News

ਪੰਜਾਬ ਪੁਲਿਸ ਦੇ ਸੇਵਾਮੁਕਤ AIG ਨੂੰ ਗੈਂਗਸਟਰਾਂ ਤੋਂ ਮਿਲ ਰਹੀਆਂ ਧਮਕੀਆਂ

ਲੁਧਿਆਣਾ, 13 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਸੇਵਾਮੁਕਤ ਪੁਲਿਸ ਅਧਿਕਾਰੀ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ।ਇਸ ਤੋਂ ਪਹਿਲਾਂ ਹਾਈ ਕੋਰਟ ਦੇ ਹੁਕਮਾਂ ‘ਤੇ FIR ਦਰਜ ਕੀਤੀ ਗਈ ਸੀ। ਪੰਜਾਬ ਪੁਲਿਸ ਦੇ ਸੇਵਾਮੁਕਤ ਸੀਨੀਅਰ ਅਧਿਕਾਰੀ ਸੰਦੀਪ ਸ਼ਰਮਾ, ਜਿਨ੍ਹਾਂ ਨੇ ਆਪਣੀ ਸੇਵਾ ਦੌਰਾਨ ਕਈ ਬਦਨਾਮ ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਹੈ, ਨੂੰ ਹੁਣ ਸੇਵਾਮੁਕਤੀ ਤੋਂ ਬਾਅਦ […]

Continue Reading

ਡਾਕਟਰ ਦੇ ਮੇਜ਼ ‘ਤੇ ਸੱਪ ਰੱਖ ਕੇ ਵਿਅਕਤੀ ਨੇ ਕਿਹਾ, ਇਸ ਨੇ ਮੈਨੂੰ ਡੰਗਿਆ ਹੈ, ਇਲਾਜ ਕਰੋ

ਡਾਕਟਰ ਕੁਰਸੀ ਛੱਡ ਕੇ ਭੱਜਿਆ, ਹਸਪਤਾਲ ‘ਚ ਮਚੀ ਹਫੜਾ-ਦਫੜੀਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨਗਰ ਨਿਗਮ ਦੇ ਇੱਕ ਕਰਮਚਾਰੀ ਨੂੰ ਸੱਪ ਨੇ ਡੰਗ ਲਿਆ। ਕਰਮਚਾਰੀ ਨੇ ਬਿਨਾਂ ਕਿਸੇ ਡਰ ਦੇ ਸੱਪ ਨੂੰ ਫੜ ਲਿਆ ਅਤੇ ਇੱਕ ਥੈਲੇ ਵਿੱਚ ਪਾ ਕੇ ਇਲਾਜ ਲਈ ਹਸਪਤਾਲ ਚਲਾ ਗਿਆ। ਹਸਪਤਾਲ ਵਿੱਚ, ਉਸਨੇ ਸੱਪ ਨੂੰ ਡਾਕਟਰ ਦੇ ਮੇਜ਼ ‘ਤੇ ਰੱਖ […]

Continue Reading

ਅਫਰੀਕੀ ਦੇਸ਼ ਕਾਂਗੋ ‘ਚ ਦੋ ਕਿਸ਼ਤੀਆਂ ਪਲਟੀਆਂ, 193 ਲੋਕਾਂ ਦੀ ਮੌਤ

ਕਨਸਾਸਾ, 13 ਸਤੰਬਰ, ਦੇਸ਼ ਕਲਿਕ ਬਿਊਰੋ :ਅਫਰੀਕੀ ਦੇਸ਼ ਕਾਂਗੋ ਦੇ ਉੱਤਰ-ਪੱਛਮੀ ਹਿੱਸੇ ਵਿੱਚ ਦੋ ਕਿਸ਼ਤੀਆਂ ਪਲਟ (Two boats capsized) ਗਈਆਂ।ਇਨ੍ਹਾਂ ਹਾਦਸਿਆਂ ਵਿੱਚ ਘੱਟੋ-ਘੱਟ 193 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲਾਪਤਾ ਹਨ। ਅਧਿਕਾਰੀਆਂ ਅਤੇ ਸਰਕਾਰੀ ਮੀਡੀਆ ਨੇ ਸ਼ੁੱਕਰਵਾਰ (ਸਥਾਨਕ ਸਮੇਂ) ਨੂੰ ਇਸਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ (Two boats capsized) ਦੇ ਇਹ ਹਾਦਸੇ […]

