News

ਪੰਜਾਬ-ਹਰਿਆਣਾ ‘ਚ 12 ਜਾਅਲੀ ਵਿਆਹ ਕਰਵਾਉਣ ਵਾਲਾ ਮਾਸਟਰਮਾਈਂਡ ਗ੍ਰਿਫਤਾਰ

ਲਾੜੀ ਕਿਰਾਏ ‘ਤੇ, ਮਾਂ-ਪਿਓ ਤੇ ਰਿਸ਼ਤੇਦਾਰ ਸਾਰੇ ਹੀ ਦਿਹਾੜੀ ‘ਤੇ ਲਿਆਂਦੇ ਜਾਂਦੇ ਸਨਅਪਾਹਜ ਤੇ ਜ਼ਿਆਦਾ ਉਮਰ ਵਾਲੇ ਅਣਵਿਆਹੇ ਵਿਅਕਤੀਆਂ ਨੂੰ ਬਣਾਉਂਦੇ ਸਨ ਸ਼ਿਕਾਰਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਜਾਅਲੀ ਵਿਆਹ ਕਰਵਾਉਣ (fake marriages) ਦੇ ਦੋਸ਼ ਵਿੱਚ ਫੜੇ ਗਏ ਮਾਸਟਰਮਾਈਂਡ ਰੇਸ਼ਮ ਸਿੰਘ ਦਾ ਨੈੱਟਵਰਕ ਪੰਜਾਬ ਅਤੇ ਰਾਜਸਥਾਨ ਤੱਕ ਫੈਲਿਆ ਹੋਇਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ […]

Continue Reading

ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਵਿਅਕਤੀ ਨੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਫਾੜ ਕੇ ਬੇਅਦਬੀ ਕੀਤੀ, ਗ੍ਰਿਫ਼ਤਾਰ

ਅੰਮ੍ਰਿਤਸਰ, 3 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਸੋਮਵਾਰ ਦੇਰ ਰਾਤ ਕੰਪਲੈਕਸ ਵਿੱਚ ਬਣੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਫਾੜ ਦਿੱਤਾ ਅਤੇ ਉਸਦੀ ਬੇਅਦਬੀ ਕੀਤੀ।ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਕਾਰਨ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ ਹੈ।ਇਸ ਦੇ ਬਾਵਜੂਦ, […]

Continue Reading

ਤੁਰਕੀ ‘ਚ ਸਵੇਰੇ-ਸਵੇਰੇ ਆਇਆ ਭੂਚਾਲ, 7 ਲੋਕ ਜ਼ਖਮੀ

ਅੰਕਾਰਾ, 3 ਜੂਨ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਸਵੇਰੇ Turkey ਦੇ ਮਾਰਮਾਰਿਸ ਸ਼ਹਿਰ ਵਿੱਚ 5.8 ਤੀਬਰਤਾ ਦਾ ਭੂਚਾਲ ਆਇਆ। ਇਹ ਇਲਾਕਾ ਮੈਡੀਟੇਰੀਅਨ ਤੱਟ ‘ਤੇ ਹੈ। Turkey ਦੀ ਆਫ਼ਤ ਪ੍ਰਬੰਧਨ ਏਜੰਸੀ ਦੇ ਅਨੁਸਾਰ, ਘਰਾਂ ਤੋਂ ਭੱਜਦੇ ਸਮੇਂ ਘੱਟੋ-ਘੱਟ 7 ਲੋਕ ਜ਼ਖਮੀ ਹੋ ਗਏ।ਭੂਚਾਲ ਸਵੇਰੇ 2:17 ਵਜੇ ਆਇਆ ਅਤੇ ਇਸਦਾ ਕੇਂਦਰ ਸਮੁੰਦਰ ਵਿੱਚ ਸੀ। ਭੂਚਾਲ ਦੇ ਝਟਕੇ […]

Continue Reading

SGPC ਦਾ ਮੁਲਾਜ਼ਮ ਜ਼ਰਦਾ ਲੈਂਦਾ ਫੜਿਆ, ਨੌਕਰੀ ਤੋਂ ਕੱਢਿਆ

ਕੋਟਕਪੂਰਾ, 3 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਕਰਮਚਾਰੀ (SGPC employee) ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਰੋਡ ‘ਤੇ ਇੱਕ ਦੁਕਾਨ ਤੋਂ ਜ਼ਰਦਾ ਲੈਂਦੇ ਫੜਿਆ ਗਿਆ। ਕਰਮਚਾਰੀ ਦੀ ਪਛਾਣ ਹਰਪਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ SGPC ਵਿੱਚ ਇੱਕ ਅਸਥਾਈ ਕਰਮਚਾਰੀ ਹੈ। ਉਸਨੂੰ ਤੁਰੰਤ ਨੌਕਰੀ ਤੋਂ ਕੱਢ ਦਿੱਤਾ ਗਿਆ।ਨੌਜਵਾਨ ਨੂੰ ਸਿੱਖ ਜਥੇਬੰਦੀ […]

