News

ਖੱਬੇ ਪੱਖੀ ਧਿਰ ਵੱਲੋਂ ਇੱਕ ਵਾਰ ਫਿਰ JNU ‘ਚ ਸ਼ਾਨਦਾਰ ਪ੍ਰਦਰਸ਼ਨ: ਸਾਰੀਆਂ ਚਾਰ ਸੀਟਾਂ ‘ਤੇ ਕੀਤਾ ਕਬਜ਼ਾ

ਨਵੀਂ ਦਿੱਲੀ, 6 ਨਵੰਬਰ: ਦੇਸ਼ ਕਲਿੱਕ ਬਿਓਰੋ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ। ਇਸ ਵਾਰ, ਖੱਬੇ ਪੱਖੀ ਧਿਰ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਇੱਕ ਪਾਸੇ, ਖੱਬੇ ਪੱਖੀ ਧਿਰ ਨੇ ਪ੍ਰਧਾਨ ਸਮੇਤ ਸਾਰੀਆਂ ਚਾਰ ਸੀਟਾਂ ‘ਤੇ ਮਜ਼ਬੂਤ ​​ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ, ਏਬੀਵੀਪੀ ਨੇ ਪਿਛਲੇ ਸਾਲ ਜਿੱਤੀ […]

Continue Reading

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 06 ਨਵੰਬਰ: ਦੇਸ਼ ਕਲਿੱਕ ਬਿਓਰੋ: ਨੌਵੀਂ ਪਾਤਸ਼ਾਹੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਸਾਨੀ ਸ਼ਹਾਦਤ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਗਰੁੱਪ ਆਫ਼ ਮਨਿਸਟਰਜ਼ ਅਤੇ […]

Continue Reading

ਰਜਿੰਦਰ ਗੁਪਤਾ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 6 ਨਵੰਬਰ: ਦੇਸ਼ ਕਲਿੱਕ ਬਿਓਰੋ: ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਦੇ ਸੰਸਦ ਭਵਨ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ, ਸੀ.ਪੀ. ਰਾਧਾਕ੍ਰਿਸ਼ਨਨ ਨੇ ਅਹੁਦੇ ਦੀ ਸਹੁੰ ਚੁਕਾਈ। ਉਹ ਬਿਨਾਂ ਵਿਰੋਧ ਰਾਜ ਸਭਾ […]

Continue Reading

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਚੰਡੀਗੜ੍ਹ/ਥਿਰਵੂਨੰਤਮਪੂਰਮ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ ਇਥੇ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ […]

Continue Reading

ਜਪਾਨ ਨੇ ਰਿੱਛਾਂ (ਭਾਲੂਆਂ) ਨੂੰ ਫੜਨ ਲਈ ਤਾਇਨਾਤ ਕੀਤੀ ਫੌਜ

ਨਵੀਂ ਦਿੱਲੀ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਜਾਪਾਨ ਨੇ ਰਿੱਛਾਂ (ਭਾਲੂਆਂ) ਨੂੰ ਫੜਨ ਲਈ ਬੁੱਧਵਾਰ ਨੂੰ ਕਈ ਖੇਤਰਾਂ ਵਿੱਚ ਸਵੈ-ਰੱਖਿਆ ਬਲਾਂ (SDF) ਨੂੰ ਤਾਇਨਾਤ ਕੀਤਾ ਹੈ। ਰਿੱਛ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ, ਪਹਾੜੀ ਖੇਤਰਾਂ ਵਿੱਚ ਰਿੱਛਾਂ ਦੇ ਹਮਲਿਆਂ ਦਾ ਖ਼ਤਰਾ ਵਧ ਰਿਹਾ ਹੈ। ਅਪ੍ਰੈਲ ਤੋਂ ਲੈ ਕੇ, ਦੇਸ਼ ਭਰ ਵਿੱਚ 100 ਤੋਂ ਵੱਧ ਰਿੱਛਾਂ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ 91 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 9 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 250ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਠੇਕਾ ਮੁਲਾਜ਼ਮ 9 ਨਵੰਬਰ ਨੂੰ ਤਰਨਤਾਰਨ ਹਲਕੇ ਵਿੱਚ ਕਰਨਗੇ ਝੰਡਾ ਮਾਰਚ : ਮੋਰਚਾ ਆਗੂ

ਤਰਨਤਾਰਨ, 06 ਨਵੰਬਰ: ਦੇਸ਼ ਕਲਿੱਕ ਬਿਓਰੋ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ,ਪਵਨਦੀਪ ਸਿੰਘ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਗੁਰਪ੍ਰੀਤ ਸਿੰਘ ਢਿੱਲੋਂ,ਰਮਨਦੀਪ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ […]

Continue Reading

ਭਾਰਤ ਨੇ ਚੌਥੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਭਾਰਤ ਨੇ ਚੌਥੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ। ਵੀਰਵਾਰ ਨੂੰ ਗੋਲਡ ਕੋਸਟ ਵਿੱਚ 168 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਆਸਟ੍ਰੇਲੀਆ 18.2 ਓਵਰਾਂ ਵਿੱਚ 119 ਦੌੜਾਂ ‘ਤੇ ਢੇਰ ਹੋ ਗਿਆ। ਵਾਸ਼ਿੰਗਟਨ ਸੁੰਦਰ ਨੇ 3 ਦੌੜਾਂ ਦੇ ਕੇ 3 ਵਿਕਟਾਂ ਲਈਆਂ। […]

Continue Reading

350ਵਾਂ ਸ਼ਹੀਦੀ ਦਿਹਾੜਾ: 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ

ਚੰਡੀਗੜ੍ਹ, 6 ਨਵੰਬਰ : ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ […]

Continue Reading

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਚੰਡੀਗੜ੍ਹ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਮਰਹੂਮ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਸਬੰਧੀ ਟਿੱਪਣੀ ਮਾਮਲੇ ਵਿਚ ਤਲਬ ਕੀਤੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਰਫੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਪੇਸ਼ ਹੋਏ ਪ੍ਰੰਤੂ ਉਹ ਕਮਿਸ਼ਨ ਅੱਗੇ ਮੌਕੇ ਤੇ ਵਕਾਲਤਨਾਮਾ ਪੇਸ਼ ਨਹੀਂ ਕਰ ਸਕੇ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਕੀਲ ਰਾਹੀਂ […]

Continue Reading