News

ਵੱਡੀ ਖ਼ਬਰ: Facebook ਅਤੇ Instagram ਅਚਾਨਕ ਹੋਏ ਬੰਦ!

ਨਵੀਂ ਦਿੱਲੀ/ਕੈਲੀਫੋਰਨੀਆ, 12 ਜੂਨ 2026 : ਦੁਨੀਆ ਭਰ ਵਿੱਚ Meta ਕੰਪਨੀ ਦੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ Facebook (ਫੇਸਬੁੱਕ) ਅਤੇ Instagram (ਇੰਸਟਾਗ੍ਰਾਮ) ਦੇ ਸਰਵਰ ਅਚਾਨਕ ਠੱਪ ਹੋ ਗਏ ਹਨ। ਇਸ ਤਕਨੀਕੀ ਖ਼ਰਾਬੀ ਕਾਰਨ ਲੱਖਾਂ ਯੂਜ਼ਰਸ ਨੂੰ ਆਪਣੇ ਅਕਾਊਂਟ ਚਲਾਉਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਮੱਸਿਆ ਮੋਬਾਈਲ ਐਪ ਅਤੇ ਡੈਸਕਟੌਪ ਵੈੱਬਸਾਈਟ ਦੋਵਾਂ […]

Continue Reading

BREAKING- ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਕੇਜਰੀਵਾਲ ਦਾ ਵੱਡਾ ਦਾਅਵਾ; ਨਵੰਬਰ ‘ਚ ਹੋਣਗੀਆਂ ਚੋਣਾਂ

ਬਠਿੰਡਾ, 12 ਜੂਨ 2026- ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਰੋਡ ਸ਼ੋਅ ਦੌਰਾਨ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਬਿਆਨ ਜਾਰੀ ਕੀਤਾ ਹੈ। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸੂਬੇ ਵਿੱਚ […]

Continue Reading

ਵੱਡੀ ਖ਼ਬਰ: AAP ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਸੀਐੱਮ ਫੇਸ ਐਲਾਨਿਆ

ਚੰਡੀਗੜ੍ਹ, 12 ਨਵੰਬਰ 2026- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਸੀਐੱਮ ਫੇਸ ਦਾ ਐਲਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ, ਭਗਵੰਤ ਮਾਨ ਹੀ ਅਗਲੀਆਂ ਚੋਣਾਂ ਲਈ ਆਪ ਵੱਲੋਂ ਸੀਐੱਮ ਫੇਸ ਹੋਣਗੇ। ਕੇਜਰੀਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਰੋਡ ਸ਼ੋਅ ਦੌਰਾਨ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ […]

Continue Reading

Breaking: ਮਾਂ-ਪੁੱਤ ਹੈਰੋਇਨ ਸਮੇਤ ਗ੍ਰਿਫ਼ਤਾਰ

ਫਾਜ਼ਿਲਕਾ: ਫਾਜ਼ਿਲਕਾ ਵਿੱਚ ਅਰਨੀਵਾਲਾ ਪੁਲਿਸ ਨੇ ਇੱਕ ਮਾਂ-ਪੁੱਤਰ ਨੂੰ 263 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਅਧਿਕਾਰੀ ਰਮਨ ਕੁਮਾਰ ਨੇ ਦੱਸਿਆ ਕਿ ਜਦੋਂ ਪੁਲਿਸ ਗਸ਼ਤ ਟੀਮ ਗੈਂਗ ਨਹਿਰ ਦੇ ਨੇੜੇ ਪਹੁੰਚੀ ਤਾਂ ਇੱਕ ਲੜਕਾ ਅਤੇ ਇੱਕ […]

Continue Reading

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਚੰਡੀਗੜ੍ਹ, 12 ਜੂਨ: ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ […]

