ਬਦਮਾਸ਼ਾਂ ਵਲੋਂ ਪੁਲਿਸ ‘ਤੇ ਗੋਲੀਬਾਰੀ, ਜਵਾਬੀ ਕਾਰਵਾਈ ਵਿੱਚ 3 ਜ਼ਖਮੀ, 4 ਪਿਸਤੌਲ ਬਰਾਮਦ
ਫਿਰੋਜ਼ਪੁਰ, 7 ਜੂਨ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਵਿਖੇ ਹੋਏ ਪੁਲਿਸ ਮੁਕਾਬਲੇ ਵਿੱਚ ਆਸ਼ੂ ਮੋਂਗਾ ਕਤਲ ਕੇਸ ਦੇ ਤਿੰਨ ਹੋਰ ਮੁਲਜ਼ਮ ਜ਼ਖਮੀ ਹੋ ਗਏ। ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਨੇ ਪਿੰਡ ਰੱਤਾ ਖੇੜਾ ਨੇੜੇ ਸੇਮ ਨਾਲਾ ਵਿਖੇ ਕਾਰਵਾਈ ਕੀਤੀ। ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਤਿੰਨੋਂ ਮੁਲਜ਼ਮ ਜ਼ਖਮੀ ਹੋ ਗਏ। […]
Continue Reading
