ਸਾਬਕਾ ਰਾਜਪਾਲ ਸਤਪਾਲ ਮਲਿਕ ਹਸਪਤਾਲ ਦਾਖ਼ਲ, ਹਾਲਤ ਗੰਭੀਰ
ਨਵੀਂ ਦਿੱਲੀ, 7 ਜੂਨ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਿਰੂ ਹਾਈਡ੍ਰੋਪਾਵਰ ਪ੍ਰੋਜੈਕਟ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ 15 ਦਿਨਾਂ ਬਾਅਦ, ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨੇ ਆਪਣੀ ਚੁੱਪੀ ਤੋੜੀ।ਉਨ੍ਹਾਂ ਨੇ ਐਕਸ ‘ਤੇ ਪੋਸਟ ਕੀਤਾ ਅਤੇ ਕਿਹਾ- ਮੈਂ ਲਗਭਗ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਹਾਂ ਤੇ ਹਾਲਤ ਗੰਭੀਰ ਹੈ। ਮੈਂ […]
Continue Reading
