News

ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਬੱਸ ਦੀ ਟਰੱਕ ਤੇ ਕਾਰ ਨਾਲ ਟੱਕਰ, 20 ਲੋਕ ਜ਼ਖ਼ਮੀ

ਜਲੰਧਰ, 2 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ 20 ਲੋਕ ਜ਼ਖਮੀ ਹੋ ਗਏ। ਚੀਕਾਂ ਸੁਣ ਕੇ ਲੋਕਾਂ ਨੇ ਯਾਤਰੀਆਂ ਨੂੰ ਬਾਹਰ ਕੱਢਿਆ। ਬੱਸ ਵਿੱਚ ਕੁੱਲ 35 ਯਾਤਰੀ ਬੈਠੇ ਸਨ। ਬੱਸ ਦੇ ਸਾਹਮਣੇ ਇੱਕ ਟਰੱਕ ਅਤੇ ਇੱਕ ਕਾਰ ਨੇ ਅਚਾਨਕ ਬ੍ਰੇਕ ਲਗਾਈ।ਜਿਸ […]

Continue Reading

ਕੱਲ੍ਹ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ: 2 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੀਟਿੰਗ ਦੀ ਕੱਲ੍ਹ ਫਿਰ ਹੋਣ ਜਾ ਰਹੀ ਹੈ।ਮੀਟਿੰਗ ਕੱਲ੍ਹ 3 ਜੂਨ ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸੋਮਵਾਰ ਨੁੰ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਲੈਂਡ ਪੂਲਿੰਗ […]

Continue Reading

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਬਾਲ ਭਵਨ, ਮੋਹਾਲੀ ਵਿਖੇ 10 ਦਿਨਾਂ ਸਮਰ ਕੈਂਪ ਸ਼ੁਰੂ

ਮੋਹਾਲੀ, 2 ਜੂਨ: ਦੇਸ਼ ਕਲਿੱਕ ਬਿਓਰੋ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਅੱਜ ਤੋਂ 6-14 ਸਾਲ ਦੇ ਬੱਚਿਆਂ ਲਈ ਬਾਲ ਭਵਨ, ਮੋਹਾਲੀ ਵਿਖੇ ਇੱਕ ਸਮਰ ਕੈਂਪ ਸ਼ੁਰੂ ਕੀਤਾ ਗਿਆ। ਕੌਂਸਲ ਦੀ ਸਕੱਤਰ ਸ਼੍ਰੀਮਤੀ ਪ੍ਰੀਤਮ ਸੰਧੂ ਨੇ ਦੱਸਿਆ ਕਿ ਇਸ ਕੈਂਪ ਦੇ ਆਯੋਜਨ ਦਾ ਮੁੱਖ ਉਦੇਸ਼ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਰੁੱਝੇ ਰੱਖਣਾ […]

Continue Reading

ਮੋਹਾਲੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ

ਐਸ ਏ ਐਸ ਨਗਰ, 2 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ, ਗੌਰਵ ਯਾਦਵ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਲਗਾਤਾਰਤਾ ਵਿੱਚ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਡੀ ਆਈ ਜੀ ਰੋਪੜ ਰੇਂਜ, […]

Continue Reading

ਮਿਡ ਡੇਅ ਮੀਲ ਵਰਕਰਾਂ ਵੱਲੋਂ ਮਾਣਭੱਤੇ ਵਿੱਚ ਵਾਧੇ ਦੀ ਮੰਗ ਨੂੰ ਐਕਸ਼ਨ ਕਰਨ ਦਾ ਐਲਾਨ

ਅੰਮ੍ਰਿਤਸਰ, 2 ਜੂਨ, ਦੇਸ਼ ਕਲਿੱਕ ਬਿਓਰੋ : ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ। ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਿਡ ਡੇਅ ਮੀਲ ਵਰਕਰਾਂ ਨਾਲ ਗਿੱਲ ਫਾਰਮ ਅੰਮ੍ਰਿਤਸਰ ਇੱਕ ਕਾਨਫਰੰਸ […]

Continue Reading

MLA ਕੁਲਵੰਤ ਸਿੰਘ ਦੀ ਅਗਵਾਈ ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਮੋਹਾਲੀ, 02 ਜੂਨ 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ Nasha Mukti Yatra ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ

ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਫੈਸਲਾ ਹੋਇਆ। ਅੱਜ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਪਾਲਿਸੀ ‘ਤੇ ਮੰਤਰੀ ਮੰਡਲ ਦੀ ਮੋਹਰ ਲੱਗ ਗਈ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ […]

Continue Reading

ਭਾਰੀ ਮੀਂਹ ਕਾਰਨ ਸਿੱਕਮ ‘ਚ ਫੌਜੀ ਕੈਂਪ ‘ਤੇ ਜ਼ਮੀਨ ਖਿਸਕੀ, 3 ਦੀ ਮੌਤ, 6 ਜਵਾਨ ਲਾਪਤਾ

ਗੰਗਟੋਕ, 2 ਮਈ, ਦੇਸ਼ ਕਲਿਕ ਬਿਊਰੋ :ਭਾਰੀ ਬਾਰਿਸ਼ ਤੋਂ ਬਾਅਦ ਸਿੱਕਮ ਵਿੱਚ ਇੱਕ ਫੌਜੀ ਕੈਂਪ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ। ਇਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਛੇ ਸੈਨਿਕ ਲਾਪਤਾ ਹਨ। ਫੌਜ ਨੇ ਸੋਮਵਾਰ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।ਨਿਊਜ਼ ਏਜੰਸੀ ਪੀਟੀਆਈ ਨੇ ਇੱਕ […]

Continue Reading

ਕਪੂਰਥਲਾ : ਲੁਟੇਰਿਆਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਬਾਈਕ ਤੇ ਨਕਦੀ ਲੁੱਟੀ

ਕਪੂਰਥਲਾ, 2 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸ਼ੇਖੂਪੁਰ-ਦੰਦੂਪੁਰ ਰੋਡ ‘ਤੇ ਲੁਟੇਰਿਆਂ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਉਸਦੀ ਬਾਈਕ ਅਤੇ ਨਕਦੀ ਲੁੱਟ ਲਈ। ਜ਼ਖਮੀ ਨੌਜਵਾਨ ਦੀ ਪਛਾਣ ਭਵਾਨੀਪੁਰ ਨਿਵਾਸੀ ਲਵਪ੍ਰੀਤ ਵਜੋਂ ਹੋਈ ਹੈ। ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਲਵਪ੍ਰੀਤ ਆਪਣੇ ਦੋਸਤ […]

Continue Reading

ਸ਼ਹੀਦ ਭਗਤ ਸਿੰਘ ਜ਼ਿਲੇ ਦੇ 52 ‘ਚੋਂ 33 ਸਰਕਾਰੀ ਸਕੂਲ ਪ੍ਰਿੰਸੀਪਲ ਤੋਂ ਸੱਖਣੇ: ਲੈਕਚਰਾਰ ਯੂਨੀਅਨ

ਐਸ.ਐਸ.ਨਗਰ ਜ਼ਿਲੇ ਦੇ 47 ‘ਚੋਂ 5 ਸਕੂਲ ਬਿਨਾਂ ਪ੍ਰਿੰਸੀਪਲ ਤੋਂ ਮੋਹਾਲੀ: 2 ਜੂਨ, ਜਸਵੀਰ ਗੋਸਲਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਲਿਆਉਣ ਲਈ ਸਰਕਾਰੀ ਸਕੂਲ ਵਿੱਚ ਉਦਘਾਟਨ ਕਰਕੇ ਨਵੇਂ ਉਸਾਰੇ ਕਮਰਿਆਂ, ਲੋੜੀਂਦੇ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰੰਤੂ ਇਨਫਰਾਸਟਰਕਚਰ ਦੇ ਨਾਲ ਨਾਲ ਸਕੂਲਾਂ ਵਿੱਚ ਪ੍ਰਿੰਸੀਪਲ ਅਤੇ ਪੜਾਉਣ ਲਈ ਅਧਿਆਪਕ ਹੋਣੇ ਜਰੂਰੀ ਹਨ ਇਹ ਵਿਚਾਰ […]

Continue Reading