News

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ […]

Continue Reading

ਟਰੱਕ ਦੀ ਲਪੇਟ ‘ਚ ਆਇਆ ਐਕਟਿਵਾ ਸਵਾਰ: ਹੋਏ ਦੋ ਟੋਟੇ

ਮੋਰਿੰਡਾ, 14 ਨਵੰਬਰ: (ਭਟੋਆ) ਮੋਰਿੰਡਾ ਸਦਰ ਪੁਲੀਸ ਨੇ ਮੋਰਿੰਡਾ ਕੁਰਾਲੀ ਸੜਕ ਤੇ ਸਥਿਤ ਪਿੰਡ ਢੰਗਰਾਲੀ ਨੇੜੇ ਇੱਕ ਫੈਕਟਰੀ ਸਾਹਮਣੇ ਇੱਕ ਟਰੱਕ ਵੱਲੋਂ ਐਕਟਵਾ ਸਕੂਟਰ ਚਾਲਕ ਨੂੰ ਆਪਣੀ ਲਪੇਟ ਵਿੱਚ ਲੈ ਕੇ ਦੋ ਟੋਟੇ ਕਰ ਦੇਣ ਸਬੰਧੀ ਟਰੱਕ ਚਾਲਕ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕੈਲਾਸ਼ ਬਹਾਦਰ ਐਸਐਚਓ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੇਂਦਰੀ ਮੰਤਰੀ ਨੂੰ ਭੇਜਿਆ ਮੰਗ ਪੱਤਰ

ICDS ਦੇ ਪੰਜਾਹ ਸਾਲ ਦਾ ਜਸ਼ਨ ਮਨਾਓ ਅਤੇ ਮਜ਼ਬੂਤ ਕਰੋ**ਬਾਲ ਦਿਵਸ 14 ਨਵੰਬਰ 2025 ਨੂੰ ਲਾਜ਼ਮੀ FRS ਵਾਪਸ ਲਓ*ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਲ ਇੰਡੀਅਨ ਫੈਡਰੇਸ਼ਨ ਦੇ ਸੱਦੇ ‘ਤੇ ਜ਼ਿਲ੍ਹਾ ਬਠਿੰਡਾ ਬਾਲ ਵਿਕਾਸ ਪ੍ਰੋਜੈਕਟ ਦਫ਼ਤਰ ਅੱਗੇ ਸੈਂਕੜਿਆਂ ਦੀ ਗਿਣਤੀ ਵਿੱਚ ਆਗਣਵਾੜੀ ਵਰਕਰਾਂ ਤੇ ਹੈਲਪਰਾ ਨੇ ਇੱਕਠੇ ਹੋ ਕੇ ਆਪਣੀਆਂ ਹੱਕੀ ਮੰਗਾਂ ਲਈ ਸੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਕੈਬਨਿਟ ਦੀ ਅੱਜ 14 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਕੱਲ੍ਹ ਲਈ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ ਕੱਲ੍ਹ 11 ਨਵੰਬਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਹ ਕੈਬਨਿਟ ਮੀਟਿੰਗ ਕਾਫ਼ੀ […]

Continue Reading

ਆਮ ਆਦਮੀ ਪਾਰਟੀ ਨੇ ਕੁਲਦੀਪ ਧਾਲੀਵਾਲ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ  ਪੰਜਾਬ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਵੱਲੋਂ ਮੁੱਖ ਬੁਲਾਰਾ ਲਗਾਏ ਜਾਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ਵਿਕਾਸ ਦੀ ਰਾਜਨੀਤੀ ਕਰਨ […]

Continue Reading

ਵਿਸ਼ੇਸ਼ ਜ਼ਰੂਰਤਾਂ ਵਾਲਿਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ […]

