News

ਭਾਰਤ ਦੇ ਇਸ ਸੂਬੇ ‘ਚ ਸਕੂਲ ਜਾਣ ਲਈ ਬੱਚੇ ਦਲਦਲ ਵਿੱਚੋਂ ਲੰਘਣ ਲਈ ਮਜਬੂਰ

13 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਦੇ ਇੱਕ ਸੂਬੇ ‘ਚ ਸਕੂਲ ਜਾਣ ਲਈ ਬੱਚੇ ਦਲਦਲ ਵਿੱਚੋਂ ਲੰਘਣ ਲਈ ਮਜਬੂਰ ਹਨ। ਬੱਚੇ ਰੋਜ਼ਾਨਾ ਸਕੂਲ ਜਾਣ ਲਈ ਡੂੰਘੇ, ਚਿੱਕੜ ਭਰੇ ਦਲਦਲ ਵਿੱਚੋਂ ਲੰਘਦੇ ਹਨ। ਸਕੂਲ ਪਹੁੰਚ ਕੇ ਬੱਚੇ ਪਾਣੀ ਨਾਲ ਆਪਣੇ ਪੈਰ ਅਤੇ ਕੱਪੜੇ ਪਾਣੀ ਨਾਲ ਸਾਫ਼ ਕਰਦੇ ਹਨ, ਫੇਰ ਉਹ ਆਪਣੀਆਂ ਕਲਾਸਾਂ ‘ਚ ਜਾਂਦੇ ਹਨ। […]

Continue Reading

ਕਾਰ-ਮੋਟਰਸਾਈਕਲ ਦਰਮਿਆਨ ਹੋਈ ਭਿਆਨਕ ਟੱਕਰ: ਸਾਬਕਾ ਫੌਜੀ ਦੀ ਮੌਤ

ਮੋਰਿੰਡਾ 13 ਨਵੰਬਰ: (ਭਟੋਆ) ਮੋਰਿੰਡਾ ਚੰਡੀਗੜ੍ਹ ਸੜਕ ਤੇ ਸਥਿਤ ਪਿੰਡ ਮੜੌਲੀ ਕਲਾਂ ਕੋਲੋਂ ਗੁਜਰਦੇ ਬਾਈਪਾਸ ਤੇ ਇੱਕ ਹੌਂਡਾ ਸਿਟੀ ਕਾਰ ਚਾਲਕ ਵੱਲੋ ਮੋਰਿੰਡਾ ਦੇ ਇੱਕ ਸਾਬਕਾ ਫੌਜੀ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਗੰਭੀਰ ਰੂਪ ਵਿੱਚ ਜਖਮੀ ਹੋਏ ਸਾਬਕਾ ਫੌਜੀ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਜਦਕਿ ਕਾਰ ਚਾਲਕ ਮੌਕੇ ਤੋ ਫਰਾਰ ਹੋਣ […]

Continue Reading

ਹੁਣ ਤੱਕ ਪੰਜਾਬ ਦੇ 11 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਿਆ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਊਰੋ: ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 12 ਨਵੰਬਰ ਤੱਕ 11,31,270 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ […]

Continue Reading

ਪੰਚਾਂ ਅਤੇ ਸਰਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਲੈਣੀ ਪਵੇਗੀ ਪਰਮਿਸ਼ਨ, ਪੜ੍ਹੋ ਵੇਰਵਾ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਪੰਚ ਅਤੇ ਸਰਪੰਚ ਹੁਣ ਸਰਕਾਰੀ ਆਗਿਆ ਤੋਂ ਬਿਨਾਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਇਸ ਲਈ ਇੱਕ ਨਵੀਂ ਨੀਤੀ ਤਿਆਰ ਕੀਤੀ ਹੈ। ਇਸ ਪਿੱਛੇ ਸਰਕਾਰ ਦਾ ਇਰਾਦਾ ਇਹ ਹੈ ਕਿ ਉਨ੍ਹਾਂ ਦੇ ਜਾਣ ਤੋਂ ਬਾਅਦ ਪਿੱਛੇ ਪੰਚਾਇਤਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ। ਇਹ ਪ੍ਰਕਿਰਿਆ ਸਰਕਾਰੀ ਕਰਮਚਾਰੀਆਂ […]

Continue Reading

ਤਰਨਤਾਰਨ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਕੱਲ੍ਹ: ਗਿਣਤੀ ਸਵੇਰੇ 8:00 ਵਜੇ ਹੋਵੇਗੀ ਸ਼ੁਰੂ

ਤਰਨਤਾਰਨ, 13 ਨਵੰਬਰ: ਦੇਸ਼ ਕਲਿੱਕ ਬਿਊਰੋ : ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਗਿਣਤੀ 14 ਨਵੰਬਰ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਗਿਣਤੀ […]

