News

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ […]

Continue Reading

ਇਸ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੋ ਦਿਨਾਂ ਦੀ ਸਪੈਸ਼ਲ ਛੁੱਟੀ ਦਾ ਐਲਾਨ

ਜਿੰਨਾਂ ਦੇ ਮਾਤਾ-ਪਿਤਾ ਜਾਂ ਸੱਸ ਸਹੁਰਾ ਨਹੀਂ ਉਨ੍ਹਾਂ ਨੂੰ ਨਹੀਂ ਮਿਲੇਗੀ ਛੁੱਟੀ ਸੂਬਾ ਸਰਕਾਰ ਵੱਲੋਂ ਮਹੀਨੇ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ ਦੋ ਦਿਨਾਂ ਦੀ ਸਪੈਸ਼ਲ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਨੂੰ ਛੁੱਟੀ ਲੈਣ ਲਈ ਆਨਲਾਈਨ ਅਪਲਾਈ ਕਰਨਾ ਪਵੇਗਾ। ਨਵੀਂ ਦਿੱਲੀ, 5 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬਾ ਸਰਕਾਰ ਵੱਲੋਂ ਨਵੰਬਰ ਮਹੀਨੇ ਵਿੱਚ ਸਰਕਾਰੀ […]

Continue Reading

ਕੇਂਦਰੀ ਮੰਤਰੀ ਦਾ ਬਿਆਨ, ‘ਨਾਜਾਇਜ਼ ਮਾਈਨਿੰਗ ਕਾਰਨ ਕਮਜ਼ੋਰ ਹੋਏ ਬੰਨ੍ਹ, ਇਸ ਕਰਕੇ ਆਇਆ ਹੜ੍ਹ’

ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਸੂਬੇ ਵਿੱਚ ਆਏ ਹੜ੍ਹਾਂ ਦਾ ਮੁੱਖ ਕਾਰਨ ਨਾਜਾਇਜ਼ ਮਾਈਨਿੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ, ਜਿਸ ਕਰਕੇ ਬੰਨ੍ਹ ਟੁੱਟ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ

ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਮੰਤਰੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤਾ ਗਿਆ ਹੈ। ਮੀਟਿੰਗ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਚੰਡੀਗੜ੍ਹ ਵਿਖੇ ਮੀਟਿੰਗ ਹੋਣੀ ਸੀ। ਮੀਟਿੰਗ ਤੋਂ ਕੁਝ ਸਮਾਂ ਪਹਿਲਾਂ ਹੀ ਅਗਲੇ ਹੁਕਮਾਂ […]

Continue Reading

ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ: ਡਾ ਅਜੀਤਪਾਲ ਸਿੰਘ

ਡਾ ਅਜੀਤਪਾਲ ਸਿੰਘ ਐਮ ਡੀਇਸ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਹੇਠਾਂ ਇਸ ਦੇ ਕਾਰਨ, ਲੱਛਣ,ਪਛਾਣ, ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਤਾਰ ਵਿੱਚ ਦੱਸਿਆ ਗਿਆ ਹੈ।ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਮੁੱਖ ਬਿਮਾਰੀਆਂ ਦੇ ਕਾਰਨਹੜ੍ਹ ਦਾ ਪਾਣੀ ਕਈ ਤਰ੍ਹਾਂ ਨਾਲ ਬਿਮਾਰੀਆਂ ਫੈਲਾਉਣ ਦਾ ਕਾਰਨ ਬਣਦਾ ਹੈ: ਦੂਸ਼ਿਤ ਪੀਣ ਵਾਲਾ ਪਾਣੀ: ਹੜ੍ਹ ਦਾ ਪਾਣੀ ਸੀਵੇਜ (ਮੈਲ਼ੇ ਪਾਣੀ), ਕੂੜੇ-ਕਰਕਟ, […]

Continue Reading

14 ਪਾਕਿਸਤਾਨੀ ਅੱਤਵਾਦੀ ਭਾਰਤ ‘ਚ ਦਾਖਲ ਹੋਏ, 34 ਵਾਹਨਾਂ ਵਿੱਚ ਬੰਬ ਲਗਾਏ’, ਮੁੰਬਈ ਪੁਲਿਸ ਨੂੰ ਵਟਸਐਪ ‘ਤੇ ਮਿਲੀ ਧਮਕੀ

