News

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡ ਸਿਆਊ, ਕੁਰੜੀ, ਕੁਰੜਾ, ਸ਼ੇਖਨ ਮਾਜਰਾ ਵਿਖੇ ਲੋਕਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਸਹੁੰ ਚੁਕਾਈ

ਮੋਹਾਲੀ: 04 ਜੂਨ, 2025, ਦੇਸ਼ ਕਲਿੱਕ ਬਿਓਰੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰਣ ਤੌਰ ਤੇ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਰੈਲੀਆਂ ਕੀਤੀਆਂ ਜਾ […]

Continue Reading

ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

 ਚੰਡੀਗੜ੍ਹ, 4 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ […]

Continue Reading

ਸਰਕਾਰ ਦਾ ਇਕੋ-ਇਕ ਉਦੇਸ਼, ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ-ਅਮੀਤ ਖੁੱਡੀਆਂ

ਲੰਬੀ, 04 ਜੂਨ, ਦੇਸ਼ ਕਲਿੱਕ ਬਿਓਰੋ         ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸੂਬੇ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਲੰਬੀ ਦੇ ਪਿੰਡ ਖੇਮਾਖੇੜਾ, ਭਾਈ ਕੇਰਾਂ ਅਤੇ ਮਾਹਣੀ ਖੇੜਾ ਵਿਖੇ ਯੂਥ ਆਗੂ ਅਮੀਤ ਖੁੱਡੀਆਂ ਦੀ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ […]

Continue Reading

ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਅਬੋਹਰ 4 ਜੂਨ, 2025, ਦੇਸ਼ ਕਲਿੱਕ ਬਿਓਰੋ  ਵਿਕਾਸਿਤ ਭਾਰਤ ਸੰਕਲਪ ਯਾਤਰਾ ਤਹਿਤ ਚੱਲ ਰਹੇ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ, ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸੈਯਦ ਵਾਲਾ, ਨਿਹਾਲ ਖੇੜਾ, ਧਰਮਪੁਰਾ, ਚੂੜੀ ਵਾਲਾ ਧੰਨਾ, ਪੰਜਾਵਾ, ਦੌਲਤਪੁਰਾ ਆਦਿ ਵਿੱਚ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ, ਆਈਸੀਏਆਰ-ਸੀਆਈਪੀਐਚਈਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਾਜ ਖੇਤੀਬਾੜੀ […]

Continue Reading

ਪੁਲਿਸ ਵੱਲੋਂ 19 ਗ੍ਰਾਮ ਤੋ ਵੱਧ ਨਸ਼ੀਲੇ ਪਦਾਰਥ ਸਮੇਤ ਪਤੀ ਪਤਨੀ ਕਾਬੂ 

ਮੋਰਿੰਡਾ 4 ਜੂਨ ਭਟੋਆ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ  ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਜਿਲਾ ਰੂਪਨਗਰ ਦੇ ਐਸਐਸਪੀ ਸ੍ਰੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਜਿਲੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੁਲੀਸ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤੇ ਅਮਲ ਕਰਦਿਆਂ ਮੋਰਿੰਡਾ ਸਦਰ ਪੁਲਿਸ ਨੇ  ਡੀਐਸ ਪੀ ਸ੍ਰੀ ਜਤਿੰਦਰਪਾਲ ਸਿੰਘ ਮੱਲੀ ਦੀ ਅਗਵਾਈ ਹੇਠ ਪਿੰਡ ਦਤਾਰਪੁਰ ਦੇ […]

Continue Reading

ਜਵਾਹਰ ਨਵੋਦਿਆ ਵਿਖੇ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ 29 ਜੁਲਾਈ ਤੱਕ ਅਰਜ਼ੀਆਂ ਦੀ ਮੰਗ

