕੁੜੀ ‘ਤੇ ਨਸਲੀ ਹਮਲੇ ਅਤੇ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸਵੇਰੇ ਲਗਭਗ 8:30 ਵਜੇ ਇੱਕ 20 ਸਾਲਾ ਸਿੱਖ ਕੁੜੀ ਨਾਲ ਦਿਨ-ਦਿਹਾੜੇ ਬਲਾਤਕਾਰ ਕੀਤਾ ਗਿਆ। ਇਹ ਹਮਲਾ ਨਾ ਸਿਰਫ਼ ਇੱਕ ਜਿਨਸੀ ਅਪਰਾਧ ਸੀ, ਸਗੋਂ ਇਸ ਵਿੱਚ ਨਸਲੀ ਟਿੱਪਣੀਆਂ […]

Continue Reading

RBI ਦਾ ਨਵਾਂ ਨਿਯਮ! : ਕਰਜ਼ਾ ਨਾ ਮੋੜਨ ’ਤੇ ਬੰਦ ਹੋ ਜਾਵੇਗਾ ਮੋਬਾਇਲ

ਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿੱਕ ਬਿਓਰੋ : ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਇਹ ਜ਼ਰੂਰੀ ਜਾਣਨਾ ਹੋਵੇਗਾ ਕਿ ਜੇਕਰ ਕਰਜ਼ਾ ਨਹੀਂ ਮੋੜਿਆ ਤਾਂ ਬੈਂਕ ਤੁਹਾਡਾ ਮੋਬਾਇਲ (ਫੋਨ)  ਲੌਕ ਕਰ ਸਕਣਗੇ। RBI ਵੱਲੋਂ ਇਸ ਸਬੰਧੀ ਨਵਾਂ ਨਿਯਮ ਲਿਆਂਦਾ ਜਾ ਸਕਦਾ ਹੈ, ਜਿਸ ਤੋਂ ਬਾਅਦ ਲੋਨ ਉਤੇ ਲਏ ਗਏ ਫੋਨ ਨੂੰ ਲੌਕ ਕੀਤਾ ਜਾ ਸਕੇਗਾ। ਬੈਂਕ […]

Continue Reading