Continue Reading

ਗਣੇਸ਼ ਵਿਸਰਜਨ ਸਮਾਗਮ ਮੌਕੇ ਟਰੱਕ ਭੀੜ ‘ਚ ਵੜਿਆ, 9 ਲੋਕਾਂ ਦੀ ਮੌਤ 20 ਜ਼ਖਮੀ

ਬੈਂਗਲੁਰੂ, 13 ਸਤੰਬਰ, ਦੇਸ਼ ਕਲਿਕ ਬਿਊਰੋ :ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਗਣੇਸ਼ ਵਿਸਰਜਨ ਜਲੂਸ ਵਿੱਚ ਹਿੱਸਾ ਲੈ ਰਹੇ ਲੋਕਾਂ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। 9 ਲੋਕਾਂ ਦੀ ਮੌਤ ਹੋ ਗਈ, 20 ਲੋਕ ਜ਼ਖਮੀ ਹੋ ਗਏ। ਇਹ ਘਟਨਾ ਮੋਸਾਲੇ ਹੋਸਾਹਲੀ ਪਿੰਡ ਵਿੱਚ ਰਾਤ 8.45 ਵਜੇ ਦੇ ਕਰੀਬ ਵਾਪਰੀ।ਪੁਲਿਸ ਅਨੁਸਾਰ, ਮ੍ਰਿਤਕਾਂ ਵਿੱਚ ਜ਼ਿਆਦਾਤਰ […]

Continue Reading

ਲੁਧਿਆਣਾ ਵਿਖੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ, ਲੜਕੀ ਜ਼ਖ਼ਮੀ

ਲੁਧਿਆਣਾ, 13 ਸਤੰਬਰ, ਦੇਸ਼ ਕਲਿਕ ਬਿਊਰੋ :ਦੇਰ ਰਾਤ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਦੋ ਗੁੱਟਾਂ ਵਿਚਕਾਰ ਭਾਰੀ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਦੌਰਾਨ ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਭੱਜ ਗਏ। ਸਬਜ਼ੀ ਮੰਡੀ ਤੋਂ ਖਰੀਦਦਾਰੀ ਕਰਕੇ ਆਪਣੇ ਪਿਤਾ ਨਾਲ ਘਰ ਪਰਤ ਰਹੀ ਇੱਕ ਨਾਬਾਲਗ ਲੜਕੀ ਦੇ ਗੁੱਟ ‘ਤੇ ਗੋਲੀ ਜਾਂ ਛਰ੍ਹੇ ਲੱਗ ਗਏ।ਡਾਕਟਰਾਂ […]

Continue Reading

ਪੰਜਾਬ ‘ਚ ਅੱਜ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹੇ ਬੱਦਲਾਂ ਨਾਲ ਢੱਕੇ ਰਹਿਣਗੇ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ।ਹਾਲਾਂਕਿ, ਅੱਜ ਹਿਮਾਚਲ ਅਤੇ ਜੰਮੂ ਵਿੱਚ ਕੁਝ ਥਾਵਾਂ ‘ਤੇ ਮੀਂਹ ਦੀ ਚੇਤਾਵਨੀ ਹੈ, ਜੇਕਰ ਭਾਰੀ ਬਾਰਿਸ਼ ਹੁੰਦੀ ਹੈ ਤਾਂ ਪੰਜਾਬ ਦੀਆਂ ਟੀਮਾਂ ਅਲਰਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 13-09-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ […]

Continue Reading

ਸੁਸ਼ੀਲਾ ਕਾਰਕੀ ਨੇ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਕਠਮੰਡੂ: 12 ਸਤੰਬਰ, ਦੇਸ਼ ਕਲਿੱਕ ਬਿਓਰੋਨੇਪਾਲ ਦੀ ਸਾਬਕਾ ਚੀਫ ਜਸਟਿਸ ਰਹੀ ਸੁਸ਼ੀਲਾ ਕਾਰਕੀ (Sushila Karki) ਨੇ ਅੱਜ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਨੇਪਾਲ ਦੇ ਰਾਸ਼ਟਰਪਤੀ ਨੇ ਅੱਜ ਉਨ੍ਹਾਂ ਨੂੰ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ। ਸਹੁੰ ਚੁਕਾਉਣ ਤੋਂ ਪਹਿਲਾਂ ਰਾਸ਼ਟਰਪਤੀ ਨੇ ਨੇਪਾਲੀ ਸੰਸਦ ਨੂੰ ਭੰਗ ਕਰਨ ਦਾ ਐਲਾਨ ਕੀਤਾ। ਮੰਨਿਆਂ ਜਾ ਰਿਹਾ ਹੈ […]

Continue Reading

ਸਪੀਕਰ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ: 12 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਇੱਕ ਸਰਕਾਰੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਕੁੰਵਰ ਵਿਜੇ ਪ੍ਰਤਾਪ ਵਿਧਾਇਕ ਵਜੋਂ ਆਪਣੇ ਹਲਕੇ ਦੀ ਸੇਵਾ ਕਰਦੇ ਰਹਿਣਗੇ। ਨੋਟੀਫਿਕੇਸ਼ਨ ਅਨੁਸਾਰ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਸਮੱਗਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਦੋਸ਼ੀ: ਡੀਜੀਪੀ ਪੰਜਾਬ — ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣ ਵਾਲੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ […]

Continue Reading