13 ਦਸੰਬਰ ਨੂੰ ਹੋਵੇਗੀ ਦਾਖ਼ਲਾ ਪ੍ਰੀਖਿਆ-ਪ੍ਰਿੰਸੀਪਲਮਾਨਸਾ, 04 ਜੂਨ: ਦੇਸ਼ ਕਲਿੱਕ ਬਿਓਰੋਪੀ.ਐਮ. ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਫਫੜੇ ਭਾਈ ਕੇ ਵਿਖੇ ਸੈਸ਼ਨ 2026-27, ਛੇਵੀਂ ਜਮਾਤ ਦੇ ਦਾਖਲੇ ਲਈ 13 ਦਸੰਬਰ 2025 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਫਾਰਮ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ https://navodaya.gov.in ’ਤੇ 29 ਜੁਲਾਈ, 2025 ਤੱਕ ਮੁਫ਼ਤ ਭਰੇ ਜਾ ਸਕਦੇ ਹਨ।ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ੍ਰੀਮਤੀ […]

Continue Reading

ਲੁਧਿਆਣਾ ਚੋਣ : ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ, 4 ਜੂਨ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਟੋਰਾਂਟੋ ‘ਚ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ 5 ਜ਼ਖਮੀ

ਟੋਰਾਂਟੋ, 4 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਟੋਰਾਂਟੋ ਵਿੱਚ ਬੀਤੀ ਰਾਤ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਇਹ ਘਟਨਾ ਉੱਤਰੀ ਯੌਰਕ ਦੇ ਲਾਰੈਂਸ ਹਾਈਟਸ ਇਲਾਕੇ ਵਿੱਚ ਵਾਪਰੀ।ਸਥਾਨਕ ਮੀਡੀਆ ਅਨੁਸਾਰ, ਟੋਰਾਂਟੋ ਪੁਲਿਸ ਘਟਨਾ ਸਥਾਨ ‘ਤੇ ਮੌਜੂਦ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।ਟੋਰਾਂਟੋ ਦੀ ਮੇਅਰ […]

Continue Reading

ਔਰਤ ਦੀ ਹੋਂਦ ਹੀ ਮਕਾਨ ਨੂੰ ਘਰ ਬਣਾਉਂਦੀ ਹੈ

ਚਾਨਣਦੀਪ ਸਿੰਘ ਔਲਖ  ਕਿਹਾ ਜਾਂਦਾ ਹੈ ਕਿ ਮਕਾਨ ਇੱਟਾਂ, ਸੀਮਿੰਟ ਤੇ ਪੱਥਰ ਦਾ ਬਣਿਆ ਢਾਂਚਾ ਹੁੰਦਾ ਹੈ, ਪਰ ਉਸ ਢਾਂਚੇ ਵਿੱਚ ਜਾਨ ਭਰ ਕੇ ਉਸਨੂੰ ‘ਘਰ’ ਬਣਾਉਣ ਵਾਲੀ ਸ਼ਕਤੀ ਸਿਰਫ਼ ਔਰਤ ਕੋਲ ਹੁੰਦੀ ਹੈ। ਇਹ ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਾਡੇ ਸਮਾਜ ਦੀ ਇੱਕ ਅਟੱਲ ਸੱਚਾਈ ਹੈ। ਔਰਤ ਦਾ ਘਰ ਵਿੱਚ ਹੋਣਾ ਉਸ ਜਗ੍ਹਾ ਨੂੰ […]

Continue Reading

ਪੰਜਾਬ ਮੰਤਰੀ ਮੰਡਲ ਵੱਲੋਂ ਵੱਡਾ ਫੈਸਲਾ

ਹੁਣ 20 ਤੋਂ ਘੱਟ ਮੁਲਾਜ਼ਮਾਂ ਵਾਲਿਆਂ ਦੁਕਾਨਦਾਰਾਂ ਤੋਂ ਪੁੱਛਗਿੱਛ ਨਹੀਂ ਕਰੇਗਾ ਇੰਸਪੈਕਟਰ ਚੰਡੀਗੜ੍ਹ, 4 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ।  ਮੀਟਿੰਗ […]

Continue Reading