News

ਪੰਜਾਬ ‘ਚ ਪਏ ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਰਫ਼ਬਾਰੀ ਕਾਰਨ ਤਾਪਮਾਨ ਘਟਿਆ

ਚੰਡੀਗੜ੍ਹ, 5 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਘੱਟ ਹੈ। ਇਸਦਾ ਕਾਰਨ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਅਤੇ ਮੀਂਹ ਹੈ। ਅੱਜ ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਤੋਂ ਬਾਅਦ ਵੀ, ਅੱਜ ਤਾਪਮਾਨ ਵਿੱਚ ਬਹੁਤ ਜ਼ਿਆਦਾ ਬਦਲਾਅ […]

Continue Reading

ਲੁਧਿਆਣਾ ਉਪ ਚੋਣ ‘ਚ ਆਜ਼ਾਦ ਉਮੀਦਵਾਰ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ ਸਮਰਥਨ

ਲੁਧਿਆਣਾ, 5 ਜੂਨ, ਦੇਸ਼ ਕਲਿਕ ਬਿਊਰੋ :19 ਜੂਨ ਨੂੰ ਲੁਧਿਆਣਾ ਦੇ ਹਲਕਾ ਪੱਛਮੀ ਵਿੱਚ ਉਪ ਚੋਣਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਕਾਂਗਰਸ, ਆਪ, ਭਾਜਪਾ ਅਤੇ ਅਕਾਲੀ ਦਲ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਇਸ ਦੌਰਾਨ ਕਈ ਆਜ਼ਾਦ ਉਮੀਦਵਾਰ ਵੀ ਚੋਣ ਲੜ ਰਹੇ ਹਨ। ਇੱਕ ਆਜ਼ਾਦ ਉਮੀਦਵਾਰ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਹੈ। […]

Continue Reading

ਪੰਜਾਬ ‘ਚ ਮਾਂ ਨੇ ਪੇਕੇ ਜਾ ਕੇ ਆਪਣੀ 11 ਸਾਲਾ ਧੀ ਨੂੰ 35 ਸਾਲਾ ਵਿਅਕਤੀ ਨਾਲ ਵਿਆਹਿਆ

ਪਿਓ ਨੇ ਸ਼ੋਸ਼ਲ ਮੀਡੀਆ ‘ਤੇ ਤਸਵੀਰਾਂ ਵੇਖ ਕੇ ਪੁਲਿਸ ਨੂੰ ਕੀਤੀ ਸ਼ਿਕਾਇਤ, 9 ਖ਼ਿਲਾਫ਼ ਪਰਚਾ ਦਰਜਲੁਧਿਆਣਾ, 5 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਬਾਲ ਵਿਆਹ ਦੇ ਇੱਕ ਮਾਮਲੇ ਵਿੱਚ ਥਾਣਾ ਟਿੱਬਾ ਦੀ ਪੁਲਿਸ ਨੇ ਅੰਮ੍ਰਿਤਸਰ ਦੀ ਇੱਕ ਔਰਤ ਵਿਰੁੱਧ ਲੁਧਿਆਣਾ ਵਿੱਚ ਐਫਆਈਆਰ ਦਰਜ ਕੀਤੀ ਹੈ। ਔਰਤ ਨੇ ਆਪਣੀ 11 ਸਾਲਾ ਧੀ ਦਾ ਵਿਆਹ 35 ਸਾਲਾ […]

Continue Reading

ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ UP ਦੇ ਮਥੁਰਾ ‘ਚ ਮੌਤ, 3 ਘੰਟੇ ਟਰੇਨ ‘ਚ ਤੜਫਦਾ ਰਿਹਾ, ਨਹੀਂ ਮਿਲਿਆ ਇਲਾਜ

ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ UP ਦੇ ਮਥੁਰਾ ‘ਚ ਮੌਤ, 3 ਘੰਟੇ ਟਰੇਨ ‘ਚ ਤੜਫਦਾ ਰਿਹਾ, ਨਹੀਂ ਮਿਲਿਆ ਇਲਾਜਚੰਡੀਗੜ੍ਹ, 5 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਦਿਵਿਆਂਗ (cricketer Vikram Singh) (38) ਦੀ ਯੂਪੀ ਦੇ ਮਥੁਰਾ ਵਿੱਚ ਮੌਤ ਹੋ ਗਈ। ਉਹ ਛੱਤੀਸਗੜ੍ਹ ਐਕਸਪ੍ਰੈਸ ਵਿੱਚ ਯਾਤਰਾ ਕਰ ਰਿਹਾ ਸੀ। ਉਹ ਅੱਜ 5 ਜੂਨ ਤੋਂ ਗਵਾਲੀਅਰ […]

Continue Reading

ਅੱਜ ਦਾ ਇਤਿਹਾਸ

5 ਜੂਨ 1659 ਨੂੰ ਮੁਗਲ ਸ਼ਾਸਕ ਔਰੰਗਜ਼ੇਬ ਅਧਿਕਾਰਤ ਤੌਰ ‘ਤੇ ਦਿੱਲੀ ਦੇ ਤਖਤ ‘ਤੇ ਬੈਠਾ ਸੀਚੰਡੀਗੜ੍ਹ, 5 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 5 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।5 ਜੂਨ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 05-06-2025 ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ […]

Continue Reading

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਚੰਡੀਗੜ੍ਹ/ਜਲੰਧਰ, 4 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ […]

Continue Reading

ਪੇਂਡੂ ਖੇਤਰ ਵਿੱਚ ਪੈਂਦੀਆਂ ਲਿੰਕ ਸੜਕਾਂ ਦੇ ਬਰਮਾਂ ਨਾਲ ਛੇੜਛਾੜ ਨਾ ਕਰਨ ਕਿਸਾਨ: ਡਿਪਟੀ ਕਮਿਸ਼ਨਰ

ਦਲਜੀਤ ਕੌਰ  ਸੰਗਰੂਰ, 04 ਜੂਨ, 2025: ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਲਵਾਈ ਲਈ ਖੇਤ ਤਿਆਰ ਕਰਨ ਦੌਰਾਨ ਪੇਂਡੂ ਖੇਤਰ ਦੀਆਂ ਸੜਕਾਂ ਦੇ ਬਰਮਾਂ ਨਾਲ ਬਿਲਕੁਲ ਵੀ ਛੇੜਛਾੜ ਨਾ ਕਰਨ ਅਤੇ ਬਰਮਾਂ ਨੂੰ ਬਿਲਕੁਲ ਸੁਰੱਖਿਅਤ ਰੱਖਣ। ਇਸ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ […]

Continue Reading

ਕੈਬਨਿਟ ਮੰਤਰੀ ਚੀਮਾ ਦੀ ਅਗਵਾਈ ‘ਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਲਜੀਤ ਕੌਰ  ਦਿੜ੍ਹਬਾ, 04 ਜੂਨ, 2025: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕੀਤੀ ਜਾ ਰਹੀ “ਨਸ਼ਾ ਮੁਕਤੀ ਯਾਤਰਾ” ਜ਼ਰੀਏ ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਤੇ ਰਟੌਲਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਤੇ ਸਮੂਹ ਹਾਜ਼ਰੀਨ ਨੂੰ ਪੰਜਾਬ ਨੂੰ […]

Continue Reading

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਚੰਡੀਗੜ੍ਹ, 4 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ […]

Continue Reading