ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
— ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ […]
Continue Reading