Continue Reading

ਜਲੰਧਰ : ਹੱਥ ‘ਚ ਮੋਬਾਈਲ ਫੋਨ ਫਟਣ ਕਾਰਨ ਬੱਚਾ ਜ਼ਖਮੀ 

ਜਲੰਧਰ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ‘ਚ ਇੱਕ 10 ਸਾਲਾ ਲੜਕੇ ਦੇ ਹੱਥ ਵਿੱਚ ਮੋਬਾਈਲ ਫੋਨ ਫਟ ਗਿਆ। ਇਸ ਘਟਨਾ ਵਿੱਚ ਬੱਚਾ ਜ਼ਖਮੀ ਹੋ ਗਿਆ। ਪੀੜਤ ਦੇ ਪਿਤਾ ਨੇ ਕਿਹਾ ਕਿ ਉਸਦਾ ਪੁੱਤਰ ਬਾਥਰੂਮ ਵਿੱਚ ਆਪਣਾ ਮੋਬਾਇਲ ਫੋਨ ਵਰਤ ਰਿਹਾ ਸੀ ਕਿ ਅਚਾਨਕ ਉਸਦੇ ਹੱਥ ਵਿੱਚ ਫਟ ਗਿਆ। ਧਮਾਕੇ ਤੋਂ ਬਾਅਦ, ਬੱਚਾ ਉੱਚੀ-ਉੱਚੀ […]

Continue Reading

ਆਸਟ੍ਰੇਲੀਆ ’ਚ ਡੁੱਬਣ ਕਾਰਨ ਬੱਚੇ ਦੀ ਮੌਤ

ਮੈਲਬੌਰਨ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਆਸਟ੍ਰੇਲੀਆ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਵਿਕਟੋਰੀਆ ਸ਼ਹਿਰ ਦੇ ਸ਼ੈਪਰਟਨ ਖੇਤਰ ਵਿਚ ਪਰਿਵਾਰ ਨਾਲ ਜਨਮ ਦਿਨ ਪਾਰਟੀ ਵਿਚ ਪਹੁੰਚਿਆ ਬੱਚੇ ਦੀ ਪੂਲ ਵਿਚ ਡੁੱਬਣ  ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ 8 ਸਾਲਾ ਗੁਰਸ਼ਬਦ ਸਿੰਘ ਵਜੋਂ ਹੋਈ […]

Continue Reading

Breaking : ਪੰਜਾਬ ਪੁਲਿਸ ਵੱਲੋਂ 3 ਪੈਟਰੋਲ ਬੰਬਾਂ ਸਮੇਤ 4 ਵਿਅਕਤੀ ਗ੍ਰਿਫ਼ਤਾਰ

ਮੋਗਾ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਪੁਲਿਸ ਨੇ ਤਿੰਨ ਪੈਟਰੋਲ ਬੰਬਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰੇ ਮੁਲਜ਼ਮ ਫਰੀਦਕੋਟ ਜ਼ਿਲ੍ਹੇ ਦੇ ਵਸਨੀਕ ਹਨ ਅਤੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਦੋ ਮੋਟਰਸਾਈਕਲਾਂ ‘ਤੇ ਮੋਗਾ ਆਏ ਸਨ। ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ ਇਹ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ […]

Continue Reading

ਬੱਸ ਦਾ ਟਾਇਰ ਫਟਣ ਕਾਰਨ ਦਹਿਸ਼ਤ ਫੈਲੀ, ਧਮਾਕੇ ਵਰਗੀ ਆਵਾਜ਼ ਆਈ, ਫਾਇਰ ਬ੍ਰਿਗੇਡ ਤੇ ਐਂਬੂਲੈਂਸਾਂ ਮੌਕੇ ‘ਤੇ ਪੁੱਜੀਆਂ 

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਵੀਰਵਾਰ ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਇੱਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਦਹਿਸ਼ਤ ਫੈਲ ਗਈ। ਟਾਇਰ ਫਟਣ ਨਾਲ ਧਮਾਕੇ ਵਰਗੀ ਜ਼ੋਰਦਾਰ ਆਵਾਜ਼ ਆਈ, ਜਿਸ ਨਾਲ ਸਥਾਨਕ ਲੋਕ ਡਰ ਗਏ। ਨਿਵਾਸੀਆਂ ਨੇ ਦਿੱਲੀ ਫਾਇਰ ਸਰਵਿਸ ਨੂੰ ਫੋਨ ਕੀਤਾ। ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ […]

Continue Reading

ਮੁਕਾਬਲੇ ਦੌਰਾਨ ਜੱਗੂ ਗੈਂਗ ਨਾਲ ਸਬੰਧਤ ਗੈਂਗਸਟਰ ਨੂੰ ਲੱਗੀ ਗੋਲੀ, ਹਥਿਆਰ ਤੇ ਮੋਟਰਸਾਈਕਲ ਬਰਾਮਦ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੁਲਿਸ ਨੇ ਜੰਡਿਆਲਾ ਵਿੱਚ ਕਰਿਆਨੇ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਇੱਕ ਬਦਮਾਸ਼ ਨੂੰ ਬੁੱਧਵਾਰ ਦੇਰ ਰਾਤ ਹੋਏ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਗ੍ਰਿਫ਼ਤਾਰ ਕੀਤਾ […]

Continue Reading