Continue Reading

ਪੰਜਾਬ ‘ਚ ਰਾਤੀਂ ਕਈ ਥਾਈਂ ਮੀਂਹ ਪੈਣ ਕਾਰਨ ਮੌਸਮ ਹੋਇਆ ਸੁਹਾਵਣਾ, ਅੱਜ ਵੀ ਮੀਂਹ-ਹਨ੍ਹੇਰੀ ਦਾ Alert ਜਾਰੀ

ਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ‘ਚ ਕਈ ਥਾਈਂ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਮੋਹਾਲੀ ਆਦਿ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ। ਇਸ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਤੇ ਜੇਠ ਦੇ ਮਹੀਨੇ ਵਿੱਚ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ।2 ਜੂਨ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ […]

Continue Reading

ਅੱਜ ਦਾ ਇਤਿਹਾਸ

3 ਜੂਨ 1947 ਨੂੰ ਬ੍ਰਿਟਿਸ਼ ਰਾਜ ਦੌਰਾਨ ਭਾਰਤ ਦੇ ਆਖਰੀ ਵਾਇਸਰਾਏ ਲਾਰਡ ਮਾਊਂਟਬੈਟਨ ਨੇ ਭਾਰਤ ਦੀ ਵੰਡ ਦਾ ਐਲਾਨ ਕੀਤਾ ਸੀਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 3 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 3 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 03-06-2025 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ […]

Continue Reading

ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: ਪੰਜਾਬ ਭਾਜਪਾ ਨੂੰ ਕੌਣ ਚਲਾਉਂਦੀ ਹੈ

ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਕਰਦੇ ਹੋਏ ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਨ੍ਹਾਂ ‘ਤੇ ਪੰਜਾਬ ਦੀ ਭਲਾਈ ਦੀ ਬਜਾਏ ਆਪਣੇ ਨਿੱਜੀ ਲਾਭਾਂ ਨੂੰ ਤਰਜੀਹ ਦੇਣ ਦਾ ਦੋਸ਼ ਲਗਾਇਆ। ਕੰਗ ਨੇ ਬਿੱਟੂ ਨੂੰ ਸਵਾਲ ਕੀਤਾ ਕਿ ਪੰਜਾਬ ਭਾਜਪਾ ਨਿਰਦੇਸ਼ ਕਿੱਥੋਂ ਲੈਂਦੀ ਹੈ, ਕੀ ਉਹ […]

Continue Reading

Rajeev Shukla ਬਣਨਗੇ BCCI ਦੇ ਕਾਰਜਕਾਰੀ ਪ੍ਰਧਾਨ?

ਨਵੀਂ ਦਿੱਲੀ: 2 ਜੂਨ, ਦੇਸ਼ ਕਲਿੱਕ ਬਿਓਰੋRajeev Shukla ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਦੀਆਂ ਸੰਭਾਵਨਾਵਾਂ ਹਨ, ਕਿਉਂਕਿ Roger Binny, ਜੋ ਇਸ ਸਮੇਂ ਇਸ ਅਹੁਦੇ ‘ਤੇ ਹਨ, ਇਸ ਅਹੁਦੇ ਲਈ ਉਮਰ ਸੀਮਾ ਪੂਰੀ ਕਰਕੇ 19 ਜੁਲਾਈ ਨੂੰ ਰਿਟਾਇਰ ਹੋ ਰਹੇ ਹਨ। Rajeev Shukla ਇਸ ਸਮੇਂ ਕ੍ਰਿਕਟ ਬੋਰਡ ਦੇ ਉਪ-ਪ੍ਰਧਾਨ ਵਜੋਂ ਸੇਵਾ […]

Continue Reading

ਲੁਧਿਆਣਾ ਜ਼ਿਮਨੀ ਚੋਣ: ਕੁੱਲ 22 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੇਪਰ

ਚੰਡੀਗੜ੍ਹ, 2 ਜੂਨ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ […]

Continue Reading