ਸਿਹਤ ਵਿਭਾਗ ਵੱਲੋਂ ਵੱਖ ਪਿੰਡਾਂ ਵਿੱਚ ਗੰਬੂਜੀਆ ਮੱਛੀਆਂ ਟੋਬਿਆਂ ਵਿੱਚ ਛੱਡੀਆਂ
ਮੋਰਿੰਡਾ 11 ਜੂਨ ਭਟੋਆ ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਅਧੀਨ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਟੋਬਿਆਂ ਵਿੱਚ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਗੰਬੂਜੀਆ ਮੱਛੀਆਂ (Gambusia fish) ਛੱਡੀਆਂ ਗਈਆਂ।ਇਸ ਮੌਕੇ […]
Continue Reading