Continue Reading

ਮਾਸੂਮ ਬੱਚੀ ਦੀ ਮੌਤ ਤੋਂ ਬਾਅਦ ਐਕਸ਼ਨ: ਪਹਿਲੇ ਦਿਨ ਰੈਸਕਿਊ ਕੀਤੇ 16 ਅਵਾਰਾ ਕੁੱਤੇ

ਮੋਰਿੰਡਾ 12 ਜੂਨ (ਭਟੋਆ) ਸ਼ਹਿਰ ਦੇ ਵਾਰਡ ਨੰਬਰ ਇੱਕ ਵਿੱਚ ਸਥਿਤ ਗਾਰਡਨ ਕਲੋਨੀ ਵਿੱਚ ਇੱਕ 8 ਸਾਲਾ ਮਾਸੂਮ ਬੱਚੀ ਕੀਰਤੀ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰਨ ਦੀ ਖ਼ੌਫ਼ਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਜਿੱਥੇ ਸ਼ਹਿਰ ਵਾਸੀਆਂ ਵਿੱਚ ਭਾਰੀ ਰੋਸ […]

Continue Reading

ਵੱਡੀ ਖ਼ਬਰ: ਨੌਜਵਾਨ ਦੇ ਕਤਲ ਮਾਮਲੇ ‘ਚ ਦੋਸਤ ਹੀ ਨਿੱਕਲੇ ਕਾਤਲ

ਸ੍ਰੀ ਚਮਕੌਰ ਸਾਹਿਬ ਮੋਰਿੰਡਾ 12 ਜੂਨ (ਭਟੋਆ) ਸ੍ਰੀ ਚਮਕੌਰ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੇ ਦੀ ਵੱਧ ਡੋਜ਼ (ਓਵਰਡੋਜ਼) ਦੇ ਕੇ ਮਾਰਨ ਅਤੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਦੇ ਦੋ ਦੋਸਤਾਂ ਅਤੇ ਉਹਨਾਂ ਨੂੰ ਨਸ਼ੀਲਾ ਪਦਾਰਥ […]

Continue Reading

ਪੰਚਾਇਤ ਭੰਗ ਹੋਣ ਦੇ ਬਾਵਜੂਦ ਕਰੋੜਾਂ ਦੀ ਜ਼ਮੀਨ ਵੇਚਣ ਦਾ ਮਾਮਲਾ ਗਰਮਾਇਆ

ਐਸ.ਏ.ਐਸ. ਨਗਰ (ਮੁਹਾਲੀ): ਪਿੰਡ ਮੌਲੀ ਬੈਦਵਾਣ ਦੀ ਬੇਸ਼ਕੀਮਤੀ ਪੰਚਾਇਤੀ ਜ਼ਮੀਨ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਇੱਕ ਪ੍ਰਾਈਵੇਟ ਬਿਲਡਰ ਨੂੰ ਵੇਚਣ ਦਾ ਇੱਕ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਪਿੰਡ ਦੀ ਪੰਚਾਇਤ ਭੰਗ ਹੋਣ ਅਤੇ ਨਗਰ ਨਿਗਮ ਮੁਹਾਲੀ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣ ਦੇ ਬਾਵਜੂਦ, ਕਰੋੜਾਂ ਰੁਪਏ ਦੀ ਇਸ ਜ਼ਮੀਨ ਦੀ ਰਜਿਸਟਰੀ ਬਿਲਡਰ ਦੇ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਚੰਡੀਗੜ੍ਹ, 12 ਜੂਨ 2026: (Mukham Mantri Sehat Yojana) ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ […]

Continue Reading

ਪੰਜਾਬੀ ਗਾਇਕ R Nait ਦੇ ਨਵੇਂ ਗੀਤ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ

ਲੁਧਿਆਣਾ: ਪੰਜਾਬੀ ਸੰਗੀਤ ਉਦਯੋਗ ਦੇ ਮਸ਼ਹੂਰ ਗਾਇਕ ਆਰ. ਨੇਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਵਿੱਚ ਹਿੰਦੂ ਸੰਗਠਨ, ਸ਼ਿਵ ਸੈਨਾ ਪੰਜਾਬ, ਨੇ ਇਸ ਗੀਤ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੰਗਠਨ ਦਾ ਦੋਸ਼ ਹੈ ਕਿ ਆਰ. ਨੇਤ ਨੇ ਆਪਣੇ ਗੀਤ ਵਿੱਚ ਹਿੰਦੂ ਸਾਧੂਆਂ ਅਤੇ ਸਨਾਤਨ ਧਰਮ ਦੇ ਪਵਿੱਤਰ ਪ੍ਰਤੀਕਾਂ […]

Continue Reading