ਮੋਹਾਲੀ ਨੂੰ ਪੰਜਾਬ ਰਾਜ ਵਿੱਚ ਏ. ਸੀ. ਪੀ. ਪ੍ਰਾਪਤੀ ਵਿੱਚ ਪਹਿਲਾ ਸਥਾਨ ਮਿਲਿਆ- ਏ ਡੀ ਸੀ ਸੋਨਮ ਚੌਧਰੀ
ਮੋਹਾਲੀ, 06 ਜੂਨ 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ. ਸੀ. ਸੀ.) ਦੀ ਮੀਟਿੰਗ ਅੱਜ ਪੰਜਾਬ ਨੈਸ਼ਨਲ ਬੈਂਕ, ਲੀਡ ਬੈਂਕ, ਐਸ. ਏ. ਐਸ. ਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ. ਏ. ਐਸ. ਨਗਰ ਵਿਖੇ ਕਰਵਾਈ ਗਈ ਜੋ ਮਾਰਚ 2025 ਨੂੰ ਖਤਮ ਹੋਣ ਵਾਲੀ ਤਿਮਾਹੀ ਲਈ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਵਾਸਤੇ ਸੀ। ਇਸ ਵਿੱਚ […]
Continue Reading