Continue Reading

ਕੋਲਕਾਤਾ ਟੈਸਟ: ਪਹਿਲੇ ਦਿਨ ਦੀ ਖੇਡ ਖਤਮ: ਭਾਰਤ ਦਾ ਸਕੋਰ 37 ਦੌੜਾਂ ‘ਤੇ 1 ਆਊਟ

ਕੋਲਕਾਤਾ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਕੋਲਕਾਤਾ ਟੈਸਟ ਦੇ ਪਹਿਲੇ ਦਿਨ ਦੀ ਖੇਡ ਖਤਮ ਹੋ ਗਈ ਹੈ। ਦਿਨ ਦਾ ਖੇਡ ਖਤਮ ਹੋਣ ਤੱਕ ਭਾਰਤ ਦਾ ਸਕੋਰ 37 ਦੌੜਾਂ ‘ਤੇ 1 ਆਊਟ ਹੈ ਜਦ ਕਿ ਭਾਰਤ ਦੱਖਣੀ ਅਫਰੀਕਾ ਤੋਂ 122 ਦੌੜਾਂ ਨਾਲ ਪਿੱਛੇ ਹੈ। ਮਾੜੀ ਰੌਸ਼ਨੀ ਕਾਰਨ ਸ਼ੁੱਕਰਵਾਰ ਨੂੰ ਖੇਡ ਜਲਦੀ ਸਮਾਪਤ ਕਰਨੀ ਪਈ। ਪਹਿਲੇ […]

Continue Reading

ਸ਼੍ਰੋਮਣੀ ਕਮੇਟੀ ਵਫ਼ਦ ਨੇ 350 ਸਾਲਾ ਸ਼ਤਾਬਦੀ ਸਮਾਗਮਾਂ ਚ ਸ਼ਮੂਲੀਅਤ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ ਪੱਤਰ

ਅੰਮ੍ਰਿਤਸਰ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ […]

Continue Reading

ਪਤੀ ਨੇ ਖੁਦ ਰੇਲਗੱਡੀ ਵਿੱਚ ਹੀ ਕਰਾਈ ਆਪਣੀ ਪਤਨੀ ਦੀ ਡਿਲਵਰੀ

ਅੰਮ੍ਰਿਤਸਰ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਬਿਹਾਰ ਦੇ ਕਿਸ਼ਨਗੰਜ ਦੀ ਇੱਕ ਔਰਤ ਨੇ ਅੰਮ੍ਰਿਤਸਰ ਤੋਂ ਜਲੰਧਰ ਜਾਣ ਵਾਲੀ ਦੇਹਰਾਦੂਨ ਐਕਸਪ੍ਰੈਸ ਰੇਲਗੱਡੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ। ਔਰਤ ਦੇ ਪਤੀ ਨੇ ਦੱਸਿਆ ਕਿ ਉਹ ਆਪਣੇ ਮਾਤਾ-ਪਿਤਾ ਅਤੇ ਪਤਨੀ ਨੂੰ ਬਿਹਾਰ ਛੱਡਣ ਲਈ ਹਮੀਰਾ ਤੋਂ ਅੰਮ੍ਰਿਤਸਰ ਗਿਆ ਸੀ। ਅੰਮ੍ਰਿਤਸਰ ਤੋਂ ਉਨ੍ਹਾਂ ਦੀ ਟ੍ਰੇਨ ਰਵਾਨਾ ਹੋਣੀ […]

Continue Reading

ਤਰਨਤਾਰਨ ਜ਼ਿਮਨੀ ਚੋਣ: ਬੀਜੇਪੀ ਤੇ ਕਾਂਗਰਸ ਦੀ ਜ਼ਮਾਨਤ ਜ਼ਬਤ

ਤਰਨਤਾਰਨ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਜਿਸ ਨਾਲ ਉਨ੍ਹਾਂ ਨੂੰ ਕੁੱਲ 42,649 ਵੋਟਾਂ ਮਿਲੀਆਂ। ਹਰਮੀਤ ਸੰਧੂ ਇੱਥੋਂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ 12091 ਵੋਟਾਂ ਨਾਲ ਜਿੱਤ […]

Continue Reading