ਮੁੰਬਈ, 5 ਸਤੰਬਰ, ਦੇਸ਼ ਕਲਿਕ ਬਿਊਰੋ :ਮੁੰਬਈ ਟ੍ਰੈਫਿਕ ਪੁਲਿਸ ਨੂੰ ਇੱਕ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਸੁਨੇਹੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁੰਬਈ ਵਿੱਚ ਵੱਖ-ਵੱਖ ਵਾਹਨਾਂ ਵਿੱਚ ਮਨੁੱਖੀ ਬੰਬ ਲਗਾਏ ਗਏ ਹਨ। ਸੁਨੇਹੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ 14 ਪਾਕਿਸਤਾਨੀ ਅੱਤਵਾਦੀ ਦੇਸ਼ ਵਿੱਚ ਦਾਖਲ ਹੋਏ ਹਨ। ਇਹ ਧਮਕੀ ਭਰਿਆ ਸੁਨੇਹਾ ਮੁੰਬਈ ਟ੍ਰੈਫਿਕ […]

Continue Reading

ਲਗਾਤਾਰ ਦੂਜੇ ਦਿਨ ਕੇਂਦਰੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਜਲਾਲਾਬਾਦ: 5 ਸਤੰਬਰ, ਦੇਸ਼ ਕਲਿੱਕ ਬਿਓਰੋਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਦੇ ਸਰਵੇਖਣ ਲਈ ਭੇਜੀ ਗਈ ਟੀਮ ਵੱਲੋਂ ਅੱਜ ਦੂਜੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਉਪਮੰਡਲ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਡਵੀਜਨਲ ਕਮਿਸ਼ਨਰ ਸ: ਮਨਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਟੀਮ ਸਾਹਮਣੇ […]

Continue Reading

ਡਿਪਟੀ ਕਮਿਸ਼ਨਰ ਨੇ ਸਸਰਾਲੀ ਬੰਨ੍ਹ ਟੁੱਟਣ ਦੇ ਦਾਅਵਿਆਂ ਨੂੰ ਨਕਾਰਿਆ

ਲੁਧਿਆਣਾ, 5 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੂਰਬੀ ਵਿੱਚ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਹੜ੍ਹ ਦਾ ਖ਼ਤਰਾ ਹੈ। ਸਸਰਾਲੀ ਬੰਨ੍ਹ ਕਮਜ਼ੋਰ ਹੋ ਗਿਆ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਫੌਜ, ਐਨਡੀਆਰਐਫ ਅਤੇ ਸਥਾਨਕ ਲੋਕ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ […]

Continue Reading

Breaking : ਹਾਈ ਕੋਰਟ ਵਲੋਂ ਪੰਜਾਬ ‘ਚ ਹੜ੍ਹਾਂ ਬਾਰੇ ਜਨਹਿੱਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ

ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਹੜ੍ਹਾਂ ਬਾਰੇ ਜਨਹਿੱਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਸਮੇਂ ਅਧਿਕਾਰੀ ਜ਼ਮੀਨੀ ਸਥਿਤੀ ਨੂੰ ਸੰਭਾਲਣ ਵਿੱਚ ਰੁੱਝੇ ਹੋਏ ਹਨ, ਇਸ ਲਈ ਉਨ੍ਹਾਂ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਚੀਫ਼ ਜਸਟਿਸ ਸ਼ੀਲ […]

Continue Reading

ਸਤਲੁਜ ਦਰਿਆ ‘ਤੇ ਪਿੰਡ ਸਸਰਾਲੀ ਨੇੜੇ ਬੰਨ੍ਹ ਟੁੱਟਿਆ

ਲੁਧਿਆਣਾ, 5 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੂਰਬੀ ਇਲਾਕੇ ਵਿੱਚ ਹੜ੍ਹ ਦਾ ਖ਼ਤਰਾ ਹੈ। ਰਾਹੋਂ ਰੋਡ ‘ਤੇ ਸਤਲੁਜ ਦਰਿਆ ‘ਤੇ ਪਿੰਡ ਸਸਰਾਲੀ ਨੇੜੇ ਬੰਨ੍ਹ ਟੁੱਟ ਗਿਆ ਹੈ। ਕੱਲ੍ਹ ਹੀ ਸਤਲੁਜ ਦੇ ਤੇਜ਼ ਵਹਾਅ ਕਾਰਨ ਬੰਨ੍ਹ ਅਤੇ ਦਰਿਆ ਦੇ ਵਿਚਕਾਰਲੀ ਮਿੱਟੀ ਖਿਸਕ ਗਈ ਸੀ। ਸਥਿਤੀ ਨੂੰ ਦੇਖਦੇ ਹੋਏ ਬੰਨ੍ਹ ਦੇ ਨੇੜੇ ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ […]

Continue Reading